:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ PRINT ਈ ਮੇਲ
west bengal mamata banerjee narendra modi letter medical oxygenਕੋਲਕਾਤਾ --07ਮਈ-(ਮੀਡੀਦੇਸਪੰਜਾਬ)-- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਵਿਡ ਦੇ ਇਲਾਜ ਲਈ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੀ ਅਪੀਲ ਕੀਤੀ ਹੈ। ਮਮਤਾ ਨੇ ਇਹ ਵੀ ਕਿਹਾ ਕਿ ਕੇਂਦਰ ਨੇ ਪੱਛਮੀ ਬੰਗਾਲ 'ਚ ਕੁੱਲ ਉਤਪਾਦਨ 'ਚੋਂ ਹੋਰ ਸੂਬਿਆਂ ਲਈ ਆਕਸੀਜਨ ਵੰਡ 'ਚ ਪੱਛਮੀ ਬੰਗਾਲ ਦੀ ਜ਼ਰੂਰਤ ਵੱਧਣ ਦੇ ਬਾਵਜੂਦ ਵਾਧਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ 'ਚ ਆਕਸੀਜਨ ਦੀ ਰੋਜ਼ਾਨਾ ਖਪਤ ਪਿਛਲੇ 24 ਘੰਟਿਆਂ 'ਚ ਵੱਧ ਕੇ 470 ਟਨ ਹੋ ਗਈ ਹੈ ਅਤੇ ਲਗਭਗ ਇਕ ਹਫ਼ਤੇ 'ਚ ਇਹ ਵੱਧਕੇ 550 ਟਨ ਪ੍ਰਤੀ ਦਿਨ ਹੋਣ ਦੀ ਸੰਭਾਵਨਾ ਹੈ ਮਮਤਾ ਨੇ ਚਿੱਠੀ 'ਚ ਕਿਹਾ,''ਮੈਂ ਤੁਹਾਨੂੰ ਅਪੀਲ ਕਰਦੀ ਹਾਂ ਕਿ ਮੈਡੀਕਲ ਆਕਸੀਜਨ ਦੀ ਵੰਡ ਦੀ ਸਮੀਖਿਆ ਕੀਤੀ ਜਾਵੇ ਅਤੇ ਹਰ ਦਿਨ ਘੱਟੋ-ਘੱਟ 550 ਟਨ ਵੰਡ ਦੇ ਨਿਰਦੇਸ਼ ਜਾਰੀ ਕੀਤੇ ਜਾਣ।'' ਉਨ੍ਹਾਂ ਕਿਹਾ ਕਿ ਅਪੀਲ ਮਾਤਰਾ ਤੋਂ ਘੱਟੋ-ਘੱਟ ਹੋਣ ਨਾਲ ਨਾ ਸਿਰਫ਼ ਸਪਲਾਈ 'ਤੇ ਪ੍ਰਤੀਕੂਲ ਪ੍ਰਭਾਵ ਪਵੇਗਾ, ਸਗੋਂ ਇਸ ਨਾਲ ਸੂਬੇ 'ਚ ਮਰੀਜ਼ਾਂ ਦੀ ਜਾਨ ਵੀ ਜਾ ਸਕਦੀ ਹੈ। ਉਨ੍ਹਾਂ ਕਿਹਾ,''ਭਾਰਤ ਸਰਕਾਰ ਨੇ ਪਿਛਲੇ 10 ਦਿਨਾਂ ਦੌਰਾਨ ਪੱਛਮੀ ਬੰਗਾਲ ਦੇ ਕੁਲ ਉਤਪਾਦਨ 'ਚੋਂ ਹੋਰ ਸੂਬਿਆਂ ਲਈ ਮੈਡੀਕਲ ਆਕਸੀਜਨ ਦਾ ਵੰਡ 230 ਮੀਟ੍ਰਿਕ ਟਨ ਤੋਂ 360 ਮੀਟ੍ਰਿਕ ਟਨ ਤੱਕ ਵਧਾਇਆ ਹੈ, ਸਾਡੇ ਲਈ ਹਰ ਦਿਨ 308 ਟਨ ਪ੍ਰਤੀ ਦਿਨ ਰੱਖਿਆ ਗਿਆ ਹੈ, ਜਦੋਂ ਸੂਬੇ ਦੀ ਜ਼ਰੂਰਤ 50 ਟਨ ਕੀਤੀ ਹੈ।''

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement