:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
300 ਤੋਂ ਵੱਧ ਲੋਕਾਂ ਦਾ ਅੰਤਿਮ ਸੰਸਕਾਰ ਕਰਨ ਵਾਲਾ ਵਿਅਕਤੀ ਕੋਰੋਨਾ ਤੋਂ ਜੰਗ ਹਾਰਿਆ PRINT ਈ ਮੇਲ
coronavirus 300 people funeral person death covid 19ਹਿਸਾਰ --18ਮਈ-(ਮੀਡੀਆਦੇਸਪੰਜਾਬ)-- ਕੋਰੋਨਾ ਵਾਇਰਸ ਮਹਾਮਾਰੀ ਫ਼ੈਲਣ ਦੇ ਬਾਅਦ ਤੋਂ ਕੋਰੋਨਾ ਦੇ 300 ਤੋਂ ਵੱਧ ਮ੍ਰਿਤਕ ਮਰੀਜ਼ਾਂ ਦਾ ਸਨਮਾਨਜਨਕ ਅੰਤਿਮ ਸੰਸਕਾਰ ਕਰਨ ਵਾਲੇ ਹਿਸਾਰ ਨਗਰ ਨਿਗਮ ਦੇ ਇਕ ਅਧਿਕਾਰੀ ਦੀ ਕੋਵਿਡ ਪਾਜ਼ੇਟਿਵ ਹੋਣ ਦੇ ਸਿਰਫ਼ 2 ਦਿਨਾਂ ਬਾਅਦ ਮੌਤ ਹੋ ਗਈ। ਨਗਰ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਵੀਨ ਕੁਮਾਰ (43) ਦੀ ਸੋਮਵਾਰ ਰਾਤ ਇਕ ਨਿੱਜੀ ਹਸਪਤਾਲ 'ਚ ਮੌਤ ਹੋ ਗਈ।

 à¨‰à¨¹ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀਆਂ ਲਾਸ਼ਾਂ ਦੇ ਅੰਤਿਮ ਸੰਸਕਾਰ ਲਈ ਨਿਗਮ ਵਲੋਂ ਬਣਾਈ ਗਈ ਇਕ ਟੀਮ ਦੇ ਮੁਖੀ ਸਨ ਬੁਲਾਰੇ ਨੇ ਕਿਹਾ,''ਉਨ੍ਹਾਂ ਨੇ ਪਿਛਲੇ ਸਾਲ ਤੋਂ ਹੁਣ ਤੱਕ 300 ਤੋਂ ਵੱਧ ਕੋਵਿਡ ਨਾਲ ਮਰੇ ਲੋਕਾਂ ਦਾ ਅੰਤਿਮ ਸੰਸਕਾਰ ਕੀਤਾ ਸੀ। ਉਹ 2 ਦਿਨ ਪਹਿਲਾਂ ਹੀ ਪਾਜ਼ੇਟਿਵ ਪਾਏ ਗਏ ਸਨ। ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਆਕਸੀਜਨ ਪੱਧਰ ਡਿੱਗਦਾ ਚੱਲਾ ਗਿਆ ਅਤੇ ਉਨ੍ਹਾਂ ਨੇ ਦਮ ਤੋੜ ਦਿੱਤਾ।'' ਕੁਮਾਰ ਇੱਥੇ ਨਗਰ ਨਿਗਮ ਸਫ਼ਾਈ ਕਰਮੀ ਯੂਨੀਅਨ ਦੇ ਪ੍ਰਧਾਨ ਵੀ ਸਨ। ਮੰਗਲਵਾਰ ਨੂੰ ਇੱਥੇ ਰਿਸ਼ੀ ਨਗਰ ਸਥਿਤ ਸ਼ਮਸ਼ਾਨ ਘਾਟ 'ਤੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।

 
< Prev   Next >

Advertisements