:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ : ਟੈਕਸਾਸ ਦੀ ਇੱਕ ਕੰਪਨੀ ’ਚ ਅਚਾਨਕ ਚੱਲੀਆਂ ਗੋਲੀਆਂ ਕਾਰਨ ਮਚੀ ਹਫੜਾ-ਦਫੜੀ , 1 ਦੀ ਮੌਤ PRINT ਈ ਮੇਲ
usa  chaos kills 1 at texas companyਫਰਿਜ਼ਨੋ (ਕੈਲੀਫੋਰਨੀਆ) -10ਅਪ੍ਰੈਲ-(ਮੀਡੀਆਦੇਸਪੰਜਾਬ)--ਅਮਰੀਕੀ ਸੂਬੇ ਟੈਕਸਾਸ ’ਚ ਵੀਰਵਾਰ ਦੁਪਹਿਰ ਨੂੰ ਬ੍ਰਾਇਨ ਸ਼ਹਿਰ ’ਚ ਕੈਬਿਨੇਟ ਬਣਾਉਣ ਵਾਲੀ ਕੰਪਨੀ ’ਚ ਅਚਾਨਕ ਗੋਲੀਆਂ ਚੱਲ ਗਈਆਂ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਘੱਟੋ-ਘੱਟ ਛੇ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ। ਇਸ ਦੇ ਨਾਲ ਹੀ ਹਮਲੇ ਦੇ ਸ਼ੱਕੀ ਵਿਅਕਤੀ ਨੂੰ ਫੜਨ ਦੌਰਾਨ ਵਿਭਾਗ ਦੇ ਪਬਲਿਕ ਸੇਫਟੀ ਅਧਿਕਾਰੀ ਨੂੰ ਵੀ ਗੋਲੀ ਲੱਗੀ।

ਬ੍ਰਾਇਨ ਪੁਲਸ ਵਿਭਾਗ ਦੇ ਮੁਖੀ ਏਰਿਕ ਬੁਸਕੇ ਨੇ ਦੱਸਿਆ ਕਿ ਕੈਂਟ ਮੂਰ ਕੈਬਿਨੇਟ ਕੰਪਨੀ ’ਚ ਹੋਈ ਗੋਲੀਬਾਰੀ ਵਿੱਚ ਚਾਰ ਲੋਕ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਸੇਂਟ ਜੋਸਫ ਖੇਤਰੀ ਹਸਪਤਾਲ ਲਿਜਾਇਆ ਗਿਆ। ਇੱਕ ਹੋਰ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਗੋਲੀਬਾਰੀ ਦੇ ਪੀੜਤ ਇੱਕ ਵਿਅਕਤੀ ਨੂੰ ਘਟਨਾ ਵਾਲੀ ਥਾਂ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਗੋਲੀਬਾਰੀ ਦੇ ਸਬੰਧ ਵਿੱਚ ਪੁਲਸ ਨੇ ਟੈਕਸਾਸ ਦੇ ਆਇਓਲਾ ਨਾਲ ਸਬੰਧਿਤ 27 ਸਾਲਾ ਲੈਰੀ ਬੋਲਿਨ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਉੱਤੇ ਕਤਲ ਦਾ ਇਲਜ਼ਾਮ ਲਾਇਆ। ਜੇਲ ਦੇ ਰਿਕਾਰਡ ਅਨੁਸਾਰ ਉਸ ਨੂੰ 10 ਲੱਖ ਡਾਲਰ ਦੇ ਬਾਂਡ ’ਤੇ ਰੱਖਿਆ ਗਿਆ ਹੈ। ਇਹ ਦੋਸ਼ੀ ਵਿਅਕਤੀ ਬੋਲਿਨ ਕੈਂਟ ਮੂਰ ਕੈਬਿਨੇਟਸ ਦਾ ਹੀ ਇੱਕ ਕਰਮਚਾਰੀ ਹੈ।

ਪੁਲਸ ਅਨੁਸਾਰ ਹਮਲਾਵਰ ਘਟਨਾ ਸਥਾਨ ਤੋਂ ਭੱਜ ਗਿਆ ਸੀ, ਜਿਸ ਨੂੰ  à¨¬à¨¾à¨…ਦ ’ਚ ਗਰਿਮਜ਼ ਕਾਊਂਟੀ ’ਚੋਂ ਹਿਰਾਸਤ ’ਚ ਲੈ ਲਿਆ ਗਿਆ ਸੀ। ਇਸ ਘਟਨਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਨੂੰ ਦਮੇ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਕੰਪਨੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਨੇ ਵੱਡੇ ਗੋਦਾਮ ’ਚ ਗੋਲੀਬਾਰੀ ਕਰਨ ਤੋਂ ਪਹਿਲਾਂ ਕੁਝ ਨਹੀਂ ਕਿਹਾ । ਇਸ ਘਟਨਾ ਸਬੰਧੀ ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਅਨੁਸਾਰ ਗੋਲੀਬਾਰੀ ਦੀ ਜਾਂਚ ਲਈ ਟੈਕਸਾਸ ਦੇ ਜਨਤਕ ਸੁਰੱਖਿਆ ਵਿਭਾਗ ਅਤੇ ਟੈਕਸਾਸ ਰੇਂਜਰਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

 
< Prev   Next >

Advertisements