:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
70 ਟਨ ਆਕਸੀਜਨ ਲੈ ਕੇ ਭਲਕੇ ਰਾਤ ਦਿੱਲੀ ਪਹੁੰਚੇਗੀ ‘ਆਕਸੀਜਨ ਐਕਸਪ੍ਰੈੱਸ’: ਰੇਲਵੇ PRINT ਈ ਮੇਲ
oxygen express 70 tonnes of oxygen reach delhi   railwaysਨਵੀਂ ਦਿੱਲੀ --25ਅਪ੍ਰੈਲ-(ਮੀਡੀਦੇਸਪੰਜਾਬ)--  ਰੇਲਵੇ ਬੋਰਡ ਦੇ ਪ੍ਰਧਾਨ ਸੁਨੀਤ ਸ਼ਰਮਾ ਨੇ ਦੱਸਿਆ ਕਿ ਕੁੱਲ 70 ਟਨ ਆਕਸੀਜਨ ਦੇ 4 ਟੈਂਕਰ ਲੈ ਕੇ ਪਹਿਲੀ ‘ਆਕਸੀਜਨ ਐਕਸਪੈ੍ਰੱਸ’ ਐਤਵਾਰ ਰਾਤ ਨੂੰ ਰਾਏਗੜ੍ਹ ਦੇ ਜ਼ਿੰਦਲ ਸਟੀਲ ਪਲਾਂਟ ਤੋਂ ਰਵਾਨਾ ਹੋਵੇਗੀ ਅਤੇ ਸੋਮਵਾਰ ਰਾਤ ਤੱਕ ਦਿੱਲੀ ਪਹੁੰਚੇਗੀ। ਉਨ੍ਹਾਂ ਨੇ ਦੱਸਿਆ ਕਿ ਰੇਲਵੇ ਨੇ ਅੰਗੁਲ, ਕਲਿੰਗਨਗਰ, ਰਾਊਰਕੇਲਾ ਅਤੇ ਰਾਏਗੜ੍ਹ ਤੋਂ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਵਿਚ ਆਕਸੀਜਨ ਪਹੁੰਚਾਉਣ ਦੀ ਯੋਜਨਾ ਬਣਾ ਲਈ ਹੈ। ਸ਼ਰਮਾ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਕਸੀਜਨ ਪ੍ਰਾਪਤ ਕਰਨ ਲਈ ਰੋਡ ਟੈਂਕਰ ਤਿਆਰ ਰੱਖੇ।

ਰੇਲਵੇ ਬੋਰਡ ਦੇ ਪ੍ਰਧਾਨ ਨੇ ਕਿਹਾ ਕਿ ਪਹਿਲੀ ਆਕਸੀਜਨ ਐਕਸਪ੍ਰੈੱਸ 4 ਟੈਂਕਰਾਂ ’ਚ 70 ਟਨ ਆਕਸੀਜਨ ਭਰ ਕੇ ਰਾਸ਼ਟਰੀ ਰਾਜਧਾਨੀ ਲਈ ਅੱਜ ਰਾਤ ਰਵਾਨਾ ਹੋਵੇਗੀ। ਇਹ ਐਕਸਪ੍ਰੈੱਸ ਰਾਏਗੜ੍ਹ ਸਥਿਤ ਜ਼ਿੰਦਲ ਸਟੀਲ ਪਲਾਂਟ ਤੋਂ ਆਕਸੀਜਨ ਲੈ ਕੇ ਦਿੱਲੀ ਛਾਉਣੀ ਸੋਮਵਾਰ ਰਾਤ ਨੂੰ ਪਹੰੁਚੇਗੀ। ਸ਼ਰਮਾ ਨੇ ਕਿਹਾ ਕਿ ਹੁਣ ਤੱਕ ਅਸੀਂ 150 ਟਨ ਆਕਸੀਜਨ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਪਹੁੰਚਾਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਸੂਬਿਆਂ ਵਿਚ ਕੋਵਿਡ-19 ਦੇ ਕੇਸਾਂ ਵਿਚ ਵਾਧੇ ਨੂੰ ਵੇਖਦਿਆਂ ਆਕਸੀਜਨ ਦੀ ਵਧੀ ਮੰਗ ਨੂੰ ਪੂਰਾ ਕਰਨ ਲਈ ਰੇਲਵੇ ਨੇ ਆਕਸੀਜਨ ਐਕਸਪ੍ਰੈੱਸ ਚਲਾਉਣ ਦਾ ਫ਼ੈਸਲਾ ਕੀਤਾ ਹੈ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement