:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਥ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਈ ਨੌਜਵਾਨ ਸ਼ਕਤੀ, ਕਾਂਗਰਸੀਆਂ ਨੂੰ ਦੇਵੇਗੀ ਮੂੰਹ ਤੋੜਵਾਂ ਜਵਾਬ: ਮਜੀਠੀਆ PRINT ਈ ਮੇਲ
youth power mobilized under the banner of youth akali dal majithiaਪਟਿਆਲਾ, --01ਅਪ੍ਰੈਲ-(ਮੀਡੀਆਦੇਸਪੰਜਾਬ)-- ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਈ ਨੌਜਵਾਨ ਸ਼ਕਤੀ ਕਾਂਗਰਸ ਦੇ ਭ੍ਰਿਸਟਾਚਾਰ ਅਤੇ ਜਿਆਦਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਉਨ੍ਹਾਂ ਯੂਥ ਅਕਾਲੀ ਦਲ ਦੇ ਸਭ ਤੋਂ ਘੱਟ ਉਮਰ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਭੰਗੂ ਨੂੰ ਪੰਜਾਬ ਦੇ ਨੌਜਵਾਨ ਸ਼ਕਤੀ ਵਿਚ ਜੋਸ਼ ਭਰਨ ਲਈ

ਪੰਜਾਬ ਵਿਚ ਭੇਜਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮਜੀਠੀਆ ਨੇ ਗੁਰਲਾਲ ਸਿੰਘ ਭੰਗੂ ਜੋ ਕਿ ਪਿਛਲੇ ਇੱਕ ਦਹਾਕੇ ਤੋਂ ਪਾਰਟੀ ਦੀ ਉਚ ਸਫਾਂ ਵਿਚ ਸੇਵਾ ਕਰ ਰਹੇ ਹਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸਮੇਂ ਕਾਂਗਰਸ ਵੱਲੋਂ ਲੁੱਟੇ ਜਾ ਰਹੇ ਅਤੇ ਬੇਰੁਜਗਾਰੀ ਦੇ ਨਰਕ ਵਿਚ ਧੱਕੇ ਜਾ ਰਹੇ ਨੌਜਵਾਨਾ ਲਈ ਡੱਟ ਖੜਨ ਲਈ ਕਿਹਾ ਤਾਂ ਕਿ ਕਾਂਗਰਸ ਨੂੰ ਉਸ ਦੀ ਵਾਅਦਾ ਖਿਲਾਫ਼ੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਨੌਜਵਾਨਾ ਨਾਲ ਸਿਰਫ ਵਾਆਦਾ ਖਿਲਾਫ਼ੀ ਨਹੀਂ ਸਗੋਂ ਉਨ੍ਹਾਂ ਰੁਜਗਾਰ ਮੇਲਿਆਂ ਦੇ ਨਾਮ ’ਤੇ ਪੋਸਟ ਗਰੇਜੁਏਟ ਨੌਜਵਾਨਾ ਨੂੰ ਡੀ.ਸੀ. ਰੇਟ ਤੋਂ ਘੱਟ ਤਨਖਾਹਾਂ ਦੀ ਆਫਰ ਦੇ ਕੇ ਉਨ੍ਹਾਂ ਦੇ ਮਨੋਬਲ ਨੂੰ ਵੀ ਡੇਗਣ ਦੀ ਕੋਸ਼ਿਸ਼ ਕੀਤੀ ਹੈ। ਅੱਜ ਹਾਲਾਤ ਇਹ ਹਨ ਕਿ ਨੌਜਵਾਨ ਨੌਕਰੀ ਮੰਗਣ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਘੇਰ ਉਨ੍ਹਾਂ ਦੀ ਇਸ ਤਰ੍ਰਾਂ ਕੁੱਟਮਾਰ ਕੀਤੀ ਜਾਂਦੀ, ਜਿਸ ਤਰ੍ਰਾਂ ਅੰਗਰੇਜ਼ਾਂ ਦੇ ਰਾਜ ਵਿਚ ਅਜਾਦੀ ਮੰਗਣ ਲਈ ਕੀਤੀ ਜਾਂਦੀ ਸੀ।

ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਭੰਗੂ ਨੇ ਕਿਹਾ ਕਿ ਯੂਥ ਅਕਾਲੀ ਦਲ ਅਕਾਲੀ ਦਲ ਦਾ ਹਰਿਆਵਲ ਦਸਤਾ ਹੈ ਅਤੇ ਜਦੋਂ ਵੀ ਸਮੇਂ ਦੇ ਹਾਕਮਾਂ ਨੇ ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ’ਤੇ ਤਸੱਦਦ ਢਾਹਉਣ ਦਾ ਯਤਨ ਕੀਤਾ ਅਤੇ ਅੱਤਿਆਚਾਰ ਆਪਣੇ ਚਰਮ ’ਤੇ ਪਹੁੰਚਿਆ ਤਾਂ ਯੂਥ ਅਕਾਲੀ ਦਲ ਨੇ ਨੌਜਵਾਨਾਂ ਦੀ ਅਗਵਾਈ ਕਰਦੇ ਹੋਏ ਸਮੇਂ ਦੇ ਹਾਕਮਾਂ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਅੱਜ ਵੀ ਸਮਾਂ ਫੇਰ ਉਹੀ ਹੈ ਅਤੇ ਅੱਜ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਅਤੇ ਚਾਰੇ ਪਾਸੇ ਅੰਧਕਾਰਮਈ ਮਾਹੌਲ ਬਣਿਆ ਹੋਇਆ ਦੇਖ ਨਿਰਾਸ਼ ਹੋਈ ਨੌਜਵਾਨ ਸ਼ਕਤੀ ਨੂੰ ਜਗਾ ਕੇ ਉਨ੍ਹਾਂ ਦਾ ਹੱਕ ਦਿਵਾਇਆ ਜਾਵੇ ਅਤੇ ਇਹ ਕੰਮ ਯੂਥ ਅਕਾਲੀ ਦਲ ਕਰੇਗਾ ਅਤੇ ਇਸ ਲਈ ਉਹ ਸਮੁੱਚੇ ਜ਼ਿਲ੍ਹਿਆਂ ਵਿਚ ਜਾ ਕੇ ਨੌਜਵਾਨਾ ਨੂੰ ਲਾਮਬੰਦ ਕਰਨਗੇ।

 
< Prev   Next >

Advertisements