:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ PRINT ਈ ਮੇਲ
coronavirus mbbs students narendra modi covid dutyਨਵੀਂ ਦਿੱਲੀਪ੍ --03ਮਈ-(ਮੀਡੀਦੇਸਪੰਜਾਬ)-- ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਹਰਾਂ ਨਾਲ ਬੈਠਕ ਕੀਤੀ। ਬੈਠਕ 'ਚ ਫ਼ੈਸਲਾ ਲਿਆ ਗਿਆ ਹੈ ਕਿ ਐੱਮ.ਬੀ.ਬੀ.ਐੱਸ. ਅਤੇ ਨਰਸਿੰਗ ਵਿਦਿਆਰਥੀ ਜੋ ਆਖ਼ਰੀ ਸਾਲ ਦੀ ਸਟਡੀ ਕਰ ਰਹੇ ਹਨ, ਉਨ੍ਹਾਂ ਨੂੰ ਕੋਰੋਨਾ ਡਿਊਟੀ 'ਚ ਲਗਾਇਆ ਜਾਵੇਗਾ। NEET-PG ਦੀ ਪ੍ਰੀਖਿਆ ਘੱਟ ਤੋਂ ਘੱਟ 4 ਮਹੀਨਿਆਂ ਲਈ ਮੁਲਤਵੀ

ਹੋਵੇਗੀ। ਕੇਂਦਰ ਸਰਕਾਰ ਦੇ ਫ਼ੈਸਲੇ ਅਨੁਸਾਰ ਐੱਮ.ਬੀ.ਬੀ.ਐੱਸ. ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀ ਡਿਊਟੀ ਹਲਕੇ ਕੋਰੋਨਾ ਲੱਛਣ ਵਾਲੇ ਮਰੀਜ਼ਾਂ ਦੀ ਨਿਗਰਾਨੀ ਲਈ ਲਗਾਈ ਜਾਵੇਗੀ ਪੀ.ਐੱਮ.ਓ. (ਪ੍ਰਧਾਨ ਮੰਤਰੀ ਦਫ਼ਤਰ) ਵਲੋਂ ਕਿਹਾ ਗਿਆ ਹੈ ਕਿ ਮੈਡੀਕਲ ਸਟਾਫ਼ 'ਚ ਜਿਨ੍ਹਾਂ ਨੇ ਕੋਵਿਡ ਡਿਊਟੀ ਦੇ 100 ਦਿਨ ਪੂਰੇ ਕਰ ਲਏ ਹਨ, ਉਨ੍ਹਾਂ ਨੂੰ ਆਉਣ ਵਾਲੀਆਂ ਸਰਕਾਰੀ ਨੌਕਰੀ ਦੀਆਂ ਭਰਤੀਆਂ 'ਚ ਪ੍ਰਮੁੱਖਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਰੇਮਡੇਸੀਵਿਰ, ਆਕਸੀਜਨ, ਕੋਰੋਨਾ ਵੈਕਸੀਨ ਨੂੰ ਕਸਟਮ ਡਿਊਟੀ ਅਤੇ ਆਈ.ਜੀ.ਐੱਸ.ਟੀ. ਤੋਂ ਛੋਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੈਡੀਕਲ ਟਰੇਨੀ ਦੀ ਡਿਊਟੀ ਵੀ ਕੋਵਿਡ ਮੈਨੇਜਮੈਂਟ 'ਚ ਸੀਨੀਅਰ ਡਾਕਟਰਾਂ ਦੀ ਦੇਖਰੇਖ 'ਚ ਲਗਾਈ ਜਾਵੇਗੀ। ਪੀ.ਐੱਮ.ਓ. ਅਨੁਸਾਰ ਕੋਵਿਡ ਡਿਊਟੀ 'ਚ 100 ਦਿਨਾਂ ਦੇ ਕੰਮ ਨੂੰ ਪੂਰਾ ਕਰਨ ਲਈ ਮੈਡੀਕਲ ਕਾਮਿਆਂ ਨੂੰ ਕੋਵਿਡ ਰਾਸ਼ਟਰੀ ਸੇਵਾ ਸਨਮਾਨ ਨਾਲ ਸਨਮਾਨਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਐਤਵਾਰ ਨੂੰ ਪੀ.ਐੱਮ. ਮੋਦੀ ਨੇ ਮਾਹਰਾਂ ਨਾਲ ਬੈਠਕ 'ਚ ਇਹ ਵੱਡੇ ਫ਼ੈਸਲੇ ਲਏ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement