:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ PRINT ਈ ਮੇਲ
it is important to stop wastage of vaccine  pm modiਨਵੀਂ ਦਿੱਲੀ --05ਮਈ-(ਮੀਡੀਦੇਸਪੰਜਾਬ)--   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀ ਕਿ ਅੱਜ ਕੋਵਿਡ-19 ਟੀਕਿਆਂ ਦੀ ਬਰਬਾਦੀ ਰੋਕਣ ਲਈ ਕੇਰਲ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਲਾਗ ਖ਼ਿਲਾਫ਼ ਲੜਾਈ ਵਿਚ ਟੀਕਿਆਂ ਦੀ ਬਰਬਾਦੀ ਰੋਕਣਾ ਮਹੱਤਵਪੂਰਨ ਹੈ। ਦਰਅਸਲ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਕਿਹਾ ਸੀ ਕਿ ਸੂਬੇ ਨੂੰ ਕੇਂਦਰ ਸਰਕਾਰ ਤੋਂ 73,38,806 ਖ਼ੁਰਾਕਾਂ ਮਿਲੀਆਂ ਅਤੇ ਵਰਤੋਂ ਲਈ ਵਾਧੂ 74,26,164 ਖ਼ੁਰਾਕਾਂ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਇਸ ਲਈ ਸੂਬੇ ਦੇ ਸਿਹਤ ਕਾਮਿਆਂ ਖ਼ਾਸ ਕਰ ਕੇ ਨਰਸਾਂ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜਯਨ ਦੇ ਟਵੀਟ ਨੂੰ ਟੈਗ ਕਰਦੇ ਹੋਏ ਬੁੱਧਵਾਰ ਨੂੰ ਲਿਖਿਆ ਕਿ ਟੀਕਿਆਂ ਦੀ ਬਰਬਾਦੀ ਘੱਟ ਕਰਨ ਵਿਚ ਸਾਡੇ ਸਿਹਤ ਕਾਮਿਆਂ ਅਤੇ ਨਰਸਾਂ ਦੀ ਉਦਾਹਰਣ ਪੇਸ਼ ਕਰਦੇ ਵੇਖਣਾ ਚੰਗਾ ਲੱਗ ਰਿਹਾ ਹੈ। ਕੋਵਿਡ-19 ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਘੱਟ ਕਰਨਾ ਮਹੱਤਵਪੂਰਨ ਹੈ। 

ਦੱਸ ਦੇਈਏ ਕਿ ਕੇਰਲ ’ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 37,190 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 17,01,979 ਹੋ ਗਈ ਸੀ। ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਵੇਖਦਿਆਂ 4 ਮਈ ਤੋਂ 9 ਮਈ ਤੱਕ ਸੂਬੇ ਵਿਚ ਤਾਲਾਬੰਦੀ ਵਰਗੀ ਸਖ਼ਤ ਪਾਬੰਦੀ ਮੰਗਲਵਾਰ ਤੋਂ ਲਾਗੂ ਕੀਤੀ ਗਈ ਹੈ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement