:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ PRINT ਈ ਮੇਲ
west bengal chandna bauri mla election affidavitਕੋਲਕਾਤਾ---03ਮਈ-(ਮੀਡੀਦੇਸਪੰਜਾਬ)-- ਪੱਛਮੀ ਬੰਗਾਲ 'ਚ ਭਾਜਪਾ ਭਾਵੇਂ ਹੀ ਸੱਤਾ ਤੋਂ ਦੂਰ ਹੋ ਗਈ ਹੈ ਪਰ ਸਲਟੌਰਾ ਚੋਣ ਖੇਤਰ ਤੋਂ ਇਕ ਦਿਹਾੜੀ ਮਜ਼ਦੂਰ ਦੀ ਪਤਨੀ ਚੰਦਨਾ ਬਾਉਰੀ ਨੇ ਜਿੱਤ ਦਰਜ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। 30 ਸਾਲ ਦੀ ਚੰਦਨਾ ਨੇ ਤ੍ਰਿਣਮੂਲ ਕਾਂਗਰਸ ਦੇ ਸੰਤੋਸ਼ ਕੁਮਾਰ ਮੋਂਡਲ ਨੂੰ 4 ਹਜ਼ਾਰ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਹਰਾ ਦਿੱਤਾ ਹੈ। ਉਨ੍ਹਾਂ ਦੇ ਚੋਣਾਵੀ ਹਲਫ਼ਨਾਮੇ ਅਨੁਸਾਰ, ਬਾਉਰੀ ਤਿੰਨ ਬੱਚਿਆਂ ਦੀ

ਮਾਂ ਹੈ ਅਤੇ ਉਨ੍ਹਾਂ ਕੋਲ ਸਿਰਫ਼ 31,985 ਦੀ ਜਾਇਦਾਦ ਹੈ, ਜਦੋਂ ਕਿ ਉਨ੍ਹਾਂ ਦੇ ਪਤੀ ਦੀ ਜਾਇਦਾਦ 11,30,311 ਹੈ। ਬਾਉਰੀ ਦੇ ਪਤੀ ਇਕ ਦਿਹਾੜੀ ਮਜ਼ਦੂਰ ਹਨ। ਉਹ ਰਾਜਮਿਸਤਰੀ ਦਾ ਕੰਮ ਕਰਦੇ ਹਨ। ਬਾਉਰੀ ਜੋੜੇ ਕੋਲ ਤਿੰਨ ਬੱਕਰੀਆਂ ਅਤੇ ਤਿੰਨ ਗਾਂਵਾਂ ਹਨ ਮਾਰਚ 'ਚ ਬਾਉਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ,''ਟਿਕਟਾਂ ਦੇ ਐਲਾਨ ਤੋਂ ਪਹਿਲਾਂ ਮੈਨੂੰ ਨਹੀਂ ਪਤਾ ਸੀ ਕਿ ਮੈਨੂੰ ਵਿਧਾਨ ਸਭਾ ਚੋਣਾਂ 'ਚ ਇਕ ਉਮੀਦਵਾਰ ਦੇ ਰੂਪ 'ਚ ਚੁਣਿਆ ਜਾਵੇਗਾ। ਕਈ ਲੋਕਾਂ ਨੇ ਮੈਨੂੰ ਨਾਮਜ਼ਦਗੀ ਲਈ ਆਨਲਾਈਨ ਅਪਲਾਈ ਕਰਨ ਲਈ ਉਤਸ਼ਾਹ ਕੀਤਾ ਪਰ ਮੈਨੂੰ ਨਹੀਂ ਲੱਗਾ ਕਿ ਮੈਂ ਇਹ ਉਪਲੱਬਧੀ ਹਾਸਲ ਕਰ ਸਕਾਂਗੀ।'' ਟਵਿੱਟਰ 'ਤੇ, ਚੰਦਨਾ ਦੇ ਜਿੱਤਣ ਦੀ ਖ਼ਬਰ ਨਾਲ ਸਮਰਥਕ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement