:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ PRINT ਈ ਮੇਲ
corona curfew in himachal pradeshਸ਼ਿਮਲਾ  --05ਮਈ-(ਮੀਡੀਆਦੇਸਪੰਜਾਬ)-- ਹਿਮਾਚਲ ਪ੍ਰਦੇਸ਼ ’ਚ ਵੀ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਸਰਕਾਰ ਨੇ ਸਖਤੀ ਹੋਰ ਵਧਾ ਦਿੱਤੀ ਹੈ। ਹਿਮਾਚਲ ਪ੍ਰਦੇਸ਼ ’ਚ ਸਰਕਾਰ ਨੇ ਸਖ਼ਤ ਕੋਰੋਨਾ ਕਰਫਿਊ ਲਾ ਦਿੱਤਾ ਹੈ। 16 ਮਈ ਤੱਕ ਸਖ਼ਤ ਪਾਬੰਦੀਆਂ ਰਹਿਣਗੀਆਂ। ਸਰਕਾਰ ਨੇ ਮੁਕੰਮਲ ਤਾਲਾਬੰਦੀ ਦੀ ਬਜਾਏ ਕੋਰੋਨਾ ਕਰਫਿਊ ਲਾਇਆ ਹੈ।

ਅਗਲੇ ਹੁਕਮ ਤੱਕ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਹਿਮਾਚਲ ਪ੍ਰਦੇਸ਼ ਵਿਚ ਕੱਲ੍ਹ ਯਾਨੀ ਕਿ ਵੀਰਵਾਰ ਰਾਤ ਤੋਂ ਨਵੀਆਂ ਪਾਬੰਦੀਆਂ ਲਾਗੂ ਹੋ ਜਾਣਗੀਆਂ। 6 ਮਈ ਯਾਨੀ ਕਿ ਕੱਲ੍ਹ ਤੋਂ ਪ੍ਰਦੇਸ਼ ’ਚ ਧਾਰਾ-144 ਲਾਗੂ ਰਹੇਗੀ। ਇਸ ਦੇ ਤਹਿਤ ਇਕ ਥਾਂ ’ਤੇ 5 ਤੋਂ ਵਧੇਰੇ ਲੋਕ ਇਕੱਠੇ ਨਹੀਂ ਹੋ ਸਕਣਗੇ। ਬਾਜ਼ਾਰ ਵੀ ਮੁਕੰਮਲ ਤੌਰ ’ਤੇ ਬੰਦ ਰਹਿਣਗੇ। ਵਿੱਦਿਅਕ ਅਦਾਰੇ ਵੀ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ। 10ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਹਿਮਾਚਲ ’ਚ ਕੋਰੋਨਾ ਦੇ ਵੱਧਦੇ ਕੇਸਾਂ ਦਰਮਿਆਨ ਸਖ਼ਤ ਕਦਮ ਚੁੱਕਣ ਨੂੰ ਲੈ ਕੇ ਸਾਰੇ ਦਲਾਂ ਦੀ ਬੈਠਕ ਤੋਂ ਬਾਅਦ ਕੈਬਨਿਟ ਨੇ ਬੈਠਕ ਬੁਲਾਈ ਸੀ। ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿਚ ਹੋਈ ਬੈਠਕ ’ਚ ਕੋਰੋਨਾ ਕਰਫਿਊ ਲਾਉਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਕਿ ਵਿਰੋਧੀ ਧਿਰ ਨੇ ਤਾਲਾਬੰਦੀ ਲਾਉਣ ਦੀ ਸਿਫਾਰਸ਼ ਕੀਤੀ ਸੀ। ਬੈਠਕ ਮਗਰੋਂ ਵਿਰੋਧੀ ਧਿਰ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜੋ ਵੀ ਸਖ਼ਤ ਫ਼ੈਸਲਾ ਲਵੇਗੀ ਵਿਰੋਧੀ ਧਿਰ ਉਸ ਦਾ ਵਿਰੋਧ ਨਹੀਂ ਕਰੇਗਾ।  ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਕੇਸਾਂ ਦਾ ਅੰਕੜਾ 1,11,234 ਤੱਕ ਪਹੁੰਚ ਗਿਆ ਹੈ। ਪ੍ਰਦੇਸ਼ ’ਚ ਹੁਣ ਤੱਕ ਕੋਰੋਨਾ ਨਾਲ 1,668 ਲੋਕਾਂ ਦਾ ਮੌਤ ਹੋ ਚੁੱਕੀ ਹੈ। ਉੱਥੇ ਹੀ 85,671 ਮਰੀਜ਼ ਕੋਰੋਨਾ ਜੰਗ ਜਿੱਤ ਚੁੱਕੇ ਹਨ।

 
< Prev   Next >

Advertisements