:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ PRINT ਈ ਮੇਲ
delhi manish sisodia center 700 mt oxygenਨਵੀਂ ਦਿੱਲੀ---08ਮਈ-(ਮੀਡੀਦੇਸਪੰਜਾਬ)-- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਰਾਜਧਾਨੀ 'ਚ 700 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕਾਇਮ ਰੱਖੇ। ਉਨ੍ਹਾਂ ਨੇ ਦਾਅਵਾ ਕੀਤਾ ਕਿ 2 ਦਿਨਾਂ 'ਚ ਦਿੱਲੀ ਨੂੰ ਕੀਤੀ ਜਾ ਰਹੀ ਆਕਸੀਜਨ ਸਪਲਾਈ 'ਚ ਘਾਟ ਆਈ ਹੈ।

 ਪੱਤਰਕਾਰਾਂ ਨਾਲ ਆਨਲਾਈਨ ਗੱਲਬਾਤ ਕਰਦੇ ਹੋਏ ਸਿਸੋਦੀਆ ਨੇ ਕਿਹਾ ਕਿ ਦਿੱਲੀ ਨੂੰ ਇਸ ਸਮੇਂ 70 ਮੀਟ੍ਰਿਕ ਟਨ ਆਕਸੀਜਨ ਦੀ ਜ਼ਰੂਰਤ ਹੈ। ਦਿੱਲੀ ਨੂੰ ਪਹਿਲੀ ਵਾਰ 5 ਮਈ ਨੂੰ 730 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ। ਉਹ ਇਸ ਲਈ ਕੇਂਦਰ ਦਾ ਧੰਨਵਾਦ ਕਰਦੇ ਹਨ।''

ਉਨ੍ਹਾਂ ਕਿਹਾ,''ਹਾਲਾਂਕਿ 6 ਮਈ ਨੂੰ ਸਪਲਾਈ 'ਚ ਕਮੀ ਆਈ ਹੈ ਅਤੇ ਇਹ 477 ਮੀਟ੍ਰਿਕ ਟਨ ਰਹੀ, ਜਦੋਂ ਕਿ 7 ਮਈ ਨੂੰ ਇਸ 'ਚ ਹੋਰ ਕਮੀ ਆਈ ਅਤੇ ਇਹ 487 ਮੀਟ੍ਰਿਕ ਟਨ ਰਹਿ ਗਈ। 700 ਮੀਟ੍ਰਿਕ ਟਨ ਤੋਂ ਘੱਟ ਸਪਲਾਈ ਹੋਣ 'ਤੇ ਸਾਡੇ ਲਈ ਹਸਪਤਾਲਾਂ ਦੀ ਜ਼ਰੂਰਤ ਨੂੰ ਪੂਰਾ ਕਰਨਾ ਮੁਸ਼ਕਲ ਹੈ।'' ਉੱਪ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਦਿੱਲੀ ਸਰਕਾਰ ਨਾਲ ਸਹਿਯੋਗ ਕਰੇਗੀ ਅਤੇ ਕੋਰੋਨਾ ਆਫ਼ਤ ਨੂੰ ਦੇਖਦੇ ਹੋਏ ਰੋਜ਼ਾਨਾ 700 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਯਕੀਨੀ ਕਰੇਗੀ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement