:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ PRINT ਈ ਮੇਲ
health is improving after bypass surgery  president kovindਨਵੀਂ ਦਿੱਲੀ  --01 ਅਪ੍ਰੈਲ-(ਮੀਡੀਦੇਸਪੰਜਾਬ)-- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਨੂੰ ਕਿਹਾ ਕਿ ਦਿਲ ਦੀ ਬਾਈਪਾਸ ਸਰਜਰੀ ਤੋਂ ਬਾਅਦ ਉਨ੍ਹਾਂ ਦੀ ਹਾਲਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਡਾਕਟਰਾਂ ਅਤੇ ਦੇਖ-ਰੇਖ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਦੇਸ਼ ਭਰ ਅਤੇ ਵਿਦੇਸ਼ਾਂ ਤੋਂ ਨਾਗਰਿਕਾਂ ਅਤੇ ਨੇਤਾਵਾਂ ਦੇ ਸੰਦੇਸ਼ ਮਿਲ ਰਹੇ ਹਨ, ਜਿਨ੍ਹਾਂ ’ਚ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਗਈ ਹੈ। ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਇਸ ਲਈ ਤੁਹਾਡੇ ਸਾਰਿਆਂ ਦਾ ਸ਼ਬਦਾਂ ਰਾਹੀਂ ਧੰਨਵਾਦ ਜ਼ਾਹਰ ਕਰਨਾ ਮੁਸ਼ਕਲ ਹੈ।

ਜ਼ਿਕਰਯੋਗ ਹੈ ਕਿ 75 ਸਾਲਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਏਮਜ਼ ਵਿਚ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ। ਰਾਸ਼ਟਰਪਤੀ ਭਵਨ ਨੇ ਟਵੀਟ ਵਿਚ ਕਿਹਾ ਗਿਆ ਹੈ ਕਿ ਬਾਈਪਾਸ ਸਰਜਰੀ ਤੋਂ ਬਾਅਦ ਮੇਰੀ ਸਥਿਤੀ ਵਿਚ ਸੁਧਾਰ ਹੋ ਰਿਹਾ ਹੈ। ਡਾਕਟਰਾਂ, ਦੇਖ-ਰੇਖ ਕਰਨ ਵਾਲਿਆਂ ਦੇ ਸਮਰਪਣ ਲਈ ਧੰਨਵਾਦ। ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਦੀ ਸਵੇਰ ਨੂੰ ਸੀਨੇ ’ਚ ਪਰੇਸ਼ਾਨੀ ਕਾਰਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸਿਹਤ ਜਾਂਚ ਲਈ ਫ਼ੌਜ ਦੇ ਹਸਪਤਾਲ ਲਿਜਾਇਆ ਗਿਆ ਸੀ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement