:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦੇ ਔਖੇ ਸਮੇਂ ਵਿਚ ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ PRINT ਈ ਮੇਲ
corona  journalist  government of punjabਚੰਡੀਗੜ੍ਹ :--03ਮਈ-(ਮੀਡੀਦੇਸਪੰਜਾਬ)-- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।ਕੋਵਿਡ ਸਮੀਖਿਆ ਲਈ ਉਚ

ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂ ਕਿ ਜੋ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜ਼ੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement