:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
HC ਨੇ ਕੇਂਦਰ ਨੂੰ ਪੁੱਛਿਆ- ਦਿੱਲੀ ਨੂੰ ਆਕਸੀਜਨ ਘੱਟ ਕਿਉਂ ਮਿਲ ਰਹੀ ਹੈ? PRINT ਈ ਮੇਲ
why delhi gets less oxygen  high courtਨਵੀਂ ਦਿੱਲੀ --29ਅਪ੍ਰੈਲ-(ਮੀਡੀਦੇਸਪੰਜਾਬ)-- ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਵੀਰਵਾਰ ਨੂੰ ਪੁੱਛਿਆ ਕਿ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਨੂੰ ਮੰਗ ਤੋਂ ਵਧੇਰੇ ਆਕਸੀਜਨ ਕਿਉਂ ਮਿਲ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੇਨਤੀ ਮੁਤਾਬਕ ਦਿੱਲੀ ’ਚ ਵਾਧਾ ਨਹੀਂ ਕੀਤਾ ਗਿਆ ਹੈ। ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਰੇਖਾ ਪੱਲੀ ਦੀ ਬੈਂਚ ਨੇ ਕੇਂਦਰ ਤੋਂ ਇਹ ਸਵਾਲ ਪੁੱਛਿਆ। ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਕੇਂਦਰ

ਸਰਕਾਰ ਨੂੰ ਜਾਂ ਤਾਂ ਇਸ ਨੂੰ ਉੱਚਿਤ ਠਹਿਰਾਉਣਾ ਹੋਵੇਗਾ ਜਾਂ ਹੁਣ ਜਦੋਂ ਸਥਿਤੀ ਉਸ ਦੇ ਸਾਹਮਣੇ ਆਈ ਹੈ ਤਾਂ ਇਸ ਵਿਚ ‘ਸੁਧਾਰ’ ਕਰਨਾ ਹੋਵੇਗਾ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਅਦਾਲਤ ਦੇ ਸਵਾਲ ’ਤੇ ਜਵਾਬ ਦੇਵੇਗੀ ਅਤੇ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਨੂੰ ਵੱਧ ਆਕਸੀਜਨ ਦੇਣ ਦਾ ਕਾਰਨ ਦੱਸੇਗੀ।

ਮਹਿਤਾ ਨੇ ਕਿਹਾ ਕਿ ਅਜਿਹੇ ਸੂਬੇ ਹਨ, ਜਿਨ੍ਹਾਂ ਨੂੰ ਮੰਗ ਤੋਂ ਘੱਟ ਸਪਲਾਈ ਕੀਤੀ ਗਈ ਹੈ। ਅਸੀਂ ਇਸ ਦੀ ਤਰਕ ਸੰਗਤ ਵਿਆਖਿਆ ਕਰਾਂਗੇ। ਸੀਨੀਅਰ ਵਕੀਲ ਰਾਹੁਲ ਮਹਿਰਾ ਨੇ ਅਦਾਲਤ ਦੇ ਸਾਹਮਣੇ ਇਕ ਸੂਚੀ ਰੱਖੀ, ਜਿਸ ਵਿਚ ਵੱਖ-ਵੱਖ ਸੂਬਿਆਂ ਵਲੋਂ ਕੀਤੀ ਗਈ ਆਕਸੀਜਨ ਦੀ ਮੰਗ ਅਤੇ ਉਨ੍ਹਾਂ ਨੂੰ ਕੀਤੀ ਗਈ ਸਪਲਾਈ ਦਾ ਬਿਊਰਾ ਸੀ। ਉਨ੍ਹਾਂ ਕਿਹਾ ਕਿ ਸਿਰਫ ਦਿੱਲੀ ਨੂੰ ਓਨੀ ਮਾਤਰਾ ਨਹੀਂ ਮਿਲੀ, ਜਿੰਨੀ ਉਸ ਨੇ ਮੰਗੀ ਹੈ, ਜਦਕਿ ਹੋਰ ਸੂਬਿਆਂ ਨੂੰ ਉਨ੍ਹਾਂ ਦੀ ਮੰਗ ਤੋਂ ਜ਼ਿਾਆਦਾ ਮਿਲ ਰਹੀ ਹੈ। ਅਦਾਲਤ ਆਕਸੀਜਨ ਸੰਕਟ ਅਤੇ ਕੋਵਿਡ-19 ਗਲੋਬਲ ਮਹਾਮਾਰੀ ਨਾਲ ਜੁੜੇ ਹੋਰ ਮਾਮਲਿਆਂ ਨੂੰ ਲੈ ਕੇ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement