:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਤੋਂ ਆਉਣਗੇ 23 ਆਕਸੀਜਨ ਪਲਾਂਟ, 1 ਮਿੰਟ ਚ ਹੋਵੇਗਾ 900 ਕਿਲੋ ਆਕਸੀਜਨ ਦਾ ਉਤਪਾਦਨ PRINT ਈ ਮੇਲ
23 oxygen plants to come from germany 900 kg of oxygen to be producedਬਰਲਿਨ/ਨਵੀਂ ਦਿੱਲੀ --24ਅਪ੍ਰੈਲ-(ਮੀਡੀਆਦੇਸਪੰਜਾਬ)-- ਮੁਲਕ ਵਿਚ ਕੋਰੋਨਾ ਵਾਇਰਸ ਦੀ ਖਤਰਨਾਕ ਸਥਿਤੀ ਨੂੰ ਦੇਖਦੇ ਹੋਏ ਰੱਖਿਆ ਮੰਤਰਾਲਾ ਨੇ ਜਰਮਨੀ ਤੋਂ 23 ਆਕਸਜੀਨ ਉਤਪਾਦਨ ਪਲਾਂਟ ਹਵਾਈ ਰਸਤੇ ਰਾਹੀਂ ਲਿਆਉਣ ਦਾ ਫੈਸਲਾ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਰ ਪਲਾਂਟ ਦੀ ਸਮਰੱਥਾ 40 ਲੀਟਰ ਆਕਸੀਜਨ ਪ੍ਰਤੀ ਮਿੰਟ ਅਤੇ 2400 ਲੀਟਰ ਆਕਸੀਜਨ ਪ੍ਰਤੀ ਘੰਟਾ ਉਤਪਾਦਨ ਕਰਨ ਦੀ ਹੈ। ਅਜਿਹੇ ਵਿਚ ਇਨ੍ਹਾਂ 23 ਪਲਾਂਟਾਂ ਤੋਂ ਹਰ ਮਿੰਟ 920 ਲੀਟਰ ਆਕਸੀਜਨ ਦਾ ਉਤਪਾਦਨ ਹੋਵੇਗਾ।

ਰੱਖਿਆ ਮੰਤਰਾਲਾ ਦੇ ਮੁੱਖ ਬੁਲਾਰੇ ਭਾਰਤ ਭੂਸ਼ਣ ਬਾਬੂ ਨੇ ਆਖਿਆ ਕਿ ਇਨ੍ਹਾਂ ਪਲਾਂਟਾਂ ਦੀ ਸਥਾਪਨਾ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਹਥਿਆਰਬੰਦ ਫੌਜ ਮੈਡੀਕਲ ਸੇਵਾ (ਏ. ਐੱਫ. ਐੱਮ. ਸੀ.) ਦੇ ਹਸਪਤਾਲਾਂ ਵਿਚ ਕੀਤੀ ਜਾਵੇਗੀ। ਮੰਤਰਾਲਾ ਦਾ ਇਹ ਫੈਸਲਾ ਉਸ ਵੇਲੇ ਆਇਆ ਹੈ ਜਦ 4 ਦਿਨ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਹਾਮਾਰੀ ਦੇ ਮੱਦੇਨਜ਼ਰ ਮੈਡੀਕਲ ਆਧਾਰਭੂਤ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਜ਼ਰੂਰੀ ਖਰੀਦ ਲਈ ਤਿੰਨ ਸੇਵਾਵਾਂ ਅਤੇ ਹੋਰ ਰੱਖਿਆ ਏਜੰਸੀਆਂ ਨੂੰ ਆਫਤ ਵਿੱਤੀ ਅਧਿਕਾਰੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਸੀ।

ਬਾਬੂ ਨੇ ਆਖਿਆ ਕਿ 23 ਆਕਸੀਜਨ ਉਤਪਾਦਨ ਪਲਾਂਟ ਨੂੰ ਹਵਾਈ ਮਾਰਗ ਰਾਹੀਂ ਜਰਮਨੀ ਤੋਂ ਲਿਆਂਦਾ ਜਾਵੇਗਾ। ਇਨ੍ਹਾਂ ਨੂੰ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਏ. ਐੱਫ. ਐੱਮ. ਸੀ. ਦੇ ਹਸਪਤਾਲਾਂ ਵਿਚ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਆਖਿਆ ਕਿ ਆਕਸੀਜਨ ਉਤਪਾਦਨ ਕਰਨ ਵਾਲੇ ਪਲਾਂਟ ਦੇ ਇਕ ਹਫਤੇ ਅੰਦਰ ਹਵਾਈ ਮਾਰਗ ਤੋਂ ਲਿਆਉਣ ਦੀ ਉਮੀਦ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਹੋਣ 'ਤੇ ਭਾਰਤੀ ਹਵਾਈ ਫੌਜ ਨੂੰ ਜਰਮਨੀ ਤੋਂ ਪਲਾਂਟ ਲਿਆਉਣ ਲਈ ਜਹਾਜ਼ ਨੂੰ ਤਿਆਰ ਰੱਖਣ ਨੂੰ ਕਿਹਾ ਗਿਆ ਹੈ। ਵਿਦੇਸ਼ਾਂ ਤੋਂ ਹੋਰ ਆਕਸੀਜਨ ਉਤਪਾਦਨ ਪਲਾਂਟ ਦੀ ਖਰੀਦ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਮਹਾਮਾਰੀ ਲਗਾਤਾਰ ਗੰਭੀਰ ਰੂਪ ਲੈਂਦੀ ਜਾ ਰਹੀ ਹੈ ਅਤੇ ਕਈ ਸੂਬਿਆਂ ਵਿਚ ਬੈੱਡਸ ਤੋਂ ਲੈ ਕੇ ਆਕਸੀਜਨ ਤੱਕ ਦੀ ਕਮੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

 
< Prev   Next >

Advertisements