:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੰਗਲ ਤੇ ਆਏ ਦੋ ਵੱਡੇ ਭੂਚਾਲ, ਨਾਸਾ ਦੇ ਇਨਸਾਈਟ ਲੈਂਡਰ ਨੇ ਹੁਣ ਤੱਕ 500 ਤੋਂ ਵਧੇਰੇ ਝਟਕੇ ਕੀਤੇ ਰਿਕਾਰਡ PRINT ਈ ਮੇਲ
Leben auf dem Mars – kein Spaß!ਵਾਸ਼ਿੰਗਟਨ --03ਅਪ੍ਰੈਲ-(ਮੀਡੀਆਦੇਸਪੰਜਾਬ)--ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਇਨਸਾਈਟ ਲੈਂਡਰ ਨੇ ਬੀਤੇ ਮਹੀਨੇ ਮੰਗਲ ਗ੍ਰਹਿ ਦੀ ਸਤ੍ਹ 'ਤੇ ਦੋ ਮਜ਼ਬੂਤ ਭੂਚਾਲ ਦੇ ਝਟਕੇ ਰਿਕਾਰਡ ਕੀਤੇ ਹਨ। ਮਿਸ਼ਨ ਕੰਟਰੋਲ ਮੁਤਾਬਕ ਇਨ੍ਹਾਂ ਦੀ ਤੀਬਰਤਾ 3.3 ਅਤੇ 3.1 ਦਰਜ ਕੀਤੀ ਗਈ ਹੈ। ਇਹ ਝਟਕੇ Cerberus Fossae ਨਾਂ ਖੇਤਰ 'ਚ ਆਏ ਸਨ। ਇਹ ਉਹ ਸਥਾਨ ਹੈ ਜਿਥੇ ਇਸ ਮਿਸ਼ਾਨ ਦੀ ਸ਼ੁਰੂਆਤ 'ਚ ਵੀ ਦੋ ਮਜ਼ਬੂਤ ਭੂਚਾਲ ਦੇ ਝਟਕਿਆਂ ਦਾ ਪਤਾ ਚੱਲਿਆ ਸੀ।

ਲੈਂਡਰ ਨੇ ਨਵੰਬਰ 2018 'ਚ ਮੰਗਲ ਦੀ ਸਤ੍ਹ 'ਤੇ ਉਤਰਨ ਤੋਂ ਬਾਅਦ ਤੋਂ ਹੁਣ ਤੱਕ 500 ਤੋਂ ਵਧੇਰੇ ਭੂਚਾਲ ਦੇ ਝਟਕੇ ਰਿਕਾਰਡ ਕੀਤੇ ਹਨ। ਇਸ ਇਨਸਾਈਟ ਲੈਂਡਰ ਦਾ ਕੰਮ ਮੰਗਲ ਦੀ ਸਤ੍ਹ ਅਤੇ ਗਰਭ 'ਚ ਆਉਣ ਵਾਲੇ ਭੂਚਾਲ ਦੀ ਜਾਣਕਾਰੀ ਦੇਣਾ ਹੈ। ਇਹ ਸਤ੍ਹ 'ਤੇ ਉਤਰਨ ਤੋਂ ਬਾਅਦ ਮੰਗਲ ਗ੍ਰਹਿ 'ਤੇ ਆਉਣ ਵਾਲੇ ਭੂਚਾਲ ਦੀ ਜਾਣਕਾਰੀ ਇਕੱਠੀ ਕਰ ਕੇ ਨਾਸਾ ਨੂੰ ਭੇਜ ਰਿਹਾ ਹੈ ਨਾਸਾ ਦੀ ਜੈਟ ਪ੍ਰੋਪਲਸਨ ਲੈਬ (ਜੇ.ਪੀ.ਐੱਲ.) ਨੇ ਕਿਹਾ ਕਿ ਭੂਚਾਲ ਦੀਆਂ ਇਨ੍ਹਾਂ ਖਬਰਾਂ ਤੋਂ ਪਤਾ ਚੱਲਿਆ ਹੈ ਕਿ Cerberus Fossae ਭੂਚਾਲ ਸਰਗਰਮ ਹੈ। ਨਾਸਾ ਦੇ ਜੀ.ਪੀ.ਐੱਲ. ਨੇ ਇਕ ਬਿਆਨ 'ਚ ਕਿਹਾ ਕਿ 'ਇਨਸਾਈਟ ਨੇ ਅਜੇ ਤੱਕ 500 ਤੋਂ ਵਧੇਰੇ ਭੂਚਾਲ ਰਿਕਾਰਡ ਕੀਤੇ ਹਨ ਪਰ ਕਲੀਅਰ ਸਿਗਨਲ ਹੋਣ ਕਾਰਣ ਇਹ ਚਾਰ ਭੂਚਾਲ ਲਾਲ ਗ੍ਰਹਿ ਦੀ ਅੰਦਰੂਨੀ ਤੌਰ 'ਤੇ ਜਾਂਚ ਲਈ ਸਭ ਤੋਂ ਬਿਹਤਰ ਹਨ। ਮੰਗਲ ਨਾਲ ਜੁੜੀ ਵਧੇਰੇ ਜਾਣਕਾਰੀ ਲਈ ਇਨਸਾਈਟ ਦੀ ਟੀਮ ਇਨ੍ਹਾਂ ਭੂਚਾਲਾਂ 'ਤੇ ਅਧਿਐਨ ਕਰ ਰਹੀ ਹੈ।

 
< Prev   Next >

Advertisements