:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਦਿਨ ਸ਼ੁਰੂ ਹੋਵੇਗਾ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ PRINT ਈ ਮੇਲ
government of punjab government schools sessionsਲੁਧਿਆਣਾ --31ਮਾਰਚ-(ਮੀਡੀਦੇਸਪੰਜਾਬ)-- ਕੋਰੋਨਾ ਪਾਬੰਦੀਆਂ ਕਾਰਨ ਸੂਬੇ ਦੇ ਸਕੂਲੀ ਵਿੱਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਬੰਧੀ ਜਾਰੀ ਸ਼ਸ਼ੋਪੰਜ ਦੂਰ ਕਰਦੇ ਹੋਏ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਹਰ ਸਾਲ ਵਾਂਗ ਇਸ ਸਾਲ ਵੀ 1 ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਦੀ ਮੰਗ ਅਤੇ ਸੁਝਾਵਾਂ ਦੇ ਮੁਤਾਬਕ ਲਏ ਫ਼ੈਸਲੇ ਅਨੁਸਾਰ ਨਾਨ-ਬੋਰਡ ਕਲਾਸਾਂ ਦਾ ਸਾਲਾਨਾ ਨਤੀਜਾ ਤਿਆਰ ਕੀਤਾ ਜਾਵੇਗਾ। ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਨਵੇਂ ਸੈਸ਼ਨ ਦੀ ਪੜ੍ਹਾਈ 1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।

ਵਿਭਾਗੀ ਸੂਤਰਾਂ ਮੁਤਾਬਕ ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਪੂਰੀਆਂ ਕਰਵਾਉਣ ਲਈ ਕੋਰੋਨਾ ਪਾਬੰਦੀਆਂ ਦੇ ਖ਼ਤਮ ਹੋਣ ਤੱਕ ਦੀ ਉਡੀਕ ਕਰਨ ਦੀ ਬਜਾਏ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ, ਸਾਲਾਨਾ ਪ੍ਰੀਖਿਆਵਾਂ ਨਾ ਹੋਣ ਵਾਲੇ ਵਿਸ਼ਿਆਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਪੰਜਾਬ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਨੂੰ ਆਧਾਰ ਮੰਨ ਕੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਵਿਭਾਗੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪ੍ਰੈਕਟੀਕਲ ਅਤੇ ਸੀ. ਸੀ. ਈ. ਅੰਕ ਵੀ ਨਤੀਜੇ ’ਚ ਸ਼ਾਮਲ ਕੀਤੇ ਜਾਣਗੇ।

ਸਕੂਲ ’ਚ ਬੁੱਕ ਬੈਂਕ ਸਥਾਪਿਤ
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਹਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਨਾਨ-ਬੋਰਡ ਕਲਾਸਾਂ ਦੇ ਸਾਲਾਨਾ ਨਤੀਜਿਆਂ ਦੇ ਐਲਾਨਾਂ ਦੇ ਨਾਲ-ਨਾਲ ਨਵੇਂ ਸੈਸ਼ਨ ਦੀਆਂ ਪਾਠ ਪੁਸਤਕਾਂ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ। ਪਾਠ ਪੁਸਤਕਾਂ ਦੇ ਸਬੰਧ ਵਿਚ ਸਾਰੇ ਸਕੂਲਾਂ ਵੱਲੋਂ ਬੁੱਕ ਬੈਂਕ ਵੀ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਪੁਸਤਕ ਦੀ ਆਮਦ ਲੇਟ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਬੁੱਕ ਬੈਂਕ ’ਚੋਂ ਪੁਸਤਕਾਂ ਦੇਣ ਦੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement