:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨੱਢਾ ਨੇ ਸੋਨੀਆ ਨੂੰ ਲਿਖੀ ਚਿੱਠੀ, ਮਹਾਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ, ਡਰ ਪੈਦਾ ਕਰਨ ਦਾ ਲਗਾਇਆ ਦੋਸ਼ PRINT ਈ ਮੇਲ
bjp jp nadda sonia gandhi letter coronavirus people misleadingਨਵੀਂ ਦਿੱਲੀ --11ਮਈ-(ਮੀਡੀਆਦੇਸਪੰਜਾਬ)-- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਮੰਗਲਵਾਰ ਨੂੰ ਕਾਂਗਰਸ 'ਤੇ ਕੋਰੋਨਾ ਵਿਰੁੱਧ ਜਾਰੀ ਦੇਸ਼ ਦੀ ਲੜਾਈ 'ਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ 'ਝੂਠਾ ਮਾਹੌਲ' ਪੈਦਾ ਕਰਨ ਦਾ ਦੋਸ਼ ਲਗਾਇਆ। ਨੱਢਆ ਨੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਰਾਹੁਲ ਗਾਂਧੀ ਸਮੇਤ ਉਸ ਦੇ ਨੇਤਾਵਾਂ ਦੇ ਰਵੱਈਏ ਨੂੰ ਧੋਖੇ ਅਤੇ ਦਿਖਾਵੇ ਲਈ ਯਾਦ ਕੀਤਾ ਜਾਵੇਗਾ। ਨੱਢਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ 4

ਪੰਨਿਆਂ ਦੀ ਇਕ ਚਿੱਠੀ 'ਚ ਇਹ ਦੋਸ਼ ਲਗਾਏ ਹਨ। ਦੱਸਣਯੋਗ ਹੈ ਕਿ ਸੋਮਵਾਰ ਨੂੰ ਕਾਂਗਰਸ ਕਾਰਜ ਕਮੇਟੀ ਦੀ ਬੈਠਕ ਹੋਈ ਸੀ, ਜਿਸ 'ਚ ਕੋਰੋਨਾ ਪ੍ਰਬੰਧਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਸੀ। ਭਾਜਪਾ ਪ੍ਰਧਾਨ ਨੇ ਕਾਂਗਰਸੀ ਮੁੱਖ ਮੰਤਰੀਆਂ ਸਮੇਤ ਪਾਰਟੀ ਦੇ ਹੋਰ ਨੇਤਾਵਾਂ 'ਤੇ ਟੀਕਿਆਂ ਨੂੰ ਲੈ ਕੇ ਗੁੰਮਰਾਹ ਦੀ ਸਥਿਤੀ ਪੈਦਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਸਥਿਤੀ ਅਜਿਹੇ ਸਮੇਂ ਪੈਦਾ ਕੀਤੀ ਗਈ, ਜਦੋਂ ਦੇਸ਼ ਸੰਕਟ ਨਾਲ ਜੂਝ ਰਿਹਾ ਹੈ ਅਤੇ ਉਹ ਵੀ ਸਦੀਆਂ 'ਚ ਇਕ ਵਾਰ ਆਉਣ ਵਾਲੀ ਮਹਾਮਾਰੀ ਤੋਂ। ਉਨ੍ਹਾਂ ਕਿਾਹ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਵਿਗਿਆਨ 'ਚ ਅਟੁੱਟ ਵਿਸ਼ਵਾਸ, ਸਹਿਕਾਰੀ ਸੰਘਵਾਦ ਨਾਲ ਗਲੋਬਲ ਮਹਾਮਾਰੀ ਨਾਲ ਨਿਪਟਿਆ ਜਾ ਰਿਹਾ ਹੈ।

ਨੱਢਾ ਨੇ ਕਿਹਾ ਕਿ ਉਹ ਆਫ਼ਤ ਦੇ ਇਸ ਕਾਲ 'ਚ ਕਾਂਗਰਸ ਦੇ ਰਵੱਈਏ ਤੋਂ ਦੁਖੀ ਹਨ ਪਰ ਹੈਰਾਨੀਜਨਕ ਨਹੀਂ ਹੈ। ਕਾਂਗਰਸ ਦੀ ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਨੇ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਗੰਭੀਰ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਸੋਮਵਾਰ ਨੂੰ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀਆਂ ਗਲਤੀਆਂ ਸਵੀਕਾਰ ਕਰਨੀਆਂ ਚਾਹੀਦੀਆਂ ਹਨ ਅਤੇ ਇਸ ਮਹਾਮਾਰੀ ਨਾਲ ਲੜਨ ਲਈ ਪੂਰੀ ਤਰ੍ਹਾਂ ਸਮਰਪਿਤ ਹੋਣਾ ਚਾਹੀਦਾ। ਸੀ.ਡਬਲਿਊ.ਸੀ. ਦੀ ਡਿਜ਼ੀਟਲ ਬੈਠਕ 'ਚ ਪਾਸ ਪ੍ਰਸਤਾਵ 'ਚ ਇਹ ਦੋਸ਼ ਵੀ ਲਗਾਇਆ ਗਿਆ ਸੀ ਕਿ ਕੇਂਦਰ ਸਰਕਾਰ ਨੇ ਕੋਰੋਨਾ ਮਹਾਮਾਰੀ ਵਿਰੁੱਧ ਲੜਾਈ 'ਚ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜ ਲਿਆ ਅਤੇ ਟੀਕਾਕਰਨ ਅਤੇ ਦੂਜੇ ਕਦਮਾਂ ਨੂੰ ਪੂਰੀ ਜ਼ਿੰਮੇਵਾਰੀ ਸੂਬਿਆਂ 'ਤੇ ਛੱਡ ਦਿੱਤੀ।

 
< Prev   Next >

Advertisements