:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ PRINT ਈ ਮੇਲ
supreme court karnataka oxygen high court centre petition dismissedਨਵੀਂ ਦਿੱਲੀ --07ਮਈ-(ਮੀਡੀਦੇਸਪੰਜਾਬ)--ਸੁਪਰੀਮ ਕੋਰਟ ਨੇ ਕਰਨਾਟਕ 'ਚ ਰੋਜ਼ਾਨਾ 1200 ਮੀਟ੍ਰਿਕ ਟਨ ਆਕਸੀਜਨ ਮੁਹੱਈਆ ਕਰਵਾਉਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਸਰਕਾਰ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ। ਡੀ.ਵਾਈ. ਚੰਦਰਚੂੜ ਅਤੇ ਜੱਜ ਐੱਮ.ਆਰ. ਸ਼ਾਹ ਦੀ ਬੈਂਚ ਨੇ ਕਿਹਾ ਕਿ ਕਰਨਾਟਕ ਹਾਈ ਕੋਰਟ ਨੇ ਸਹੀ ਫ਼ੈਸਲਾ ਕੀਤਾ ਹੈ।

ਰਾਜ ਦੀ ਜਨਤਾ ਨੂੰ ਵਿਚਾਲੇ ਨਹੀਂ ਛੱਡਿਆ ਜਾ ਸਕਦਾ। ਜੱਜ ਚੰਦਰਚੂੜ ਨੇ ਕਿਹਾ ਕਿ 1200 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਦਾ ਹਾਈ ਕੋਰਟ ਦਾ ਨਿਰਦੇਸ਼ ਉੱਚਿਤ ਹੈ, ਇਸ ਲਈ ਉਹ ਇਸ 'ਚ ਕੋਈ ਦਖ਼ਲਅੰਦਾਜ਼ੀ ਨਹੀਂ ਕਰਨਗੇ ਜੱਜ ਸ਼ਾਹ ਨੇ ਕਿਹਾ ਕਿ ਹਾਈ ਕੋਰਟ ਨੇ ਆਕਸੀਜਨ ਦਾ ਕੋਟਾ ਵਧਾਉਣ ਦਾ ਆਦੇਸ਼ ਲਾਪਰਵਾਹ ਤਰੀਕੇ ਨਾਲ ਨਹੀਂ ਦਿੱਤਾ, ਉਸ ਨੇ ਸੂਬੇ ਦੀ ਮੰਗ 'ਤੇ ਵਿਚਾਰ ਕਰਨ ਲਈ ਕੇਂਦਰ ਨੂੰ ਸਮਾਂ ਵੀ ਦਿੱਤਾ ਸੀ ਪਰ ਇਕ ਹਸਪਤਾਲ 'ਚ 22 ਰੋਗੀਆਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋ ਗਈ ਸੀ। ਕੇਂਦਰ ਸਰਕਾਰ ਵਲੋਂ ਸਪਲਾਈ ਨਹੀਂ ਵਧਾਏ ਜਾਣ ਤੋਂ ਬਾਅਦ ਹਾਈ ਕੋਰਟ ਨੇ ਆਦੇਸ਼ ਦਿੱਤਾ ਸੀ। ਕੇਂਦਰ ਵਲੋਂ ਪੇਸ਼ ਹੋ ਰਹੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਕਿਹਾ ਕਿ ਹਰੇਕ ਹਾਈ ਕੋਰਟ ਇਸੇ ਤਰ੍ਹਾਂ ਦਾ ਆਦੇਸ਼ ਜਾਰੀ ਕਰੇਗਾ ਤਾਂ ਕੇਂਦਰ ਦੇ ਸਾਹਮਣੇ ਮੁਸੀਬਤ ਹੋਵੇਗੀ। ਸੁਪਰੀਮ ਕੋਰਟ ਨੇ ਹਾਲਾਂਕਿ ਉਨ੍ਹਾਂ ਦੀਆਂ ਇਨ੍ਹਾਂ ਦਲੀਲਾਂ 'ਤੇ ਧਿਆਨ ਨਹੀਂ ਦਿੱਤਾ ਅਤੇ ਪਟੀਸ਼ਨ ਖਾਰਜ ਕਰ ਦਿੱਤੀ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement