:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ PRINT ਈ ਮੇਲ
rahul reached his constituency of wayanad for campaigningਵਾਇਨਾਡ  ਕਾਂਗਰਸ-01ਅਪ੍ਰੈਲ-(ਮੀਡੀਦੇਸਪੰਜਾਬ)-- ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਰੋੜਾਂ ਗਰੀਬਾਂ ਨੂੰ ਮਜ਼ਬੂਤ ਬਣਾਉਣ ਦੀ ਬਜਾਏ ਕੁਝ ਵੱਡੇ ਉਦਯੋਗਪਤੀਆਂ ਦੀ ਮਦਦ ਕਰ ਰਹੇ ਹਨ। ਦਰਅਸਲ ਕੇਰਲ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਰਾਹੁਲ ਆਪਣੇ ਸੰਸਦੀ ਖੇਤਰ ਵਾਇਨਾਡ ਪੁੱਜੇ ਹੋਏ ਸਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਮੰਨਣਾ ਹੈ ਕਿ ਜੇਕਰ ਤੁਸੀਂ ਵੱਡੇ ਕਾਰੋਬਾਰਾਂ ’ਚ ਪੈਸੇ ਲਾਓਗੇ ਤਾਂ ਅਰਥਵਿਵਸਥਾ ਰਫ਼ਤਾਰ ਫ਼ੜੇਗੀ ਪਰ ਹੁੰਦਾ ਇਹ ਹੈ ਕਿ ਇਹ ਸਭ ਵੱਡੇ ਕਾਰੋਬਾਰੀ ਪੈਸੇ ਖ਼ੁਦ ਲੈ ਲੈਂਦੇ ਹਨ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੋਲ ਆਰਥਿਕ ਸੰਕਟ ਨੂੰ ਦੂਰ ਕਰਨ ਦਾ ਹੱਲ ਹੈ। ਕੇਰਲ ਦੀ ਅਰਥਵਿਵਸਥਾ ਚਾਲੂ ਕਰਨ ਲਈ ਅਸੀਂ ‘ਨਿਆਂ’ ਦਾ ਵਿਚਾਰ ਕਰ ਰਹੇ ਹਾਂ। ਇਸ ਨਾਲ ਨਾ ਸਿਰਫ਼ ਗਰੀਬਾਂ ਨੂੰ ਮਦਦ ਮਿਲੇਗੀ, ਸਗੋਂ ਕਿ ਕੇਰਲ ਦੀ ਅਰਥਵਿਵਸਥਾ ਰਫ਼ਤਾਰ ਫ਼ੜੇਗੀ। ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ‘ਨਿਆਂ’ ਯੋਜਨਾ ਤਹਿਤ ਗਰੀਬ ਲੋਕਾਂ ਦੇ ਖ਼ਾਤਿਆਂ ਵਿਚ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਪਾਏ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦਾ ਮੰਨਣਾ ਹੈ ਕਿ ਜੇਕਰ ਤੁਹਾਨੂੰ ਅਰਥਵਿਵਸਥਾ ਨੂੰ ਰਫ਼ਤਾਰ ਦੇਣੀ ਹੈ ਤਾਂ ਗਰੀਬ ਲੋਕਾਂ, ਕਰੋੜਾਂ ਆਮ ਲੋਕਾਂ ਦੇ ਹੱਥ ’ਚ ਪੈਸੇ ਦੇਣੇ ਹੋਣਗੇ। 

ਰਾਹੁਲ ਗਾਂਧੀ ਨੇ ਤਿੰਨੋਂ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਤਿੰਨੋਂ ਕਾਨੂੰਨ ਪਾਸ ਕਰਵਾਏ ਹਨ। ਸਾਨੂੰ ਇਸ ਦੇ ਖ਼ਿਲਾਫ਼ ਲੜਨਾ ਹੋਵੇਗਾ। ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਚੀਜ਼ ਹੈ ਕਿ ਫਿਰ ਤੋਂ ਵਾਇਨਾਡ ਦੀ ਸੋਚ ਨੂੰ ਵਾਪਸ ਲਿਆਂਦਾ ਜਾਵੇ ਅਤੇ ਇਸ ਦਾ ਕਾਰਨ ਨਹੀਂ ਹੈ ਕਿ ਇਹ ਸਥਾਨ ਫਿਰ ਤੋਂ ਦੁਨੀਆ ’ਚ ਮਸਾਲੇ ਦੀ ਰਾਜਧਾਨੀ ਦੀ ਪਹਿਚਾਣ ਹਾਸਲ ਕਰੇ। ਜ਼ਿਕਰਯੋਗ ਹੈ ਕਿ ਕੇਰਲ ਦੀਆਂ 140 ਵਿਧਾਨ ਸਭਾ ਸੀਟਾਂ ਲਈ 6 ਅਪ੍ਰੈਲ ਨੂੰ ਵੋਟਾਂ ਪੈਣੀਆਂ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement