:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸਤਰੀ ਲਿਖਾਰੀ ਮੰਚ ‘ਪੰਜਾਬ ' ਵੱਲੋਂ ਵੱਖ ਵੱਖ ਜਿਲ੍ਹਿਆਂ ਦਾ ਆੱਨ-ਲਾਈਨ ਕਵੀ ਦਰਬਾਰ ਕਰਵਾਇਆ ਗਿਆ। PRINT ਈ ਮੇਲ
--04ਅਪ੍ਰੈਲ-(ਮੀਡੀਦੇਸਪੰਜਾਬ)--ਇਸਤਰੀ ਲਿਖਾਰੀ ਮੰਚ ਇਕਾਈ ਪੰਜਾਬ ਦੇ ਪ੍ਰਧਾਨ ਗੁਰਜੀਤ ਅਜਨਾਲਾ ਵਿਸ਼ੇਸ਼ ਸਕੱਤਰ ਅਧਿਕਾਰੀ ਰਾਜਵਿੰਦਰ ਕੌਰ ਢਿੱਲੋਂ ਟੀਮ ਪ੍ਰਬੰਧਕ ਜਸਵਿੰਦਰ ਕੌਰ ਜੱਸੀ, ਮੀਡੀਆ ਪ੍ਰਬੰਧਕ ਤਰਵਿੰਦਰ ਕੌਰ ਝੰਡੋਕ ਲੁਧਿਆਣਵੀ ਤੇ ਮੰਚ-ਸੰਚਾਲਕ ‘ਸਿਮਰਨਜੀਤ ਕੌਰ ਸਿਮਰ’ਦੀ ਪ੍ਰਧਾਨਗੀ ਹੇਠ ਹੋਇਆ। ਇਸ ਵਿੱਚ ਸ਼ਿਰਕਤ ਕਰਨ ਵਾਲੀਆਂ ਕਵਿੱਤਰੀਆਂ ਵੱਖੋ ਵੱਖ ਜਿਲ੍ਹਿਆਂ ਅੰਮ੍ਰਿਤਸਰ, ਫਾਜ਼ਿਲਕਾ,ਜਲੰਧਰ ਪਟਿਅਾਲਾ, ਮੋਗਾ,ਫਿਰੋਜ਼ਪੁਰ,ਬਠਿੰਡਾ, ਮਾਨਸਾ ਲੁਧਿਆਣਾ ਤੋਂ ਹਾਜਰ ਹੋਈਆਂ ਜਿਹਨਾਂ ਦੇ ਨਾਂ- ਮੀਨਾ ਮਹਿਰੋਕ, ਜਸਪ੍ਰੀਤ ਕੌਰ ਪੰਧੇਰ,  ਰਜਨੀ ਜੱਗਾ,ਗੁਰਨੀਤ ਕੌਰ, ਖੁਸ਼ਪ੍ਰੀਤ ਚਾਹਲ, ਮੋਨਿਕਾ ਲਿਖਾਰੀ,  ਤਰਵਿੰਦਰ ਕੌਰ ਝੰਡੋਕ , ਜਸਵਿੰਦਰ ਕੌਰ ਜੱਸੀ, ਰਾਜਵਿੰਦਰ ਕੌਰ ਢਿੱਲੋਂ ,ਸਿਮਰਨਜੀਤ ਕੌਰ ਸਿਮਰ ਆਦਿ। ਸਾਰੀਆਂ ਲੇਖਿਕਾਵਾਂ ਨੇ ਆਪੋ-ਆਪਣੇ ਅੰਦਾਜ਼ ਨਾਲ ਇਤਿਹਾਸਕ, ਸਮਾਜਿਕ, ਆਰਥਿਕ  ਅਜੋਕੇ ਮਸਲਿਆਂ ਉੱਪਰ ਚਰਚਾ ਕੀਤੀ ਅਤੇ ਆਪਣੀਆਂ ਲਿਖਤਾਂ ਰਾਹੀਂ ਆਪਣੀ ਗੰਭੀਰ ਚਿੰਤਕ ਹੋਂਦ ਦਾ ਸਬੂਤ ਦਿੱਤਾ। ਇਹ ਇਸਤਰੀ ਲਿਖਾਰੀ ਮੰਚ ਦਾ ਕਵੀ ਦਰਬਾਰ  ਮੌਜੂਦਾ ਮਸਲਿਆਂ ਤੇ ਆਧਾਰਿਤ  ਸੀ। ਪ੍ਰੋਗਰਾਮ ਦੇ ਅੰਤ ਵਿੱਚ ਸਿਮਰਨਜੀਤ ਕੌਰ ਸਿਮਰ  ਤੇ ਜਸਵਿੰਦਰ ਕੌਰ ਜੱਸੀ ਜੀ ਸਭ ਦਾ ਧੰਨਵਾਦ ਕਰਦੇ ਹੋਏ ਅੱਗੇ ਤੋਂ ਵੀ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਸੰਬੰਧੀ ਵਿਚਾਰ ਪੇਸ਼ ਕੀਤੇ ਤੇ ਹਾਸਰਸ ਕਵਿਤਾ ਪੇਸ਼ ਕੀਤੀ। ਇਸ ਦੇ ਨਾਲ ਹੀ ਅੱਜ ਦਾ ਕਵੀ ਦਰਬਾਰ ਗੁਰਜੀਤ ਅਜਨਾਲਾ ਜੀ ਤੇ ਰਾਜਵਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਸਫਲਤਾ ਪੂਰਵਕ ਨੇਪਰੇ ਚੜ੍ਹਿਆਂ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement