:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਵਿਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ, ਨਵੀਂਆਂ ਪਾਬੰਦੀਆਂ ਨਹੀਂ PRINT ਈ ਮੇਲ
punjab lockdown captain amarinder singhਪੰਜਾਬ --03ਮਈ-(ਮੀਡੀਦੇਸਪੰਜਾਬ)-- ਵਿਚ ਚੱਲ ਰਹੀਆਂ ਮੁਕੰਮਲ ਲਾਕਡਾਊਨ ਦੀ ਚਰਚਾਵਾਂ ਨੂੰ ਪੰਜਾਬ ਸਰਕਾਰ ਨੇ ਠੱਲ੍ਹ ਪਾਉਂਦਿਆਂ ਸਾਫ਼ ਕੀਤਾ ਹੈ ਸੂਬੇ ਵਿਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਫ਼ੈਸਲਾ ਅੱਜ ਹੋਈ ਕੋਵਿਡ ਰੀਵਿਊ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ

ਫਿਲਹਾਲ ਪੰਜਾਬ ਸਰਕਾਰ ਸੂਬੇ ਵਿਚ ਲਾਕਡਾਊਨ ਨਹੀਂ ਲਗਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕੋਰੋਨਾ ਦੇ ਹਾਲਾਤ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਅਗਲੇ ਹਫ਼ਤੇ ਫਿਰ ਰੀਵਿਊ ਮੀਟਿੰਗ ਹੋਵੇਗੀ, ਜਿਸ ਵਿਚ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਕੋਰੋਨਾ ਰੀਵਿਊ ਮੀਟਿੰਗ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਿਆਨ ਦਿੱਤਾ ਸੀ ਕਿ ਸੂਬੇ ਵਿਚ ਜੇਕਰ ਕੋਰੋਨਾ ਦੀ ਲਗਾਤਾਰ ਵੱਧ ਰਹੀ ਚੇਨ ਨੂੰ ਤੋੜਨਾ ਹੈ ਤਾਂ ਲਾਕਡਾਊਨ ਲਾਜ਼ਮੀ ਹੈ। ਲਗਭਗ ਦਸ ਦਿਨਾਂ ਦਾ ਲਾਕਡਾਊਨ ਲਗਾਉਣਾ ਲਾਜ਼ਮੀ ਹੈ। ਫਿਲਹਾਲ ਮੁੱਖ ਮੰਤਰੀ ਨੇ ਸਿਹਤ ਮੰਤਰੀ ਦੇ ਸੁਝਾਅ ਨੂੰ ਦਰਕਿਨਾਰ ਕਰਦੇ ਹੋਏ ਸਾਫ ਕੀਤਾ ਹੈ ਕਿ ਪੰਜਾਬ ਵਿਚ ਫਿਲਹਾਲ ਲਾਕਡਾਊਨ ਲਗਾਉਣ ਦੀ ਲੋੜ ਨਹੀਂ ਹੈ। ਸਰਕਾਰ ਨੇ ਪਹਿਲਾਂ ਹੀ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ 15 ਮਈ ਤੱਕ ਮਿੰਨੀ ਲਾਕਡਾਊਨ ਲਾ ਦਿੱਤਾ ਹੈ। ਜਿਸ ਦੇ ਤਹਿਤ ਸਾਰੀਆਂ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਬਾਹਰੋਂ ਐਂਟਰ ਹੋਣ ਤੇ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਦੋ ਹਫ਼ਤੇ ਪਹਿਲਾਂ ਦਾ ਵੈਕਸੀਨੇਸ਼ਨ ਸਰਟੀਫਿਕੇਟ ਵਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰਾਂ ਵਿਚ ਹਾਜ਼ਰੀ ਅੱਧੀ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਚਾਰ ਪਹੀਆ ਵਾਹਨਾਂ ’ਤੇ ਸਿਰਫ ਦੋ ਵਿਅਕਤੀ ਅਤੇ ਦੋ ਪਹੀਆ ਵਾਹਨਾਂ ’ਤੇ ਸਿਰਫ ਇਕ ਵਿਅਕਤੀ ਨੂੰ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement