:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੋਨੀਆ ਗਾਂਧੀ ਦੀ PM ਮੋਦੀ ਨੂੰ ਚਿੱਠੀ, ਕੋਰੋਨਾ ਵੈਕਸੀਨ ਕੰਪਨੀਆਂ ਦੀ ਮਨਮਾਨੀ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਮੰਗ PRINT ਈ ਮੇਲ
sonia gandhi narendra modi letter corona vaccine priceਨਵੀਂ ਦਿੱਲੀ---22ਅਪ੍ਰੈਲ-(ਮੀਡੀਆਦੇਸਪੰਜਾਬ)-- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਰਕਾਰ ਦੀ ਕੋਰੋਨਾ ਟੀਕੇ ਸੰਬੰਧੀ ਰਣਨੀਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਯਾਨੀ ਵੀਰਵਾਰ ਨੂੰ ਚਿੱਠੀ ਲਿਖੀ। ਉਨ੍ਹਾਂ ਨੇ ਚਿੱਠੀ ਲਿਖ ਕੇ ਕਿਹਾ ਕਿ ਲਾਗ਼ ਵਿਚਾਲੇ ਟੀਕੇ ਦੀ ਕੀਮਤ 'ਚ ਮਨਮਾਨੀ ਗਲਤ ਹੈ ਅਤੇ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਦਖਲਅੰਦਾਜ਼ੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਿੰਤਾ ਜ਼ਾਹਰ ਕੀਤੀ ਕਿ ਕੋਰੋਨਾ ਟੀਕਾਕਰਨ ਨੂੰ ਲੈ ਕੇ ਸਰਕਾਰ ਦੀਆਂ ਨੀਤੀਆਂ ਕਾਰਨ ਟੀਕਾ ਨਿਰਮਾਤਾ ਕੰਪਨੀ ਇਸ ਦੀ ਕੀਮਤ ਨੂੰ ਲੈ ਕੇ ਮਨਮਾਨੀ 'ਤੇ ਉਤਰ ਆਈ ਹੈ।

ਕਾਂਗਰਸ ਸੰਸਦੀ ਦਲ ਦੀ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ ਟੀਕਾ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਨੇ ਅੱਜ ਹੀ ਟੀਕੇ ਦੀ ਜੋ ਕੀਮਤ ਐਲਾਨ ਕੀਤੀ ਹੈ, ਉਸ ਅਨੁਸਾਰ ਕੇਂਦਰ ਸਰਕਾਰ ਨੂੰ ਇਹ ਟੀਕਾ 150 ਰੁਪਏ 'ਚ, ਸੂਬਾ ਸਰਕਾਰਾਂ ਨੂੰ 400 ਰੁਪਏ 'ਚ ਅਤੇ ਨਿੱਜੀ ਹਸਪਤਾਲਾਂ ਨੂੰ 600 ਰੁਪਏ 'ਚ ਵੇਚਿਆ ਜਾਵੇਗਾ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੇਸ਼ 'ਚ ਜਦੋਂ ਕੋਰੋਨਾ ਦੀ ਦੂਜੀ ਲਹਿਰ ਸਿਖ਼ਰ 'ਤੇ ਹੈ ਤਾਂ ਸਰਕਾਰ ਨੂੰ ਇਸ ਤਰ੍ਹਾਂ ਦੀ ਮਨਮਾਨੀ ਨਹੀਂ ਹੋਣ ਦੇਣੀ ਚਾਹੀਦੀ ਸੋਨੀਆ ਗਾਂਧੀ ਨੇ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਆਰਥਿਕ ਸਥਿਤੀ ਜਾਂ ਹੋਰ ਪੱਧਰ ਦਾ ਆਕਲਨ ਕੀਤੇ ਬਿਨਾਂ ਸਮਾਨ ਰੂਪ ਨਾਲ ਸਾਰਿਆਂ ਦੇ ਟੀਕਾਕਰਨ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਦੀ ਮਨਮਾਨੀ 'ਤੇ ਰੋਕ ਲਗਾਉਣ ਲਈ ਅੱਗੇ ਆ ਕੇ ਦਖਲਅੰਦਾਜ਼ੀ ਕਰਨੀ ਚਾਹੀਦੀ ਹੈ ਤਾਂ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਸਮਾਨ ਮੁੱਲ 'ਤੇ ਕੋਰੋਨਾ ਦਾ ਟੀਕਾ ਉਪਲੱਬਧ ਹੋ ਸਕੇ।

 
< Prev   Next >

Advertisements