:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ PRINT ਈ ਮੇਲ
after oath mamta banerjee in action modeਕੋਲਕਾਤਾ --05ਮਈ-(ਮੀਡੀਦੇਸਪੰਜਾਬ)-- ਪੱਛਮੀ ਬੰਗਾਲ ਦੀ ਤੀਜੀ ਵਾਰ ਕਮਾਨ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਐਕਸ਼ਨ ਮੋਡ ’ਚ ਨਜ਼ਰ ਆਈ। ਮਮਤਾ ਬੈਨਰਜੀ ਨੇ ਸਹੁੰ ਚੁੱਕਣ ਦੇ ਤੁਰੰਤ ਬਾਅਦ ਡੀ.ਜੀ.ਪੀ. ਅਤੇ ਏ.ਡੀ.ਜੀ. ਨੂੰ ਬਦਲ ਦਿੱਤਾ। ਨਾਲ ਹੀ ਉਨ੍ਹਾਂ ਸਾਰੇ ਐੱਸ.ਪੀ. ਨੂੰ ਹਿੰਸਾ ਰੋਕਣ ਦਾ ਹੁਕਮ ਦਿੱਤਾ।

PunjabKesari

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ ਦੇ ਬਣਾਏ ਗਏ ਡੀ.ਜੀ.ਪੀ. ਨੀਰਜ ਨਯਨ ਪਾਂਡੇ ਨੂੰ ਫਾਇਰ ਬ੍ਰਿਗੇਡ ਮਹਿਕਮੇ ’ਚ ਭੇਜ ਦਿੱਤਾ ਹੈ, ਜਦਕਿ ਏ.ਡੀ.ਜੀ. ਜਗਮੋਹਨ ਨੂੰ ਸਿਵਲ ਡਿਫੈਂਸ ’ਚ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਥਾਂ ਵਿਰੇਂਦਰ ਨੂੰ ਸੂਬੇ ਦਾ ਨਵਾਂ ਡੀ.ਜੀ.ਪੀ. ਬਣਾਇਆ ਗਿਆ ਹੈ, ਜਦਕਿ ਜਾਵੇਦ ਸ਼ਮੀਮ ਨੂੰ ਸੂਬੇ ਦਾ ਨਵਾਂ ਏ.ਡੀ.ਜੀ. ਬਣਾਇਆ ਗਿਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਸਾਰੇ ਐੱਸ.ਪੀ. ਅਤੇ ਕਮਿਸ਼ਨਰ ਹਿੰਸਾ ਨੂੰ ਤੁਰੰਤ ਰੋਕਣ ਲਈ ਸਖ਼ਤ ਕਦਮ ਚੁੱਕਣ। ਮਮਤਾ ਨੇ ਕਿਹਾ ਕਿ ਹਿੰਸਾ ਉਸ ਥਾਂ ਜ਼ਿਆਦਾ ਹੋ ਰਹੀ ਹੈ, ਜਿਥੇ ਭਾਜਪਾ ਜਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਲੋਕ ਅਫ਼ਵਾਹਾਂ ਫੈਲਾ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਮਤਾ ਨੇ ਸੂਬੇ ’ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। 

PunjabKesari

ਬੰਗਾਲ ’ਚ ਪਾਬੰਦੀਆਂ ਦਾ ਐਲਾਨ
- ਸੂਬੇ ’ਚ ਮਾਸਕ ਪਹਿਨਣਾ ਹੁਣ ਜ਼ਰੂਰੀ ਹੈ। 
- ਲੋਕਲ ਰੇਲਾਂ ਦੀ ਆਵਾਜਾਈ ਕੱਲ੍ਹ ਤੋਂ ਬੰਦ ਹੋਵੇਗੀ।
- ਸੂਬਾ ਸਰਕਾਰ ਦੇ ਦਫਤਰਾਂ ’ਚ ਸਿਰਫ਼ 50 ਫੀਸਦੀ ਮੌਜੂਦਗੀ ਹੋਵੇਗੀ।
- ਸ਼ਾਪਿੰਗ ਕੰਪਲੈਕਸ, ਜਿਮ, ਸਿਨੇਮਾ ਹਾਲ, ਬਿਊਟੀ ਪਾਰਲਰ ਬੰਦ ਰਹਿਣਗੇ।
- ਸਮਾਜਿਕ ਅਤੇ ਰਾਜਨੀਤਿਕ ਸਭਾਵਾਂ ਹੁਣ ਨਹੀਂ ਹੋਣਗੀਆਂ। 
- ਬਾਜ਼ਾਰ ਹੁਣ ਸਵੇਰੇ 7 ਵਜੇ ਤੋਂ 10 ਵਜੇ ਤਕ ਅਤੇ ਸ਼ਾਮ ਨੂੰ 5 ਵਜੇ ਤੋਂ 7 ਵਜੇ ਤਕ ਹੀ ਖੁੱਲ੍ਹਣਗੇ। 
- ਸੂਬਾ ਟਰਾਂਸਪੋਰਟ ਅਤੇ ਮੈਟਰੋ ਹੁਣ 50 ਫੀਸਦੀ ਸਮਰੱਥਾ ਨਾਲ ਹੀ ਚੱਲਣਗੀਆਂ।
- ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement