:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਚ ਕੋਰੋਨਾ ਦੇ 3.92 ਲੱਖ ਨਵੇਂ ਮਾਮਲੇ ਆਏ ਸਾਹਮਣੇ, ਰਿਕਾਰਡ 3,689 ਮਰੀਜ਼ਾਂ ਦੀ ਮੌਤ PRINT ਈ ਮੇਲ
country coronavirus new cases recorded deaths covid 19ਨਵੀਂ ਦਿੱਲੀ ---02ਮਈ-(ਮੀਡੀਦੇਸਪੰਜਾਬ)-- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 3,689 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,15,542 ਹੋ ਗਈ ਹੈ। ਉੱਥੇ ਹੀ 3,92,488 ਹੋਰ ਲੋਕਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 1,95,57,457 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਦੇ ਐਤਵਾਰ ਤੱਕ ਦੇ ਅੰਕੜਿਆਂ 'ਚ ਇਹ ਜਾਣਕਾਰੀ ਮਿਲੀ ਹੈ। ਸਵੇਰੇ 8
ਵਜੇ ਤੱਕ ਦੇ ਇਨ੍ਹਾਂ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦਾ ਹਾਲੇ ਵੀ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ 33 ਲੱਖ ਦੇ ਪਾਰ ਚੱਲੀ ਗਈ ਹੈ। ਲਗਾਤਾਰ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਮਰੀਜ਼ਾਂ ਦੀ ਗਿਣਤੀ ਵੱਧ ਕੇ 33,49,644 ਹੋ ਗਈ ਹੈ, ਜੋ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 17.13 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਸਿਹਤਯਾਬ ਹੋਣ ਦੀ ਰਾਸ਼ਟਰੀ ਦਰ ਹੋਰ ਡਿੱਗ ਕੇ 81.77 ਫੀਸਦੀ ਹੋ ਗਈ ਹੈ। ਬੀਮਾਰੀ ਨਾਲ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ 1,59,92,271 ਹੋ ਗਈ ਹੈ, ਜਦੋਂ ਕਿ ਇਸ ਨਾਲ ਮੌਤ ਦਰ ਵੀ ਘੱਟ ਕੇ 1.10 ਫੀਸਦੀ ਹੋ ਗਈ ਹੈ। ਉੱਥੇ ਹੀ ਹੁਣ ਤੱਕ 15,68,16,031 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।

ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਿਛਲਵੇ ਸਾਲ 7 ਅਗਸਤ 20 ਲੱਖ ਪਾਰ ਕਰ ਗਈ ਸੀ। ਉੱਥੇ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਅੰਕੜਿਆਂ ਨੂੰ ਪਾਰ ਕਰ ਗਈ ਸੀ। ਇਸ ਤੋਂ ਬਾਅਦ 28 ਸਤੰਬਰ ਨੂੰ ਕੋਰੋਨਾ ਦੇ ਮਾਮਲੇ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ, 19 ਦਸੰਬਰ ਨੂੰ ਇਕ ਕਰੋੜ ਅਤੇ 19 ਅਪ੍ਰੈਲ ਨੂੰ ਕੋਰੋਨਾ ਦੇ ਮਾਮਲੇ 1.5 ਕਰੋੜ ਤੋਂ ਵੱਧ ਹੋ ਗਏ ਸਨ। ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ ਇਕ ਮਈ ਤੱਕ 29,01,42,339 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 18,04,954 ਨਮੂਨਿਆਂ ਦੀ ਸ਼ਨੀਵਾਰ ਨੂੰ ਜਾਂਚ ਕੀਤੀ ਗਈ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement