:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੰਗਲਾਦੇਸ਼ ਚ ਪਲਟੀ ਕਿਸ਼ਤੀ, 26 ਲੋਕਾਂ ਦੀ ਮੌਤ ਤੇ ਕਈ ਲਾਪਤਾ PRINT ਈ ਮੇਲ
boat overturn 26 deathsਢਾਕਾ --03ਮਈ-(ਮੀਡੀਦੇਸਪੰਜਾਬ)--   ਬੰਗਲਾਦੇਸ਼ ਵਿਚ ਸਮਰੱਥਾ ਤੋਂ ਵੱਧ ਭਰੀ ਇਕ ਸਪੀਡ ਕਿਸ਼ਤੀ ਰੇਤ ਨਾਲ ਲੱਦੇ ਇਕ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਘਟਨਾ ਵਿਚ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਲਾਪਤਾ ਹਨ। ਪੁਲਸ ਮੁਤਾਬਕ ਇਸ ਕਿਸ਼ਤੀ ਨੂੰ ਕਥਿਤ ਤੌਰ 'ਤੇ ਗੈਰ-ਤਜ਼ਰੇਬਕਾਰ ਨਾਬਾਲਗ ਮੁੰਡਾ ਚਲਾ ਰਿਹਾ ਸੀ। ਇਹ ਹਾਦਸਾ ਸੋਮਵਾਰ ਸਵੇਰੇ ਬਾਂਗਲਾਬਾਜ਼ਾਰ ਫੇਰੀ ਘਾਟ 'ਤੇ ਵਾਪਰਿਆ ਜਦੋਂ ਸਮਰੱਥਾ ਤੋਂ ਵੱਧ ਭਰੀ ਸਪੀਡ ਕਿਸ਼ਤੀ ਦੀ ਜਹਾਜ਼ ਨਾਲ ਟੱਕਰ ਹੋ ਗਈ।

PunjabKesari

PunjabKesari

ਪੁਲਸ ਦੇ ਇਕ ਅਧਿਕਾਰੀ ਨੇ ਮੌਕੇ 'ਤੇ ਪੱਤਰਕਾਰਾਂ ਨੂੰ ਦੱਸਿਆ,''ਅਸੀਂ 26 ਲਾਸ਼ਾਂ ਕੱਢੀਆਂ ਹਨ ਅਤੇ 5 ਲੋਕਾਂ ਨੂੰ ਜ਼ਿੰਦਾ ਬਚਾਇਆ ਹੈ ਪਰ ਸਪੀਡ ਕਿਸ਼ਤੀ ਦੀਆਂ ਕਈ ਸਵਾਰੀਆਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ, ਇਸ ਲਈ ਖੋਜ ਮੁਹਿੰਮ ਜਾਰੀ ਹੈ।''

PunjabKesari

PunjabKesari

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ ਦੀ ਪੀ.ਐੱਮ. ਜੈਸਿੰਡਾ ਨੇ ਚੀਨ ਪ੍ਰਤੀ ਅਪਣਾਇਆ ਸਖਤ ਰਵੱਈਆ

ਨੇੜਲੇ ਫੇਰੀ ਟਰਮੀਨਲ ਦੇ ਪੁਲਸ ਇੰਸਪੈਕਟਰ ਆਸ਼ਿਕ-ਉਰ-ਰਹਿਮਾਨ ਨੇ ਕਿਹਾ ਕਿ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਕਿਸ਼ਤੀ ਦਾ ਡਰਾਈਵਰ ਗੈਰ ਤਜ਼ਰੇਬਕਾਰ ਨਾਬਾਲਗ ਮੁੰਡਾ ਸੀ। ਉਹਨਾਂ ਨੇ ਦੱਸਿਆ,''ਚਸ਼ਮਦੀਦਾਂ ਅਤੇ ਪੀੜਤਾਂ ਨੇ ਦੱਸਿਆ ਕਿ ਕਿਸ਼ਤੀ ਵਿਚ 30 ਸਵਾਰੀਆਂ ਸਨ ਅਤੇ ਜਹਾਜ਼ ਮਦਰੀਪੁਰ ਦੇ ਸ਼ਿਬਚਰ ਸ਼ਹਿਰ ਨੇੜੇ ਪਦਮ ਨਦੀ ਵਿਚ ਰੇਤ ਲਿਜਾ ਰਿਹਾ ਸੀ।'' ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਮੁਹਿੰਮ ਜਾਰੀ ਹੈ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement