:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਨੇ ਚੀਨੀ ਹਮਰੁਤਬਾ ਨਾਲ ਮੁਲਾਕਾਤ ਕੀਤੀ PRINT ਈ ਮੇਲ
south korea  foreign minister  chinese counterpart  meetingਹਾਂਗਕਾਂਗ --03ਅਪ੍ਰੈਲ-(ਮੀਡੀਦੇਸਪੰਜਾਬ)-- ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਨੇ ਸ਼ਨੀਵਾਰ ਨੂੰ ਦੱਖਣੀ ਚੀਨ ਦੇ ਜਿਆਮੇਨ ਸ਼ਹਿਰ ਵਿਚ ਆਪਣੇ ਚੀਨੀ ਹਮਰੁਤਬਾ ਨਾਲ ਮੁਲਾਕਾਤ ਕੀਤੀ। ਦੱਖਣੀ ਕੋਰੀਆ ਆਪਣੇ ਸਿਖ਼ਰ ਕਾਰੋਬਾਰੀ ਸਾਂਝੇਦਾਰ ਚੀਨ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦਾ ਹੈ।
ਆਪਣੀ ਯਾਤਰਾ ਤੋਂ ਪਹਿਲਾਂ ਦੱਖਣੀ ਕੋਰੀਆ ਦੇ ਨਵੇਂ ਚੁਣੇ ਗਏ ਵਿਦੇਸ਼ ਮੰਤਰੀ ਚੁੰਗ ਈ ਯੋਂਗ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਵਾਰਤਾ ਦੌਰਾਨ ਉਤਰ ਕੋਰੀਆ ਪ੍ਰਮੁੱਖ ਮੁੱਦਾ ਰਹੇਗਾ। ਆਪਣੇ ਸ਼ੁਰੂਆਤੀ ਬਿਆਨ ਵਿਚ ਵਾਂਗ ਨੇ ਕਿਹਾ ਕਿ ਅਮਰੀਕਾ ਅਤੇ ਉਤਰ ਕੋਰੀਆ ਵਿਚਾਲੇ ਜਾਰੀ ਪ੍ਰਮਾਣੁ ਗਤੀਰੋਧ ਵਿਚਾਲੇ ਸਥਾਈ ਸ਼ਾਂਤੀ ਲਈ ਮੌਜੂਦਾ ਨੀਤੀ ਤਹਿਤ ਚੀਨ ਅਤੇ ਦੱਖਣੀ ਕੋਰੀਆ ਕੋਰੀਆਈ ਪ੍ਰਾਇਦੀਪ ਮੁੱਦੇ ਦੇ ਰਾਜਨੀਤਕ ਹੱਲ ਲਈ ਪ੍ਰਕਿਰਿਆ ’ਤੇ ਵਿਚਾਰ-ਵਟਾਂਦਰਾ ਕਰਨਗੇ। ਚੁੰਗ ਨੇ ਕਿਹਾ ਕਿ ਕੋਰੀਆਈ ਪ੍ਰਾਇਦੀਪ ਦਾ ਪੂਰਨ ਰੂਪ ਨਾਲ ਪ੍ਰਮਾਣੂ ਮੁਕਤ ਹੋਣਾ ਚੀਨ ਅਤੇ ਦੱਖਣੀ ਕੋਰੀਆ ਦਾ ਸਾਂਝ ਉਦੇਸ਼ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement