:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ PRINT ਈ ਮੇਲ
rahul reached his constituency of wayanad for campaigningਵਾਇਨਾਡ  ਕਾਂਗਰਸ-01ਅਪ੍ਰੈਲ-(ਮੀਡੀਆਦੇਸਪੰਜਾਬ)-- ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਰੋੜਾਂ ਗਰੀਬਾਂ ਨੂੰ ਮਜ਼ਬੂਤ ਬਣਾਉਣ ਦੀ ਬਜਾਏ ਕੁਝ ਵੱਡੇ ਉਦਯੋਗਪਤੀਆਂ ਦੀ ਮਦਦ ਕਰ ਰਹੇ ਹਨ। ਦਰਅਸਲ ਕੇਰਲ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਰਾਹੁਲ ਆਪਣੇ ਸੰਸਦੀ ਖੇਤਰ ਵਾਇਨਾਡ ਪੁੱਜੇ ਹੋਏ ਸਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਮੰਨਣਾ ਹੈ ਕਿ ਜੇਕਰ ਤੁਸੀਂ ਵੱਡੇ ਕਾਰੋਬਾਰਾਂ ’ਚ ਪੈਸੇ ਲਾਓਗੇ ਤਾਂ ਅਰਥਵਿਵਸਥਾ ਰਫ਼ਤਾਰ ਫ਼ੜੇਗੀ ਪਰ ਹੁੰਦਾ ਇਹ ਹੈ ਕਿ ਇਹ ਸਭ ਵੱਡੇ ਕਾਰੋਬਾਰੀ ਪੈਸੇ ਖ਼ੁਦ ਲੈ ਲੈਂਦੇ ਹਨ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੋਲ ਆਰਥਿਕ ਸੰਕਟ ਨੂੰ ਦੂਰ ਕਰਨ ਦਾ ਹੱਲ ਹੈ। ਕੇਰਲ ਦੀ ਅਰਥਵਿਵਸਥਾ ਚਾਲੂ ਕਰਨ ਲਈ ਅਸੀਂ ‘ਨਿਆਂ’ ਦਾ ਵਿਚਾਰ ਕਰ ਰਹੇ ਹਾਂ। ਇਸ ਨਾਲ ਨਾ ਸਿਰਫ਼ ਗਰੀਬਾਂ ਨੂੰ ਮਦਦ ਮਿਲੇਗੀ, ਸਗੋਂ ਕਿ ਕੇਰਲ ਦੀ ਅਰਥਵਿਵਸਥਾ ਰਫ਼ਤਾਰ ਫ਼ੜੇਗੀ। ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ‘ਨਿਆਂ’ ਯੋਜਨਾ ਤਹਿਤ ਗਰੀਬ ਲੋਕਾਂ ਦੇ ਖ਼ਾਤਿਆਂ ਵਿਚ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਪਾਏ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦਾ ਮੰਨਣਾ ਹੈ ਕਿ ਜੇਕਰ ਤੁਹਾਨੂੰ ਅਰਥਵਿਵਸਥਾ ਨੂੰ ਰਫ਼ਤਾਰ ਦੇਣੀ ਹੈ ਤਾਂ ਗਰੀਬ ਲੋਕਾਂ, ਕਰੋੜਾਂ ਆਮ ਲੋਕਾਂ ਦੇ ਹੱਥ ’ਚ ਪੈਸੇ ਦੇਣੇ ਹੋਣਗੇ। 

ਰਾਹੁਲ ਗਾਂਧੀ ਨੇ ਤਿੰਨੋਂ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਤਿੰਨੋਂ ਕਾਨੂੰਨ ਪਾਸ ਕਰਵਾਏ ਹਨ। ਸਾਨੂੰ ਇਸ ਦੇ ਖ਼ਿਲਾਫ਼ ਲੜਨਾ ਹੋਵੇਗਾ। ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਚੀਜ਼ ਹੈ ਕਿ ਫਿਰ ਤੋਂ ਵਾਇਨਾਡ ਦੀ ਸੋਚ ਨੂੰ ਵਾਪਸ ਲਿਆਂਦਾ ਜਾਵੇ ਅਤੇ ਇਸ ਦਾ ਕਾਰਨ ਨਹੀਂ ਹੈ ਕਿ ਇਹ ਸਥਾਨ ਫਿਰ ਤੋਂ ਦੁਨੀਆ ’ਚ ਮਸਾਲੇ ਦੀ ਰਾਜਧਾਨੀ ਦੀ ਪਹਿਚਾਣ ਹਾਸਲ ਕਰੇ। ਜ਼ਿਕਰਯੋਗ ਹੈ ਕਿ ਕੇਰਲ ਦੀਆਂ 140 ਵਿਧਾਨ ਸਭਾ ਸੀਟਾਂ ਲਈ 6 ਅਪ੍ਰੈਲ ਨੂੰ ਵੋਟਾਂ ਪੈਣੀਆਂ ਹਨ।

 
< Prev   Next >

Advertisements