:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ PRINT ਈ ਮੇਲ
march 31 is dr historical relationship with bhimrao ambedkarਨਵੀਂ ਦਿੱਲੀ --31ਮਾਰਚ-(ਮੀਡੀਆਦੇਸਪੰਜਾਬ)-- ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਦੇਸ਼ ਦੀ ਆਜ਼ਾਦੀ ਤੋਂ ਇਲਾਵਾ ਭੇਦਭਾਵ ਦੇ ਖ਼ਿਲਾਫ਼ ਆਪਣੀ ਲੜਾਈ ਲਈ ਵੀ ਇਤਿਹਾਸ ’ਚ ਖ਼ਾਸ ਨਾਂ ਰੱਖਦੇ ਹਨ। ਅੱਜ ਦਾ ਦਿਨ, ਭਾਵ 31 ਮਾਰਚ ਨੂੰ ਉਨ੍ਹਾਂ ਦੇ ਨਾਂ ਨਾਲ ਇਕ ਖ਼ਾਸ ਸਬੰਧ ਹੈ। 31 ਮਾਰਚ ਨੂੰ ਹੀ 1990 ’ਚ ਡਾ. ਭੀਮਰਾਓ ਅੰਬੇਡਕਰ ਨੂੰ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕਰਕੇ ਦੇਸ਼ ਅਤੇ ਸਮਾਜ ਲਈ ਕੀਤੇ ਗਏ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ ਗਿਆ ਸੀ।

PunjabKesari
ਆਜ਼ਾਦੀ ਦੇ ਯੋਧਾ ਅਤੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ 
ਬਾਬਾ ਸਾਹਿਬ ਭੀਮਰਾਓ ਅੰਬੇਡਕਰ ਨੇ ਭਾਰਤ ਨੂੰ ਆਜ਼ਾਦੀ ਦੀ ਲੜਾਈ ’ਚ ਸਰਗਰਮ ਰੂਪ ਨਾਲ ਹਿੱਸਾ ਲਿਆ ਸੀ। ਉੱਧਰ ਦਲਿਤ ਅਧਿਕਾਰਾਂ ਅਤੇ ਸਮਾਜਿਕ ਭੇਦਭਾਵ ਦੇ ਖ਼ਿਲਾਫ਼ ਵੀ ਉਨ੍ਹਾਂ ਨੇ ਲੰਬੀ ਲੜਾਈ ਲੜੀ। ਉਨ੍ਹਾਂ ਨੂੰ ਰਾਸ਼ਟਰ ਦੇ ਸੰਵਿਧਾਨ ਨਿਰਮਾਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਜਿਸ ਨੂੰ ਉਨ੍ਹਾਂ ਨੇ ਬੇਖੂਬੀ ਨਿਭਾਇਆ। ਆਜ਼ਾਦੀ ਤੋਂ ਬਾਅਦ ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਵੀ ਬਣੇ।

PunjabKesari
ਬਚਪਨ ਤੋਂ ਹੀ ਪੜ੍ਹਾਈ ’ਚ ਹੁਸ਼ਿਆਰ ਸਨ ਅੰਬੇਡਕਰ 
ਡਾ. ਭੀਮਰਾਓ ਅੰਬੇਡਕਰ ਦਾ ਜਨਮ 14 ਅਪ੍ਰੈੱਲ 1891 ਨੂੰ ਇਕ ਦਲਿਤ ਪਰਿਵਾਰ ’ਚ ਹੋਇਆ ਸੀ। ਬਚਪਨ ਤੋਂ ਹੀ ਉਹ ਪੜ੍ਹਣ-ਲਿਖਣ ’ਚ ਹੁਸ਼ਿਆਰ ਸਨ। ਬੰਬਈ ਦੇ ਐਲਫਿਨਸਟੋਨ ਸਕੂਲ ਤੋਂ 1907 ’ਚ ਉਨ੍ਹਾਂ ਨੇ ਮੈਟਰਿਕ ਦੀ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਾਅਦ ਬੜੌਦਾ ਨਰੇਸ਼ ਸਯਾਜੀ ਰਾਓ ਗਾਇਕਵਾਡ ਦੀ ਫੇਲੋਸ਼ਿਪ ਪਾ ਕੇ ਭੀਮਰਾਓ ਨੇ 1912 ’ਚ ਮੁੰਬਈ ਯੂਨੀਵਰਸਿਟੀ ਤੋਂ ਗ੍ਰੈਜੁਏਟ ਪਾਸ ਕੀਤੀ।

PunjabKesari
ਪੜ੍ਹੇ-ਲਿਖੇ ਲੋਕਾਂ ’ਚ ਸ਼ਾਮਲ ਸਨ ਡਾ. ਅੰਬੇਡਕਰ 
ਅਮਰੀਕਾ ਦੇ ਕੋਲੰਬੀਆ ਯੂਨੀਵਰਸਿਟੀ ਤੋਂ ਐੱਮ.ਏ. ਕਰਨ ਤੋਂ ਬਾਅਦ 1916 ’ਚ ਕੰਲੋਬੀਆ ਯੂਨੀਵਰਸਿਟੀ ਅਮਰੀਕਾ ਤੋਂ ਹੀ ਉਨ੍ਹਾਂ ਨੇ ਪੀ.ਐੱਚ.ਡੀ. ਦੀ ਉਪਾਧੀ ਪ੍ਰਾਪਤ ਕੀਤੀ, ਉਨ੍ਹਾਂ ਦੇ ਪੀ.ਐੱਚ.ਡੀ. ਸੋਧ ਦਾ ਵਿਸ਼ਾ ਸੀ ‘ਬਿ੍ਰਟਿਸ਼ ਅਮਰੀਕਾ ਤੋਂ ਹੀ ਉਨ੍ਹਾਂ ਦੇ ਪ੍ਰਾਂਤੀ ਵਿਤ ਦਾ ਵਿਕੇਂਦਰੀਕਰਣ’। ਡਾ. ਅੰਬੇਡਕਰ ਨੂੰ ਕੋਲੰਬੀਆ ਯੂਨੀਵਰਸਿਟੀ ਨੇ ਐੱਲ.ਐੱਲ.ਡੀ. ਅਤੇ ਉਸਮਾਨੀਆ ਯੂਨੀਵਰਸਿਟੀ ਨੇ ਡੀ.ਲਿਟ ਦੀ ਮਾਨਦ ਉਪਾਧੀਆਂ ਨਾਲ ਸਨਮਾਨਿਤ ਕੀਤਾ ਸੀ। ਉਨ੍ਹਾਂ ਦੇ ਨਾਂ ਦੇ ਨਾਲ ਬੀ.ਏ. ਐੱਮ.ਏ., ਐੱਮ,ਐੱਸ.ਸੀ., ਪੀ.ਐੱਚ.ਡੀ., ਬੈਰੀਸਟਰ, ਡੀ.ਐੱਮ.ਸੀ., ਡੀ.ਲਿਟ ਸਮੇਤ 26 ਉਪਲੱਬਧੀਆਂ ਹਨ।

 
< Prev   Next >

Advertisements