:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ PRINT ਈ ਮੇਲ
corona crisis  farooq gave 1 40 crore from mp fundਸ਼੍ਰੀਨਗਰ--08ਮਈ-(ਮੀਡੀਦੇਸਪੰਜਾਬ)-- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਨੇ ਕਸ਼ਮੀਰ ਘਾਟੀ ਵਿਚ ਕੋਵਿਡ-19 ਖ਼ਿਲਾਫ਼ ਜੰਗ ਨਾਲ ਨਜਿੱਠਣ ਲਈ ਸੰਸਦ ਮੈਂਬਰ (ਐੱਮ. ਪੀ.) ਸਥਾਨਕ ਖੇਤਰ ਵਿਕਾਸ ਫੰਡ ਤੋਂ 1.40 ਕਰੋੜ ਰੁਪਏ ਜਾਰੀ ਕੀਤੇ। ਕਸ਼ਮੀਰ ਘਾਟੀ ਵਿਚ ਸ਼ੁੱਕਰਵਾਰ ਨੂੰ 3,575 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ 21 ਹੋਰ ਮਰੀਜ਼ਾਂ ਦੀ ਮੌਤ ਹੋ ਗਈ।

ਸ਼੍ਰੀਨਗਰ ਚੋਣ ਖੇਤਰ ਦੇ ਸੰਸਦ ਮੈਂਬਰ ਡਾ. ਅਬਦੁੱਲਾ ਨੇ ਡਿਪਟੀ ਕਮਿਸ਼ਨਰ ਮੁਹੰਮਦ ਏਜਾਜ਼ ਅਸਦ ਨੂੰ ਲਿਖੀ ਇਕ ਚਿੱਠੀ ਵਿਚ ਕਿਹਾ ਕਿ ਕਸ਼ਮੀਰ ਘਾਟੀ ਵਿਚ ਕੋਰੋਨਾ ਖ਼ਤਰਨਾਕ ਤਰੀਕੇ ਨਾਲ ਫੈਲ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਹਾਲ ਹੀ ’ਚ ਭਾਰਤ ਸਰਕਾਰ ਵਲੋਂ ਜਾਰੀ ਸੰਸਦ ਮੈਂਬਰ ਖੇਤਰ ਵਿਕਾਸ ਫੰਡ ਦੀ ਵਰਤੋਂ ਮੇਰੇ ਸੰਸਦੀ ਖੇਤਰ ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਹਸਪਤਾਲਾਂ ’ਚ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਕਰਨੀ ਚਾਹੀਦੀ ਹੈ। 

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਨੇ ਚਿੱਠੀ ਦੀ ਕਾਪੀ ਇੱਥੇ ਪ੍ਰੈੱਸ ਨੂੰ ਜਾਰੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਡੀ. ਐੱਚ. ਐੱਸ. ਕਸ਼ਮੀਰ ਲਈ 50 ਲੱਖ, ਸਰਕਾਰੀ ਹਸਪਤਾਲ ਸ਼੍ਰੀਨਗਰ, ਐੱਸ. ਕੇ. ਇੰਸਟੀਚਿਊਟ ਆਫ਼ ਮੈਡੀਕਲ ਸਾਇੰਸੇਜ਼ ਮੈਡੀਕਲ ਕਾਲਜ ਲਈ 30-30 ਲੱਖ ਰੁਪਏ ਜਾਰੀ ਕੀਤੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement