:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ PRINT ਈ ਮੇਲ
march 31 is dr historical relationship with bhimrao ambedkarਨਵੀਂ ਦਿੱਲੀ --31ਮਾਰਚ-(ਮੀਡੀਦੇਸਪੰਜਾਬ)-- ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਦੇਸ਼ ਦੀ ਆਜ਼ਾਦੀ ਤੋਂ ਇਲਾਵਾ ਭੇਦਭਾਵ ਦੇ ਖ਼ਿਲਾਫ਼ ਆਪਣੀ ਲੜਾਈ ਲਈ ਵੀ ਇਤਿਹਾਸ ’ਚ ਖ਼ਾਸ ਨਾਂ ਰੱਖਦੇ ਹਨ। ਅੱਜ ਦਾ ਦਿਨ, ਭਾਵ 31 ਮਾਰਚ ਨੂੰ ਉਨ੍ਹਾਂ ਦੇ ਨਾਂ ਨਾਲ ਇਕ ਖ਼ਾਸ ਸਬੰਧ ਹੈ। 31 ਮਾਰਚ ਨੂੰ ਹੀ 1990 ’ਚ ਡਾ. ਭੀਮਰਾਓ ਅੰਬੇਡਕਰ ਨੂੰ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕਰਕੇ ਦੇਸ਼ ਅਤੇ ਸਮਾਜ ਲਈ ਕੀਤੇ ਗਏ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ ਗਿਆ ਸੀ।

PunjabKesari
ਆਜ਼ਾਦੀ ਦੇ ਯੋਧਾ ਅਤੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ 
ਬਾਬਾ ਸਾਹਿਬ ਭੀਮਰਾਓ ਅੰਬੇਡਕਰ ਨੇ ਭਾਰਤ ਨੂੰ ਆਜ਼ਾਦੀ ਦੀ ਲੜਾਈ ’ਚ ਸਰਗਰਮ ਰੂਪ ਨਾਲ ਹਿੱਸਾ ਲਿਆ ਸੀ। ਉੱਧਰ ਦਲਿਤ ਅਧਿਕਾਰਾਂ ਅਤੇ ਸਮਾਜਿਕ ਭੇਦਭਾਵ ਦੇ ਖ਼ਿਲਾਫ਼ ਵੀ ਉਨ੍ਹਾਂ ਨੇ ਲੰਬੀ ਲੜਾਈ ਲੜੀ। ਉਨ੍ਹਾਂ ਨੂੰ ਰਾਸ਼ਟਰ ਦੇ ਸੰਵਿਧਾਨ ਨਿਰਮਾਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਜਿਸ ਨੂੰ ਉਨ੍ਹਾਂ ਨੇ ਬੇਖੂਬੀ ਨਿਭਾਇਆ। ਆਜ਼ਾਦੀ ਤੋਂ ਬਾਅਦ ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਵੀ ਬਣੇ।

PunjabKesari
ਬਚਪਨ ਤੋਂ ਹੀ ਪੜ੍ਹਾਈ ’ਚ ਹੁਸ਼ਿਆਰ ਸਨ ਅੰਬੇਡਕਰ 
ਡਾ. ਭੀਮਰਾਓ ਅੰਬੇਡਕਰ ਦਾ ਜਨਮ 14 ਅਪ੍ਰੈੱਲ 1891 ਨੂੰ ਇਕ ਦਲਿਤ ਪਰਿਵਾਰ ’ਚ ਹੋਇਆ ਸੀ। ਬਚਪਨ ਤੋਂ ਹੀ ਉਹ ਪੜ੍ਹਣ-ਲਿਖਣ ’ਚ ਹੁਸ਼ਿਆਰ ਸਨ। ਬੰਬਈ ਦੇ ਐਲਫਿਨਸਟੋਨ ਸਕੂਲ ਤੋਂ 1907 ’ਚ ਉਨ੍ਹਾਂ ਨੇ ਮੈਟਰਿਕ ਦੀ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਾਅਦ ਬੜੌਦਾ ਨਰੇਸ਼ ਸਯਾਜੀ ਰਾਓ ਗਾਇਕਵਾਡ ਦੀ ਫੇਲੋਸ਼ਿਪ ਪਾ ਕੇ ਭੀਮਰਾਓ ਨੇ 1912 ’ਚ ਮੁੰਬਈ ਯੂਨੀਵਰਸਿਟੀ ਤੋਂ ਗ੍ਰੈਜੁਏਟ ਪਾਸ ਕੀਤੀ।

PunjabKesari
ਪੜ੍ਹੇ-ਲਿਖੇ ਲੋਕਾਂ ’ਚ ਸ਼ਾਮਲ ਸਨ ਡਾ. ਅੰਬੇਡਕਰ 
ਅਮਰੀਕਾ ਦੇ ਕੋਲੰਬੀਆ ਯੂਨੀਵਰਸਿਟੀ ਤੋਂ ਐੱਮ.ਏ. ਕਰਨ ਤੋਂ ਬਾਅਦ 1916 ’ਚ ਕੰਲੋਬੀਆ ਯੂਨੀਵਰਸਿਟੀ ਅਮਰੀਕਾ ਤੋਂ ਹੀ ਉਨ੍ਹਾਂ ਨੇ ਪੀ.ਐੱਚ.ਡੀ. ਦੀ ਉਪਾਧੀ ਪ੍ਰਾਪਤ ਕੀਤੀ, ਉਨ੍ਹਾਂ ਦੇ ਪੀ.ਐੱਚ.ਡੀ. ਸੋਧ ਦਾ ਵਿਸ਼ਾ ਸੀ ‘ਬਿ੍ਰਟਿਸ਼ ਅਮਰੀਕਾ ਤੋਂ ਹੀ ਉਨ੍ਹਾਂ ਦੇ ਪ੍ਰਾਂਤੀ ਵਿਤ ਦਾ ਵਿਕੇਂਦਰੀਕਰਣ’। ਡਾ. ਅੰਬੇਡਕਰ ਨੂੰ ਕੋਲੰਬੀਆ ਯੂਨੀਵਰਸਿਟੀ ਨੇ ਐੱਲ.ਐੱਲ.ਡੀ. ਅਤੇ ਉਸਮਾਨੀਆ ਯੂਨੀਵਰਸਿਟੀ ਨੇ ਡੀ.ਲਿਟ ਦੀ ਮਾਨਦ ਉਪਾਧੀਆਂ ਨਾਲ ਸਨਮਾਨਿਤ ਕੀਤਾ ਸੀ। ਉਨ੍ਹਾਂ ਦੇ ਨਾਂ ਦੇ ਨਾਲ ਬੀ.ਏ. ਐੱਮ.ਏ., ਐੱਮ,ਐੱਸ.ਸੀ., ਪੀ.ਐੱਚ.ਡੀ., ਬੈਰੀਸਟਰ, ਡੀ.ਐੱਮ.ਸੀ., ਡੀ.ਲਿਟ ਸਮੇਤ 26 ਉਪਲੱਬਧੀਆਂ ਹਨ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement