:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਜ਼ਰਾਇਲ ’ਚ ਭਾਜੜ ਦੌਰਾਨ 45 ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਸਵਾਲਾਂ ਦੇ ਘੇਰੇ ’ਚ ਆਏ ਅਧਿਕਾਰੀ PRINT ਈ ਮੇਲ
israel  45 people  dead  authorities  questionsਯਰੁਸ਼ਲਮ --03ਮਈ-(ਮੀਡੀਦੇਸਪੰਜਾਬ)-- ਇਜ਼ਰਾਇਲ ’ਚ ਇਕ ਉਤਸਵ ’ਚ ਭਾਜੜ ਮਚਣ ਨਾਲ 45 ਅਤੀ ਰੂੜ੍ਹੀਵਾਦੀ ਯਹੂਦੀਆ ਦੀ ਮੌਤ ਤੋਂ ਬਾਅਦ, ਸੁਰੱਖਿਆ ਦੀ ਅਣਗਹਿਲੀ ਸਬੰਧੀ ਦਿੱਤੀਆਂ ਗਈਆਂ ਚਿਤਾਵਨੀਆਂ ਨੂੰ ਅਣਦੇਖਿਆ ਕਰਨ ਲਈ ਐਤਵਾਰ ਨੂੰ ਅਧਿਕਾਰੀ ਸਵਾਲਾਂ ਦੇ ਘੇਰੇ ’ਚ ਆ ਗਏ। ਦੇਸ਼ ਦੇ ਸਭ ਤੋਂ ਰੁੱਝੇ ਪਵਿੱਤਰ ਸਥਾਨਾਂ ਵਿਚੋਂ ਇਕ ਮਾਉਂਟ ਮੇਰੋਨ ’ਤੇ ਹੋਏ ਹਾਦਸੇ ਨਾਲ ਇਜ਼ਰਾਇਲ ਦੇ ਅਤੀ ਰੂੜ੍ਹੀਵਾਦੀ ਘੱਟ ਗਿਣਤੀ

ਭਾਈਚਾਰੇ ਦੀ ਭੂਮਿਕਾ ਅਤੇ ਉਸਦੇ ਕੁਝ ਧਾਰਮਿਕ ਨੇਤਾਵਾਂ ਦੇ ਸੂਬੇ ਦੀ ਅਥਾਰਿਟੀ ਨੂੰ ਸਵੀਕਾਰ ਕਰਨ ਤੋਂ ਨਾਂਹ ਕਰਨ ਦੇ ਮੁੱਦੇ ’ਤੇ ਬਹਿਸ ਤੇਜ਼ ਹੋ ਗਈ ਹੈ ਭਾਜੜ ਤੋਂ ਬਾਅਦ ਸਭ ਤੋਂ ਆਮ ਸ਼ਿਕਾਇਤ ਇਸ ਗੱਲ ਨੂੰ ਲੈ ਕੇ ਆ ਰਹੀ ਹੈ ਕਿ ਲਾਗ ਬਾਓਮਰ ਉਤਸਵ ਦੀ ਸੁਰੱਖਿਆ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਕਿਸੀ ਵੀ ਅਥਾਰਿਟੀ ਕੋਲ ਨਹੀਂ ਸੀ। ਮਾਹਿਰ ਲੰਬੇ ਸਮੇਂ ਤੋਂ ਚਿਤਾਵਨੀ ਦਿੰਦੇ ਆ ਰਹੇ ਸਨ ਕਿ ਇਹ ਧਾਰਮਿਕ ਸਥਾਨ ਛੁੱਟੀ ਦੇ ਦਿਨ ਇੰਨੀ ਵੱਡੀ ਗਿਣਤੀ ’ਚ ਲੋਕਾਂ ਸੰਭਾਲਣ ਦੇ ਲਿਹਾਜ਼ ਤੋਂ ਪੂਰੀ ਤਰ੍ਹਾਂ ਉਪਯੁਕਤ ਨਹੀਂ ਹੈ ਅਤੇ ਬੁਨੀਆਦੀ ਸੰਰਚਨਾ ਦੀ ਮੌਜੂਦਾ ਹਾਲਤ ਇਕ ਸੁਰੱਖਿਆ ਖਤਰਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement