:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਬਦਲਿਆ ਟਰੰਪ ਪ੍ਰਸ਼ਾਸਨ ਦਾ ਇਕ ਹੋਰ ਫ਼ੈਸਲਾ PRINT ਈ ਮੇਲ
us president biden reversed another decision of the trump administrationਵਾਸ਼ਿੰਗਟਨ --03ਅਪ੍ਰੈਲ-(ਮੀਡੀਦੇਸਪੰਜਾਬ)-- ਅਮਰੀਕੀ ਰਾਸ਼ਟਰਪਤੀ ਜੋਯ ਬਾਈਡੇਨ ਨੇ ਅੰਤਰਰਾਸ਼ਟਰੀ ਅਪਰਾਧ ਅਦਾਲਤ (ਆਈ. ਸੀ. ਸੀ.) ਦੇ ਦੋ ਅਧਿਕਾਰੀਆਂ ’ਤੇ ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਲਾਈਆਂ ਗਈਆਂ ਪਾਬੰਦੀਆਂ ਨੂੰ ਸ਼ੁੱਕਰਵਾਰ ਹਟਾ ਲਿਆ। ਇਸ ਦੇ ਨਾਲ ਹੀ ਬਾਈਡੇਨ ਨੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸਾਬਕਾ ਪ੍ਰਸ਼ਾਸਨ ਦੇ ਸਭ ਤੋਂ ਸਖਤ ਫੈਸਲਿਆਂ ’ਚੋਂ ਇਕ ਨੂੰ ਪਲਟ ਦਿੱਤਾ ਹੈ।

ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਇਕ ਬਿਆਨ ’ਚ ਦੱਸਿਆ ਕਿ ਅਮਰੀਕਾ, ਅਦਾਲਤ ਦੀਆਂ ਕੁਝ ਕਾਰਵਾਈਆਂ ਨਾਲ ਅਜੇ ਵੀ ਪੂਰੀ ਤਰ੍ਹਾਂ ਅਸਹਿਮਤ ਹੈ। ਨੀਦਰਲੈਂਡਸ ਦੇ ਦਿ ਹੇਗ ਸਥਿਤ ਇਸ ਸਥਾਈ ਬਾਡੀ ’ਤੇ ਨਰਸੰਹਾਰ, ਮਾਨਵਤਾ ਖਿਲਾਫ ਅਪਰਾਧ ਅਤੇ ਯੁੱਧ ਵਰਗੇ ਅਪਰਾਧਾਂ ਦੇ ਮਾਮਲੇ ਦੇਖਣ ਦੀ ਜ਼ਿੰਮੇਵਾਰੀ ਹੈ। ਅਮਰੀਕਾ ਅਦਾਲਤ ਦੇ ਤਕਰੀਬਨ 120 ਮੈਂਬਰ ਦੇਸ਼ਾਂ ’ਚ ਸ਼ਾਮਲ ਨਹੀਂ ਹੈ। ਉਸ ਨੇ ਕਿਹਾ, ਹਾਲਾਂਕਿ ਸਾਡਾ ਮੰਨਣਾ ਹੈ ਕਿ ਇਨ੍ਹਾਂ ਮਾਮਲਿਆਂ ਪ੍ਰਤੀ ਸਾਡੀ ਚਿੰਤਾ ’ਤੇ ਕੂਟਨੀਤੀ ਰਾਹੀਂ ਵਿਚਾਰ ਕੀਤਾ ਜਾਵੇਗਾ, ਨਾ ਕਿ ਪਾਬੰਦੀਆਂ ਲਾ ਕੇ।ਪਾਬੰਦੀਆਂ ਨੂੰ ਹਟਾਉਣਾ ਇਸ ਗੱਲ ਦਾ ਸੰਕੇਤ ਹੈ ਕਿ ਬਾਈਡੇਨ ਪ੍ਰਸ਼ਾਸਨ ਬਹੁਪੱਖੀ ਸੰਸਥਾਵਾਂ ’ਚ ਵਾਪਸ ਜਾਣ ਦਾ ਇੱਛੁਕ ਹੈ।

ਟਰੰਪ ਪ੍ਰਸ਼ਾਸਨ ਨੇ ਅਮਰੀਕਾ ਨੂੰ ਕਈ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਸਮਝੌਤਿਆਂ ਤੋਂ ਹਟਾ ਲਿਆ ਸੀ ਅਤੇ ਆਈ. ਸੀ. ਸੀ. ਸਮੇਤ ਕਈ ਹੋਰਨਾਂ ਦੀ ਸਖਤ ਆਲੋਚਨਾ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਨ੍ਹਾਂ ਸੰਸਥਾਵਾਂ ’ਚ ਬਹੁਤ ਕਮੀਆਂ ਹਨ ਅਤੇ ਇਹ ਅਮਰੀਕੀ ਹਿੱਤਾਂ ਦੇ ਖਿਲਾਫ ਕੰਮ ਕਰ ਰਹੀਆਂ ਹਨ। ਅਦਾਲਤ ’ਚ ਮੈਂਬਰ ਰਾਸ਼ਟਰਾਂ ਦੇ ਪ੍ਰਬੰਧਨ ਬਾਡੀ ਦੀ ਪ੍ਰਧਾਨ ਸਿਲਵੀਆ ਫਰਨਾਂਡੀਜ਼ ਡੇ ਗੁਰਮੇਂਡੀ ਨੇ ਕਿਹਾ ਕਿ ਅਮਰੀਕਾ ਵਲੋਂ ਪਾਬੰਦੀਆਂ ਹਟਾਉਣਾ ‘‘ਵਿਧੀ ਆਧਾਰਿਤ ਅੰਤਰਰਾਸ਼ਟਰੀ ਵਿਵਸਥਾ’’ ਨੂੰ ਅੱਗੇ ਵਧਾਉਣ ’ਚ ਮਦਦ ਕਰੇਗਾ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement