:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਮੀ ਗਰੇਵਾਲ ਨੇ ਮਮਤਾ ਬੈਨਰਜੀ ਦੀ ਕੀਤੀ ਅਮਰੀਕੀ ਰਾਸ਼ਟਰਪਤੀ ਨਾਲ ਤੁਲਨਾ, ਆਖੀ ਵੱਡੀ ਗੱਲ PRINT ਈ ਮੇਲ
west bengal legislative assembly election 2021 simi garewalਮੁੰਬਈ --03ਮਈ-(ਮੀਡੀਆਦੇਸਪੰਜਾਬ)--  ਇਸ ਵਾਰ ਦੀਆਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਕਾਫ਼ੀ ਦਿਲਚਸਪ ਰਹੀਆਂ। ਚੋਣ ਪ੍ਰਚਾਰ 'ਚ ਭਾਜਪਾ ਸੂਬੇ ਦੀ ਸੱਤਾਧਾਰੀ ਪਾਰਟੀ ਟੀ. ਐੱਮ. ਸੀ. (ਤ੍ਰਿਣਮੂਲ ਕਾਂਗਰਸ) ਨੂੰ ਕੜੀ ਟੱਕਰ ਦਿੰਦੀ ਨਜ਼ਰ ਆ ਰਹੀ ਸੀ, ਉੱਥੇ ਹੀ ਚੋਣ ਨਤੀਜੇ ਨੇ ਪੂਰਾ ਗਣਿਤ ਖ਼ਰਾਬ ਕਰ ਦਿੱਤਾ। ਬੰਗਾਲ 'ਚ ਇਕ ਵਾਰ ਫਿਰ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਦੀ ਵਾਪਸੀ ਹੋ ਰਹੀ ਹੈ। ਉੱਥੇ ਹੀ ਸੂਬੇ ਦੀ ਜਨਤਾ ਨੇ ਭਾਜਪਾ ਸਮੇਤ ਹੋਰ ਪਾਰਟੀਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਉੱਥੇ ਹੀ ਟੀ. ਐੱਮ. ਸੀ. ਦੀ ਇਸ ਅਣਕਿਆਸੀ ਜਿੱਤ ਨੂੰ ਲੈ ਕੇ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਆਪਣੀ ਪ੍ਰਤੀਕਿਰਿਆ ਦੇ ਰਹੀਆਂ ਹਨ। ਨਾਲ ਹੀ ਪਾਰਟੀ ਪ੍ਰਮੁੱਖ ਮਮਤਾ ਬੈਨਰਜੀ ਨੂੰ ਜਿੱਤ ਦੀ ਵਧਾਈ ਦੇ ਰਹੀਆਂ ਹਨ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਸਿਮੀ ਗਰੇਵਾਲ ਨੇ ਵੀ ਪੱਛਮੀ ਬੰਗਾਲ ਦੇ ਚੋਣ ਨਤੀਜੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੰਨਾਂ ਹੀ ਨਹੀਂ ਉਨ੍ਹਾਂ ਨੇ ਮਮਤਾ ਬੈਨਰਜੀ ਦੀ ਜਿੱਤ ਨੂੰ ਅਮਰੀਕੀ ਰਾਸ਼ਟਰਪਤੀ 'ਜੋਅ ਬਾਇਡਨ' ਦੀ ਜਿੱਤ ਨਾਲ ਜੋੜਿਆ ਹੈ। 

ਅਸਲ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਮਤਾ ਬੈਨਰਜੀ ਦੇ ਪੈਰ ਫ੍ਰੈਕਚਰ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਆਪਣਾ ਚੋਣ ਪ੍ਰਚਾਰ ਵ੍ਹੀਲਚੇਅਰ 'ਤੇ ਵੀ ਕੀਤਾ ਸੀ। ਅਜਿਹਾ ਹੀ ਕੁਝ ਰਾਸ਼ਟਰਪਤੀ ਜੋਅ ਬਾਇਡਨ ਨਾਲ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਹੋਇਆ ਸੀ। ਹਾਲਾਂਕਿ ਉਨ੍ਹਾਂ ਰਾਸ਼ਟਰਪਤੀ ਚੋਣ ਜਿੱਤ ਕੇ ਨਵਾਂ ਇਤਿਹਾਸ ਸਿਰਜਿਆ ਸੀ। ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ ਮਮਤਾ ਬੈਨਰਜੀ ਦੀ ਜਿੱਤ ਨੂੰ ਸਿਮੀ ਗਰੇਵਾਲ ਨੇ ਜੋਅ ਬਾਇਡਨ ਦੀ ਜਿੱਤ ਨਾਲ ਜੋੜਿਆ ਹੈ। ਨਾਲ ਹੀ ਫ੍ਰੈਕਚਰ ਸਬੰਧੀ ਵੱਡੀ ਗੱਲ ਆਖੀ ਹੈ।

ਸਿਮੀ ਗਰੇਵਾਲ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, 'ਉਨ੍ਹਾਂ ਕੈਂਪੇਨ ਦੌਰਾਨ ਆਪਣਾ ਪੈਰ ਫ੍ਰੈਕਚਰ ਕਰ ਲਿਆ ਸੀ। ਜੋ ਬਾਇਡਨ ਨੂੰ ਵੀ ਕੈਂਪੇਨ ਸਮੇਂ ਸੱਟ ਲੱਗੀ ਸੀ- ਦੋਵੇਂ ਜਿੱਤ ਗਏ!' ਸਿਮੀ ਗਰੇਵਾਲ ਨੇ ਟਵੀਟ 'ਚ ਅੱਗੇ ਲਿਖਿਆ, 'ਸੋਚੋ ਇਸ 'ਤੇ...ਲਾਠੀ ਅਤੇ ਪੱਥਰ ਮੇਰੀ ਹੱਡੀ ਨੂੰ ਤੋੜ ਸਕਦੇ ਹਨ ਪਰ ਮੇਰੀ ਲੜਾਈ ਜਾਰੀ ਰਹੇਗੀ ਅਤੇ ਮੈਂ ਜਿੱਤਾਂਗੀ।' ਸਿਮੀ ਗਰੇਵਾਲ ਦਾ ਟਵੀਟ ਕਾਫ਼ੀ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਬਹੁਤ ਸਾਰੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਇਸ ਟਵੀਟ 'ਤੇ ਟਿੱਪਣੀ ਕਰਕੇ ਆਪਣੀ ਫੀਡਬੈਕ ਦੇ ਰਹੇ ਹਨ। 

ਬੰਗਾਲ 'ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੂੰ ਵੀ ਇਨ੍ਹਾਂ ਨਤੀਜਿਆਂ 'ਤੇ ਵਿਸ਼ਵਾਸ ਨਹੀਂ ਹੋ ਰਿਹਾ ਹੈ। ਐਤਵਾਰ ਸ਼ਾਮ ਨੂੰ ਚੋਣ ਨਤੀਜਿਆਂ ਦੇ ਰੁਝਾਨ ਸਪਸ਼ਟ ਹੋਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖ਼ੁਦ ਪ੍ਰੈਸ ਕਾਨਫਰੰਸ 'ਚ ਇਸ ਗੱਲ ਨੂੰ ਮੰਨਿਆ। ਉਹ ਚੋਣ ਮੁਹਿੰਮ ਦੌਰਾਨ ਦੋਹਰੇ ਸੈਂਕੜੇ ਦੀ ਗੱਲ ਕਰਦੀ ਸੀ ਪਰ ਉਸ ਨੇ ਕਦੇ ਵੀ ਭਾਜਪਾ ਵਰਗੇ ਮਜ਼ਬੂਤ​ਵਿਰੋਧੀ ਖਿਲਾਫ਼ ਇੰਨੀਂ ਸ਼ਾਨਦਾਰ ਜਿੱਤ ਦੀ ਕਲਪਨਾ ਨਹੀਂ ਕੀਤੀ ਸੀ। ਇਸ ਵਾਰ ਵਿਧਾਨ ਸਭਾ ਚੋਣਾਂ 'ਚ ਮਮਤਾ ਬੈਨਰਜੀ ਦੀ ਪਾਰਟੀ ਟੀ. ਐਮ. ਸੀ. ਨੇ 213 ਸੀਟਾਂ ਜਿੱਤਿਆਂ ਹਨ ਜਦੋਂਕਿ ਭਾਪਜਾ ਨੇ 77 ਸੀਟਾਂ ਪ੍ਰਾਪਤ ਕੀਤੀਆਂ ਹਨ।

 
< Prev   Next >

Advertisements