:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਵਿਡ-19 : ਇਜ਼ਰਾਈਲ ਨੇ ਭਾਰਤ ਸਮੇਤ 6 ਹੋਰ ਦੇਸ਼ਾਂ ਦੀ ਯਾਤਰਾ ਤੇ ਲਗਾਈ ਪਾਬੰਦੀ PRINT ਈ ਮੇਲ
israel  6 other countries including india  travel banਯੇਰੂਸ਼ਲਮ --02ਮਈ-(ਮੀਡੀਦੇਸਪੰਜਾਬ)-- ਇਜ਼ਰਾਈਲ ਨੇ ਕੋਵਿਡ-19 ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧੇ ਦਾ ਹਵਾਲਾ ਦਿੰਦੇ ਹੋਏ ਆਪਣੇ ਨਾਗਰਿਕਾਂ ਦੇ ਭਾਰਤ ਸਮੇਤ 6 ਹੋਰ ਦੇਸ਼ਾਂ ਦੀ ਯਾਤਰਾ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫਤਰ ਅਤੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਸੰਯੁਕਤ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਜ਼ਰਾਇਲੀ ਨਾਗਿਰਕਾਂ ਨੂੰ ਯੂਕਰੇਨ, ਬ੍ਰਾਜ਼ੀਲ, ਇਥੋਪੀਆ, ਦੱਖਣੀ ਅਫਰੀਕਾ, ਭਾਰਤ ,ਮੈਕਸੀਕੋ ਅਤੇ ਤੁਰਕੀ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਆਦੇਸ਼ 3 ਮਈ ਤੋਂ ਲਾਗੂ ਹੋਵੇਗਾ ਅਤੇ 16 ਮਈ ਤੱਕ ਪ੍ਰਭਾਵੀ ਰਹੇਗਾ। ਪ੍ਰੈੱਸ ਬਿਆਨ ਵਿਚ ਕਿਹਾ ਗਿਆ ਹੈ ਕਿ ਫਿਲਹਾਲ ਗੈਰ ਇਜ਼ਰਾਇਲੀ ਨਾਗਰਿਕ ਇਹਨਾਂ ਦੇਸ਼ਾਂ ਦੀ ਯਾਤਰਾ ਕਰ ਸਕਣਗੇ ਬਸ਼ਰਤੇ ਉਹਨਾਂ ਦੀ ਇਹਨਾਂ ਦੇਸ਼ਾਂ ਵਿਚ ਸਥਾਈ ਤੌਰ 'ਤੇ ਰਹਿਣ ਦੀ ਯੋਜਨਾ ਹੋਵੇ। ਇਹ ਆਦੇਸ਼ ਉਹਨਾਂ ਲੋਕਾਂ 'ਤੇ ਲਾਗੂ ਨਹੀਂ ਹੋਵੇਗਾ ਜੋ ਜਹਾਜ਼ ਦੇ ਇੰਤਜ਼ਾਰ ਵਿਚ ਇਹਨਾਂ ਦੇਸ਼ਾਂ ਵਿਚੋਂ ਕਿਸੇ ਵਿਚ ਵੀ ਹਵਾਈ ਅੱਡਿਆਂ 'ਤੇ 12 ਘੰਟੇ ਤੱਕ ਰੁਕੇ ਹੋਣ। ਇਜ਼ਰਾਇਲੀ ਸਰਕਾਰ ਨੇ ਸਿਹਤ ਅਤੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਨੂੰ ਅਪੀਲ ਕਮੇਟੀ ਦੀ ਅਗਵਾਈ ਕਰਨ ਅਤੇ ਵਿਸ਼ੇਸ਼ ਮਾਮਲਿਆਂ ਦੀ ਸਮੀਖਿਆ ਕਰਨ ਲਈ ਪ੍ਰਤੀਨਿਧੀ ਨਿਯੁਕਤ ਕਰਨ ਦਾ ਵੀ ਅਧਿਕਾਰ ਦਿੱਤਾ ਹੈ। 

ਸਥਾਨਕ ਮੀਡੀਆ ਖ਼ਬਰਾਂ ਮੁਤਾਬਕ, ਸਿਹਤ ਮੰਤਰਾਲੇ ਨੇ ਪ੍ਰਸਤਾਵ ਦਿੱਤਾ ਹੈ ਕਿ ਇਹਨਾਂ ਸੱਤ ਦੇਸ਼ਾਂ ਵਿਚੋਂ ਪਰਤਣ ਵਾਲੇ ਵਿਅਕਤੀ ਦੋ ਹਫ਼ਤਿਆਂ ਲਈ ਲਾਜ਼ਮੀ ਤੌਰ 'ਤੇ ਇਕਾਂਤਵਾਸ ਵਿਚ ਰੱਖਿਆ ਜਾਵੇ ਭਾਵੇਂ ਉਹਨਾਂ ਨੂੰ ਐਂਟੀ ਕੋਵਿਡ-19 ਟੀਕੇ ਲਗਾਇਆ ਗਿਆ ਹੋਵੇ ਜਾਂ ਉਹ ਇਸ ਮਹਾਮਾਰੀ ਤੋਂ ਉਭਰ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਜਿਹੜਾ ਕੋਵਿਡ-19 ਜਾਂਚ ਰਿਪੋਰਟ ਵਿਚ ਦੋ ਵਾਰ ਪੀੜਤ ਪਾਇਆ ਗਿਆ ਹੋਵੇ ਉਸ ਨੂੰ ਵੀ 10 ਦਿਨ ਲਈ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਹ ਪਾਬੰਦੀਆਂ 3 ਮਈ ਤੋਂ ਲਾਗੂ ਹੋ ਸਕਦੀਆਂ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement