:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਪਣੀ ਹੀ ਸਰਕਾਰ ਅਤੇ ਕੈਪਟਨ ’ਤੇ ਪਰਗਟ ਸਿੰਘ ਨੇ ਬੋਲੇ ਤਿੱਖੇ ਬੋਲ, ਜਾਣੋ ਕੀ ਕਿਹਾ PRINT ਈ ਮੇਲ
pargat singh  government  capt  amarinder singhਜਲੰਧਰ --02ਮਈ-(ਮੀਡੀਦੇਸਪੰਜਾਬ)--  ਜਲੰਧਰ ਦੇ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵਲੋਂ ਜਗਬਾਣੀ ਦੇ ਸੀਨੀਅਰ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਕੋਟਕਪੂਰਾ  ਗੋਲੀਕਾਂਢ ਦੇ ਨਾਲੋ ਬੇਅਦਬੀ ਮਾਮਲਾ ਜ਼ਿਆਦਾ ਖ਼ਾਸ ਹੈ, ਜਿਸ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਬੇਅਦਬੀ ਮਾਮਲੇ ਕਰਕੇ ਸਾਡੀਆਂ ਧਾਰਮਿਕ ਭਾਵਨਾਵਾਂ ਦਾ ਕਤਲ ਹੋਇਆ ਹੈ। ਅਕਾਲੀ ਦਲ ਇਸ ਮਾਮਲੇ ਤੋਂ ਨਾ ਬਚਿਆ ਅਤੇ ਨਾ ਹੀ ਬਚ ਸਕਦਾ ਹੈ। ਅਕਾਲੀ ਦਲ ਦੀ ਸਰਕਾਰ ਦੇ ਸਮੇਂ ਬੇਅਦਬੀ ਹੋਈ ਸੀ ਅਤੇ ਸਾਡੀ ਸਰਕਾਰ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਦੀ ਕਹੀ ਸੀ।

ਪਰਗਟ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਸਬੰਧ ’ਚ ਇਹ ਕਹਿਣਾ ਚਾਹੁੰਦੇ ਹਨ ਕਿ ਇਸ ਦੇ ਜੋ ਵੀ ਦੇਸ਼ੀ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਜ਼ਾ ਦਿੱਤੀ ਜਾਵੇ ਤਾਂਕਿ ਕੋਈ ਹੋਰ ਵਿਅਕਤੀ ਅਜਿਹਾ ਕੰਮ ਕਰਨ ਦੀ ਮੁੜ ਕੋਸ਼ਿਸ਼ ਨਾ ਕਰੇ। ਪਰਗਟ ਸਿੰਘ ਨੇ ਕਿਹਾ ਕਿ 2007 ’ਚ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਸੰਵਾਗ ਰਚਿਆਂ ਸੀ, ਉਹ ਵੀ ਅਕਾਲੀ ਦਲ ਦੀ ਦੇਣ ਹੈ। ਆਗੂਆਂ ’ਤੇ ਬੋਲਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਸਾਰੇ ਆਗੂ ਆਪੋ-ਆਪਣੇ ਹਲਕੇ ’ਚ ਲੀਡਰ ਬਣੋ, ਚਮਚੇ ਨਹੀਂ। ਅੱਜ ਦੇ ਲੋਕ ਸਿਆਸੀ ਬੰਦੇ ਨੂੰ ਪਸੰਦ ਨਹੀਂ ਕਰਦੇ। ਲੀਡਰ ਹੋਣਾ ਇਕ ਤਰ੍ਹਾਂ ਦੀ ਗਾਲ ਹੈ। ਜੇਕਰ ਲੋਕਾਂ ਨੂੰ ਕੋਈ ਕੰਮ ਨਾ ਹੋਵੇ ਤਾਂ ਉਹ ਲੀਡਰਾਂ ਕੋਲ ਆਉਣਗੇ ਹੀ ਨਹੀਂ। 

ਪਰਗਟ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਮੰਤਰੀਆਂ ਨੂੰ ਲੋਕਾਂ ਸਾਹਮਣੇ ਜਾਣ ਲਈ ਛੱਡਿਆ ਹੀ ਨਹੀਂ। 

 
< Prev   Next >

Advertisements

Advertisement
Advertisement
Advertisement
Advertisement

Advertisement
Advertisement