:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਈਡੇਨ ਨੇ ਏਸ਼ੀਆਈ ਲੋਕਾਂ ਖ਼ਿਲਾਫ਼ ਹੋ ਰਹੀ ਹਿੰਸਾ ਨਾਲ ਨਜਿੱਠਣ ਲਈ ਕੀਤੀ ਇਹ ਘੋਸ਼ਣਾ PRINT ਈ ਮੇਲ
joe biden asian people violenceਵਾਸ਼ਿੰਗਟਨ --31ਮਾਰਚ-(ਮੀਡੀਦੇਸਪੰਜਾਬ)--  ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਏਸ਼ੀਆਈ ਅਮਰੀਕੀਆਂ ਖ਼ਿਲਾਫ਼ ਹਿੰਸਾ ਅਤੇ ਵਿਦੇਸ਼ੀਆਂ ਤੋਂ ਨਫਰਤ ਦੀ ਭਾਵਨਾ ਨਾਲ ਨਜਿੱਠਣ ਲਈ ਵਧੀਕ ਕਦਮਾਂ ਦੀ ਘੋਸ਼ਣਾ ਕੀਤੀ ਹੈ। ਮੰਗਲਵਾਰ ਨੂੰ ਹੋਈਆਂ ਇਹਨਾਂ ਘੋਸ਼ਣਾਵਾਂ ਵਿਚ ਏਸ਼ੀਆਈ ਅਮਰੀਕੀ ਅਤੇ ਪ੍ਰਸ਼ਾਂਤ ਟਾਪੂ ਸਮੂਹ ਵਸਨੀਕਾਂ (ਏ.ਏ.ਪੀ.ਆਈ.) 'ਤੇ ਵ੍ਹਾਈਟ ਹਾਊਸ ਦੀ ਪਹਿਲ ਨੂੰ ਮੁੜ ਸ਼ੁਰੂ ਅਤੇ ਮਜ਼ਬੂਤ ਕਰਨਾ ਸ਼ਾਮਲ ਹੈ। ਇਸ ਪਹਿਲ ਦਾ ਉਦੇਸ਼ ਏਸ਼ੀਆਈ ਲੋਕਾਂ ਖ਼ਿਲਾਫ਼ ਵਿਤਕਰੇ ਅਤੇ ਹਿੰਸਾ ਨਾਲ ਨਜਿੱਠਣਾ ਹੈ।
ਬਾਈਡੇਨ ਨੇ ਟਵੀਟ ਕੀਤਾ,''ਅਸੀਂ ਏਸ਼ੀਆਈ ਅਮਰੀਕੀਆਂ ਖ਼ਿਲਾਫ਼ ਹਿੰਸਾ ਵਧਣ 'ਤੇ ਚੁੱਪ ਨਹੀਂ ਬੈਠ ਸਕਦੇ। ਇਸ ਲਈ ਅੱਜ ਮੈਂ ਏਸ਼ੀਆਈ ਵਿਰੋਧੀ ਅਪਰਾਧਾਂ ਨਾਲ ਨਜਿੱਠਣ ਲਈ ਨਿਆਂ ਵਿਭਾਗ ਵਿਚ ਇਕ ਪਹਿਲ ਸ਼ੁਰੂ ਕਰਨ ਸਮੇਤ ਵਾਧੂ ਕਦਮ ਚੁੱਕਣ ਜਾ ਰਿਹਾ ਹਾਂ। ਇਹ ਹਮਲੇ ਗਲਤ ਹਨ, ਅਮਰੀਕਾ ਦੀ ਭਾਵਨਾ ਦੇ ਵਿਰੁੱਧ ਹਨ ਅਤੇ ਇਹਨਾਂ ਨੂੰ ਰੋਕਣਾ ਹੋਵੇਗਾ।'' ਬਾਈਡੇਨ ਨੇ ਕਿਹਾ ਕਿ ਏਸ਼ੀਆਈ ਲੋਕਾਂ ਦੇ ਖ਼ਿਲਾਫ਼ ਹਿੰਸਾ ਅਤੇ ਵਿਦੇਸ਼ੀਆਂ ਤੋਂ ਨਫਰਤ ਦੀ ਭਾਵਨਾ ਗਲਤ ਹੈ ਅਤੇ ਇਸ ਨੂੰ ਰੋਕਣਾ ਹੋਵੇਗਾ। ਨਾਲ ਹੀ ਉਹਨਾਂ ਨੇ ਏਸ਼ੀਆਈ ਅਮਰੀਕੀਆਂ ਖ਼ਿਲਾਫ਼ ਨਫਰਤ ਦੀ ਭਾਵਨਾ ਨੂੰ ਖ਼ਤਮ ਕਰਨ ਲਈ ਕੋਵਿਡ-19 ਨਿਰਪੱਖਤਾ ਕਾਰਜ ਬਲ ਕਮੇਟੀ ਗਠਿਤ ਕਰਨ ਦੀ ਵੀ ਘੋਸ਼ਣਾ ਕੀਤੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਟਵੀਟ ਕੀਤਾ,''ਸਾਡੇ ਵਿਚੋਂ ਕਿਸੇ ਇਕ ਨੂੰ ਵੀ ਨੁਕਸਾਨ ਪਹੁੰਚਾਉਣਾ ਸਾਨੂੰ ਸਾਰਿਆਂ ਨੂੰ ਨੁਕਸਾਨ ਪਹੁੰਚਾਉਣਾ ਹੈ।'' ਹੈਰਿਸ ਨੇ ਕਿਹਾ,''ਰਾਸ਼ਟਰਪਤੀ ਅਤੇ ਮੈਂ ਚੁੱਪ ਨਹੀਂ ਬੈਠਾਂਗੇ ਅਤੇ ਇਸ ਲਈ ਸਾਡਾ ਪ੍ਰਸ਼ਾਸਨ ਏਸ਼ੀਆਈ ਅਮਰੀਕੀ ਭਾਈਚਾਰੇ ਖ਼ਿਲਾਫ਼ ਵੱਧਦੀ ਹਿੰਸਾ ਨਾਲ ਨਜਿੱਠਣ ਲਈ ਕਦਮ ਚੁੱਕ ਰਿਹਾ ਹੈ ਜਿਸ ਵਿਚ ਏਸ਼ੀਆਈ ਲੋਕਾਂ ਖ਼ਿਲਾਫ਼ ਹਿੰਸਾ ਨਾਲ ਨਜਿੱਠਣ ਦੀ ਇਕ ਪਹਿਲ ਸ਼ਾਮਲ ਹੈ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਆਗਾਮੀ ਹਫ਼ਤਿਆਂ ਵਿਚ ਪ੍ਰਸ਼ਾਸਨ ਏ.ਏ.ਪੀ.ਆਈ. ਨੇਤਾਵਾਂ ਨਾਲ ਮੁਲਾਕਾਤ ਕਰੇਗਾ ਅਤੇ ਇਸ 'ਤੇ ਵਿਚਾਰ ਸੁਣੇਗਾ ਕਿ ਕਿਵੇਂ ਉਹ ਭਾਈਚਾਰੇ ਵਿਚ ਰਚਨਾਤਮਕ ਭੂਮਿਕਾ ਨਿਭਾ ਸਕਦਾ ਹੈ। ਉਹਨਾਂ ਨੇ ਦੱਸਿਆ ਕਿ ਬਾਈਡੇਨ ਏ.ਏ.ਪੀ.ਆਈ. ਭਾਈਚਾਰੇ ਦੇ ਇਕ ਉੱਚ ਪੱਧਰੀ ਏਸ਼ੀਆਈ ਅਮਰੀਕੀ ਮੈਂਬਰ ਨੂੰ ਵ੍ਹਾਈਟ ਹਾਊਸ ਵਿਚ ਕਿਸੇ ਅਹੁਦੇ ਲਈ ਨਾਮਜ਼ਦ ਕਰਨਗੇ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement