:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ PRINT ਈ ਮੇਲ
covid  s new strain more dangerous  jai ram thakurਧਰਮਸ਼ਾਲਾ --31ਮਾਰਚ-(ਮੀਡੀਦੇਸਪੰਜਾਬ)-- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਕੋਰੋਨਾ ਵਾਇਰਸ ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਸਬੰਧੀ ਸਾਵਧਾਨੀਆਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਲੋੜ ਹੈ। ਠਾਕੁਰ ਧਰਮਸ਼ਾਲਾ ਨੇੜੇ ਡਾ. ਰਾਜਿੰਦਰ ਪ੍ਰਸਾਦ ਮੈਡੀਕਲ ਕਾਲਜ ਵਿਚ ਬੈਠਕ ’ਚ ਸੂਬੇ ਦੀ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਮਾਹਰਾਂ ਮੁਤਾਬਕ ਕੋਰੋਨਾ ਵਾਇਰਸ ਦੇ ਨਵੇਂ ਰੂਪ ਵਿਚ ਖੰਘ ਜਾਂ ਬੁਖਾਰ ਦੇ ਲੱਛਣ ਨਹੀਂ ਦਿੱਸਦੇ। ਮਰੀਜ਼ਾਂ ਨੂੰ ਸਿਰਫ਼ ਜੋੜਾ ਵਿਚ ਦਰਦ, ਸਰੀਰਕ ਕਮਜ਼ੋਰੀ ਅਤੇ ਭੁੱਖ ਨਾ ਲੱਗਣ ਅਤੇ ਨਮੋਨੀਆ ਦੀ ਸ਼ਿਕਾਇਤ ਹੁੰਦੀ ਹੈ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪੁਰਾਣੇ ਰੂਪ ਦੇ ਉਲਟ ਨਵਾਂ ਰੂਪ ਵਧੇਰੇ ਖ਼ਤਰਨਾਕ ਹੋਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਲਈ ਬਿਹਤਰ ਰਹੇਗਾ ਕਿ ਲੋਕ ਵਧੇਰੇ ਸੁਚੇਤ ਰਹਿਣ ਅਤੇ ਖ਼ੁਦ ਦਾ, ਪਰਿਵਾਰ ਅਤੇ ਸਮਾਜ ਦਾ ਬਚਾਅ ਕਰਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਨੂੰ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਮਾਸਕ ਆਪਣੇ ਘਰ ਤੋਂ ਬਾਹਰ ਨਾ ਨਿਕਲੇ ਅਤੇ ਸਮਾਜਿਕ ਦੂਰੀ ਦਾ ਪਾਲਣ ਹੋਵੇ। ਠਾਕੁਰ ਨੇ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਸਬੰਧੀ ਜਾਂਚ ਨੂੰ ਵਧਾਉਣ ਦਾ ਨਿਰਦੇਸ਼ ਦਿੱਤਾ, ਤਾਂ ਕਿ ਕਮਿਊਨਿਟੀ ਪ੍ਰਸਾਰ ਨੂੰ ਰੋਕਿਆ ਜਾ ਸਕੇ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement