:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ PRINT ਈ ਮੇਲ
mamata banerjee coronavirus central government violenceਕੋਲਕਾਤਾ- --08ਮਈ-(ਮੀਡੀਦੇਸਪੰਜਾਬ)--ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ 'ਚ ਕੋਰੋਨਾ ਆਫ਼ਤ ਕੇਂਦਰ ਦੇ ਪਿਛਲੇ 6 ਮਹੀਨਿਆਂ 'ਚ ਕੋਈ ਕੰਮ ਨਾ ਕਰਨ ਦਾ ਨਤੀਜਾ ਹੈ, ਕਿਉਂਕਿ ਕੇਂਦਰੀ ਮੰਤਰੀ ਅਤੇ ਨੇਤਾ ਬੰਗਾਲ 'ਤੇ ਕਬਜ਼ਾ ਕਰਨ ਲਈ ਰੋਜ਼ ਸੂਬੇ 'ਚ ਆ ਰਹੇ ਸਨ।

 ਬੈਨਰਜੀ ਵਿਧਾਨ ਸਭਾ 'ਚ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਬਿਮਾਨ ਬੰਦੋਪਾਧਿਆਏ ਦੇ ਤੀਜੀ ਵਾਰ ਪ੍ਰਧਾਨ ਵਜੋਂ ਚੁਣੇ ਜਾਣ ਤੋਂ ਬਾਅਦ ਬੋਲ ਰਹੀ ਸੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਜਿੱਤਣ 'ਚ ਅਸਫ਼ਲ ਰਹਿਣ ਤੋਂ ਬਾਅਦ ਹਿੰਸਾ ਭੜਕਾ ਰਹੀ ਸੀ। ਬੈਨਰਜੀ ਨੇ ਚੋਣ ਕਮਿਸ਼ਨ 'ਚ ਸੁਧਾਰ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕਿਹਾ,''ਮੈਂ ਚੁਣੌਤੀ ਦੇ ਸਕਦੀ ਹਾਂ ਕਿ ਜੇਕਰ ਚੋਣ ਕਮਿਸ਼ਨ ਨੇ ਸਿੱਧੇ-ਸਿੱਧੇ ਉਨ੍ਹਾਂ ਦੀ ਮਦਦ ਨਹੀਂ ਕੀਤੀ ਹੁੰਦਾ ਤਾਂ ਭਾਜਪਾ 30 ਸੀਟਾਂ ਵੀ ਨਹੀਂ ਜਿੱਤ ਪਾਉਂਦੀ। ਇਨ੍ਹਾਂ ਚੋਣਾਂ 'ਚ ਚੋਣ ਕਮਿਸ਼ਨ ਦੇ ਸਾਹਮਣੇ ਕੁਝ ਸਥਾਨਾਂ 'ਤੇ ਛੇੜਛਾੜ ਹੋਈ।''

ਉਨ੍ਹਾਂ ਨੇ ਦਾਅਵਾ ਕੀਤਾ,''ਹੁਣ ਭਾਜਪਾ ਜਨਾਦੇਸ਼ ਨੂੰ ਸਵੀਕਾਰ ਨਹੀਂ ਕਰ ਸਕਦੇ ਅਤੇ ਫਰਜ਼ੀ ਵੀਡੀਓ ਪੋਸਟ ਕਰ ਕੇ ਹਿੰਸਾ ਭੜਕਾ ਰਹੇ ਹਨ।'' ਉਨ੍ਹਾਂ ਨੇ ਪ੍ਰਸ਼ਾਸਨ ਨੂੰ ਹਿੰਸਾ ਅਤੇ ਫਿਰਕੂ ਤਣਾਅ ਭੜਕਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ। ਬੈਨਰਜੀ ਨੇ ਕਿਹਾ ਕਿ ਕੇਂਦਰੀ ਫ਼ੋਰਸਾਂ ਦੇ ਕਰਮੀ ਆਰ.ਟੀ.-ਪੀ.ਸੀ.ਆਰ. ਕੋਰੋਨਾ ਜਾਂਚ ਕਰਵਾਏ ਬਿਨਾਂ ਚੋਣਾਂ ਦੌਰਾਨ ਸੂਬੇ 'ਚ ਤਾਇਨਾਤ ਸਨ, ਜਿਸ ਨਾਲ ਇਹ ਸੰਕਰਮਣ ਫੈਲਿਆ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰ ਨੇ ਪਿਛਲੇ 6 ਮਹੀਨਿਆਂ 'ਚ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ,''ਬੰਗਾਲ 'ਚ ਦੋਹਰੇ ਇੰਜਣ ਵਾਲੀ ਸਰਕਾਰ ਬਣਾਉਣ ਲਈ ਉਨ੍ਹਾਂ ਨੇ ਭਾਰਤ ਨੂੰ ਬਰਬਾਦੀ ਦੀ ਕਗਾਰ 'ਤੇ ਧੱਕ ਦਿੱਤਾ। ਪਿਛਲੇ 6 ਮਹੀਨਿਆਂ 'ਚ ਕੇਂਦਰ ਨੇ ਕੋਈ ਕੰਮ ਨਹੀਂ ਕੀਤਾ ਅਤੇ ਉਹ ਬੰਗਾਲ 'ਤੇ ਕਬਜ਼ਾ ਜਮਾਉਣ ਲਈ ਰੋਜ਼ ਇੱਥੇ ਆਉਂਦੇ ਸਨ।''

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement