:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਿਰ ਮੁਕਰਿਆ ਪਾਕਿਸਤਾਨ, ਭਾਰਤ ਨਾਲ ਨਹੀਂ ਸ਼ੁਰੂ ਕਰੇਗਾ ਵਪਾਰ PRINT ਈ ਮੇਲ
pakistan will not start trade with indiaਇਸਲਾਮਾਬਾਦ --01ਅਪ੍ਰੈਲ-(ਮੀਡੀਦੇਸਪੰਜਾਬ)--ਪਾਕਿਸਤਾਨ ਦੇ ਮੰਤਰੀ ਮੰਡਲ ਨੇ ਵੀਰਵਾਰ ਨੂੰ ਇਕੋਨਾਮਿਕ ਕੋਆਰਡੀਨੇਸ਼ ਕਮੇਟੀ (ਈ.ਸੀ.ਸੀ.) ਨੇ ਭਾਰਤ ਤੋਂ ਖੰਡ ਅਤੇ ਕਪਾਹ ਦਰਾਮਦ ਕਰਨ ਦੇ ਫੈਸਲੇ ਨੂੰ ਖਾਰਿਜ ਕਰ ਦਿੱਤਾ। ਇਕ ਵਾਰ ਫਿਰ ਪਾਕਿਸਤਾਨ ਭਾਰਤ ਨਾਲ ਵਪਾਰ ਕਰਨ ਤੋਂ ਮੁਕਰ ਗਿਆ ਹੈ। ਮੀਡੀਆ 'ਚ ਆਈਆਂ ਖਬਰਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ।

ਇਹ ਫੈਸਲਾ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਹੰਮਾਦ ਅਜ਼ਹਰ ਵੱਲੋਂ ਬੁੱਧਵਾਰ ਨੂੰ ਕੀਤੇ ਗਏ ਉਸ ਐਲਾਨ ਤੋਂ ਬਾਅਦ ਆਇਆ ਜਿਸ 'ਚ ਉਨ੍ਹਾਂ ਨੇ ਉਨ੍ਹਾਂ ਦੀ ਪ੍ਰਧਾਨਗੀ 'ਚ ਹੋਈ ਈ.ਸੀ.ਸੀ. ਦੀ ਮੀਟਿੰਗ ਤੋਂ ਬਾਅਦ ਭਾਰਤ ਨਾਲ ਕਪਾਹ ਅਤੇ ਖੰਡ ਦੀ ਦਰਾਮਦਗੀ 'ਤੇ ਲੱਗੀ ਕਰੀਬ ਦੋ ਸਾਲ ਪਹਿਲਾਂ ਪਾਬੰਦੀ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਟੀ.ਵੀ. ਦੀ ਇਕ ਖਬਰ 'ਚ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ 'ਚ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ 'ਚ ਹਾਲਾਂਕਿ ਈ.ਸੀ.ਸੀ. ਦੇ ਭਾਰਤ ਨਾਲ ਸੂਤੀ ਧਾਗੇ ਅਤੇ ਚੀਨ ਦੀ ਦਰਾਮਦਗੀ ਦੇ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ ਗਿਆ।

ਮੰਤਰੀ ਮੰਡਲ ਦੇ ਫੈਸਲੇ 'ਤੇ ਫਿਲਹਾਲ ਕੋਈ ਆਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਖਾਨ ਦੇ ਕਰੀਬੀ ਸਹਿਯੋਗੀਆਂ ਅਤੇ ਮਨੁੱਖੀ ਅਧਿਕਾਰੀ ਮੰਤਰੀ ਸ਼ਿਰੀਨ ਮਜਾਰੀ ਨੇ ਕਿਹਾ ਕਿ ਈ.ਸੀ.ਸੀ. ਦੇ ਸਾਰੇ ਫੈਸਲਿਆਂ ਲਈ ਮੰਤਰੀ ਮੰਡਲ ਦੀ ਮਨਜ਼ੂਰੀ ਜ਼ਰੂਰੀ ਹੈ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਸਰਕਾਰ ਤੋਂ ਮਨਜ਼ੂਰੀ ਦਿੱਤੀ ਜਾਂਦੀ ਹੈ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement