:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ PRINT ਈ ਮੇਲ
army took command in battle with coronaਨਵੀਂ ਦਿੱਲੀ --07ਮਈ-(ਮੀਡੀਆਦੇਸਪੰਜਾਬ)-- ਭਾਰਤੀ ਫੌਜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਨਾਗਰਿਕ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਦਦ ਕਰਨ ਲਈ ਇਕ ‘ਕੋਵਿਡ ਮੈਨੇਜਮੈਂਟ ਸੈੱਲ’ ਸਥਾਪਿਤ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੈੱਲ ਦਾ ਕਰਤਵ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਮਮਦ ਦੀ ਅਪੀਲ ਮਿਲਣ ’ਤੇ ਫੌਜ ਦੇ ਜਵਾਬ ਤਾਲਮੇਲ ਵਿਚ ਵਿਸ਼ਾਲ ਸਮਰੱਥਾ ਲਿਆਉਣ ਦਾ ਹੈ।

 à¨«à©Œà¨œ ਵੱਖ-ਵੱਖ ਸੂਬਿਆਂ ’ਚ ਨਾਗਰਿਕ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਦਦ ਲਈ ਪਹਿਲਾਂ ਹੀ ਆਪਣੇ ਮਹੱਤਵਪੂਰਨ ਮੈਡੀਕਲ ਸਰੋਤ ਤਾਇਨਾਤ ਕਰ ਚੁੱਕੀ ਹੈ। 

PunjabKesari

ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਜੁਟੇ ਰੱਖਿਆ ਸੰਗਠਨ: ਰਾਜਨਾਥ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਆਰਮਡ ਫੋਰਸਿਜ਼ ਅਤੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੈਸ਼ਨਲ ਕੈਡੇਟ ਕਾਰਪਸ ਵਰਗੇ ਸੰਗਠਨ ਦੇਸ਼ ’ਚ ਕੋਵਿਡ-19 ਦੇ ਵਧਣ ਦੇ ਮੱਦੇਨਜ਼ਰ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ’ਚ ਜੁਟੇ ਹਨ। ਰਾਜਨਾਥ ਨੇ ਆਪਣੇ ਵੈੱਬਸਾਈਟ ’ਤੇ ਬਲਾਗ ਪੋਸਟ ’ਚ ਕੋਵਿਡ ਨਾਲ ਮੁਕਾਬਲਾ ਕਰਨ ਨਾਲ ਸੰਬੰਧਿਤ ਨਵੀਆਂ ਸੁਵਿਧਾਵਾਂ ਸਥਾਪਿਤ ਕਰਨ, ਸਿਹਤ ਪੇਸ਼ੇਵਰਾਂ ਦੀ ਤਾਇਨਾਤੀ ਵਰਗੇ ਕੰਮਾਂ ਦਾ ਜ਼ਿਕਰ ਕੀਤਾ ਜੋ ਰੱਖਿਆ ਮੰਤਰਾਲੇ ਨਾਲ ਜੁੜੇ ਸੰਗਠਨਾਂ ਦੁਆਰਾ ਕੀਤੇ ਗਏ ਹਨ। ਦੱਸ ਦੇਈਏ ਕਿ ਭਾਰਤ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਅਤੇ ਕਈ ਸੂਬਿਆਂ ’ਚ ਹਸਪਤਾਲਾਂ ’ਚ ਆਕਸੀਜਨ ਅਤੇ ਦਵਾਈਆਂ, ਉਪਕਰਣਾਂ, ਬਿਸਤਰਿਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

PunjabKesari

ਰਾਜਨਾਥ ਸਿੰਘ ਨੇ ਦੱਸਿਆ ਕਿ ਫੌਜ, ਜਲ ਸੈਨਾ ਅਤੇ ਹਵਾਈ ਫੌਜ ਕਿਸ ਤਰ੍ਹਾਂ ਦੇਸ਼ ਵਾਸੀਆਂ ਦੀ ਜਾਨ ਬਚਾਉਣ ’ਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਨਾਲ ਨਜਿੱਠਣ ਲਈ ਫੌਜ ਨੂੰ ਐਮਰਜੈਂਸੀ ਵਿੱਤੀ ਸ਼ਕਤੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਕਮਾਂਡਰਾਂ ਨੂੰ ਆਈਸੋਲੇਸ਼ਨ ਕੇਂਦਰ ਤੋਂ ਲੈ ਕੇ ਹਸਪਤਾਲ ਬਣਾਉਣ ਤਕ ਕੋਈ ਵੀ ਸਾਮਾਨ ਖ਼ਰੀਦਣ ਲਈ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸਿੰਘ ਨੇ ਦੱਸਿਆ ਕਿ ਡੀ.ਆਰ.ਡੀ.ਓ., ਕੰਟੈਂਨਮੈਂਟ ਬੋਰਡ, ਆਰਮਡ ਫੋਰਸਿਜ਼ ਮੈਡੀਕਲ ਸਰਵਿਸ ਵਰਗੇ ਵੱਖ-ਵੱਖ ਰੱਖਿਆ ਸੰਗਠਨਾਂ ਨੇ ਕੋਵਿਡ ਹਸਪਤਾਲ ਸਥਾਪਿਤ ਕੀਤੇ ਹਨ। ਲੋੜ ਦੇ ਹਿਸਾਬ ਨਾਲ ਵੱਡੇ ਸ਼ਹਿਰਾਂ ’ਚ ਆਰਮਡ ਫੋਰਸਿਜ਼ ਨਾਲ ਜੁੜੇ ਹਸਪਤਾਲਾਂ ਦੀਆਂ ਵਿਵਸਥਾਵਾਂ ਵਧਾਈਆਂ ਜਾ ਰਹੀਆਂ ਹਨ। ਦਿੱਲੀ, ਲਖਨਊ, ਬੈਂਗਲੁਰੂ ਅਤੇ ਪਟਨਾ ਤੋਂ ਸ਼ੁਰੂਆਤ ਕੀਤੀ ਗਈ ਹੈ।

 
< Prev   Next >

Advertisements