:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਧੂ ਨੇ ਕੋਵਿਡ-19 ਰਾਹਤ ਕੋਸ਼ਿਸ਼ਾਂ ਸਬੰਧੀ ਅਮਰੀਕੀ ਕਾਰੋਬਾਰੀ ਭਾਈਚਾਰੇ ਨਾਲ ਕੀਤੀ ਗੱਲ PRINT ਈ ਮੇਲ
us  indian ambassador taranjit singh sandhu  india  covid 19  meetingਵਾਸ਼ਿੰਗਟਨ  --01ਮਈ-(ਮੀਡੀਦੇਸਪੰਜਾਬ)-- ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਭਾਰਤ ’ਚ ਕੋਵਿਡ-19 ਮਹਾਮਾਰੀ ਦੀ ਮੌਜੂਦਾ ਸਥਿਤੀ ’ਤੇ ਕਾਰੋਬਾਰੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਯੂ. ਐੱਸ. ਚੈਂਬਰ ਆਫ ਕਾਮਰਸ ਨੇ ਵੀਰਵਾਰ ਨੂੰ ਇਸ ਸਬੰਧੀ ਇਕ ਡਿਜੀਟਲ ਮੀਟਿੰਗ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਸੰਧੂ ਨੇ ਕਾਰੋਬਾਰੀ ਭਾਈਚਾਰੇ ਨੂੰ ਉਨ੍ਹਾਂ ਸਮੱਗਰੀਆਂ ਬਾਰੇ ਦੱਸਿਆ ਜਿਨ੍ਹਾਂ ਦੀ ਭਾਰਤ ਨੂੰ ਲੋੜ ਹੈ। ਇਨ੍ਹਾਂ ਵਿਚ ਆਕਸੀਜਨ ਕੰਸਨਟ੍ਰੇਟਰ, ਸਿਲੰਡਰ, ਵੈਂਟੀਲੇਟਰ ਆਕਸੀਜਨ ਉਤਪਾਦਨ ਪਲਾਂਟ ਅਤੇ ਰੇਮਡੇਸਿਵਿਰ ਅਤੇ ਟੋਸਿਲੀਜੁਮੈਬ ਵਰਗੀਆਂ ਦਵਾਈਆਂ ਸ਼ਾਮਲ ਹਨ।

ਸੰਧੂ ਨੇ ਟਵੀਟ ਕੀਤਾ ਕਿ ਅਸੀਂ ਕੋਵਿਡ ਦੀ ਚੁਣੌਤੀ ਨਾਲ ਨਜਿੱਠਣ ਲਈ ਭਾਰਤ ਦਾ ਸਹਿਯੋਗ ਕਰਨ ਲਈ ਅਮਰੀਕੀ ਕਾਰੋਬਾਰੀ ਭਾਈਚਾਰੇ ਦੀ ਪ੍ਰਤਿਕਿਰਿਆ ਅਤੇ ਸੋਮੇ ਜੁਟਾਉਣ ਲਈ ਚੈਂਬਰ ਦੀ ਸ਼ਲਾਘਾ ਕਰਦੇ ਹਾਂ। ਉਨ੍ਹਾਂ ਟਵੀਟ ਕੀਤਾ ਕਿ ਇਸ ਚੁਣੌਤੀਪੂਰਨ ਸਮੇਂ ’ਚ ਭਾਰਤ ਨਾਲ ਮੋਡੇ ਨਾਲ ਮੋਡਾ ਮਿਲਾਕੇ ਖੜੇ ਹੋਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦਾ ਸ਼ੁਕਰੀਆ।

ਬਾਈਡੇਨ ਪ੍ਰਸ਼ਾਸਨ ਦੇ 100 ਦਿਨਾਂ ’ਚ ਮਜ਼ਬੂਤ ਹੋਏ ਭਾਰਤ-ਅਮਰੀਕਾ ਸਬੰਧ
ਭਾਰਤ ਅਤੇ ਅਮਰੀਕਾ ਦਰਮਿਆਨ ਸਬੰਧ ਰਾਸ਼ਟਰਪਤੀ ਜੋਅ ਬਾਈਡੇਨ ਪ੍ਰਸ਼ਾਸਨ ਦੇ ਪਹਿਲੇ 100 ਦਿਨਾਂ ’ਚ ਮਜਬੂਤ ਹੋਏ ਹਨ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਦੋਨਾਂ ਦੇਸ਼ਾਂ ਵਿਚਾਲੇ ਭਾਗੀਦਾਰੀ ਗਲੋਬਲ ਭਾਈਵਾਲੀ ਨੂੰ ਦਿਖਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ 100 ਦਿਨਾਂ ’ਚ ਭਾਰਤ ’ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਬਾਈਡੇਨ ਨੇ ਹਾਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਸੀ। ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਭਾਰਤ ਦੇ ਆਪਣੇ ਹਮਅਹੁਦਾ ਐੱਸ. ਜੈਸ਼ੰਕਰ ਨਾਲ ਕਈ ਵਾਰ ਗੱਲ ਕੀਤੀ ਹੈ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement