:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਆਕਸੀਜਨ ਐਕਸਪ੍ਰੈੱਸ’ ਨੇ 14 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਹੁੰਚਾਈ 16 ਹਜ਼ਾਰ ਟਨ ਆਕਸੀਜਨ PRINT ਈ ਮੇਲ
oxygen express delivered 16 thousand tonnes of lmoਨਵੀਂ ਦਿੱਲੀ--24ਮਈ-(ਮੀਡੀਆਦੇਸਪੰਜਾਬ)-- ਰੇਲਵੇ ਨੇ ਕੋਵਿਡ-19 ਮਹਾਮਾਰੀ ਦੇ ਚੱਲਦੇ ਜੀਵਨ ਰੱਖਿਆ ਗੈਸ ਯਾਨੀ ਕਿ ਆਕਸੀਜਨ ਦੀ ਭਾਰੀ ਮੰਗ ਦਰਮਿਆਨ ਪਿਛਲੇ ਇਕ ਮਹੀਨੇ ’ਚ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 977 ਟੈਕਰਾਂ ਜ਼ਰੀਏ 16,023 ਟਨ ਤੋਂ ਵਧੇਰੇ ਤਰਲ ਮੈਡੀਕਲ ਆਕਸੀਜਨ ਪਹੁੰਚਾਈ ਹੈ। ਰੇਲਵੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਹੁਣ ਤੱਕ 247 ਆਕਸੀਜਨ ਐਕਸਪੈ੍ਰੱਸ ਟਰੇਨਾਂ ਨੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਰਾਹਤ ਪਹੁੰਚਾਈ ਹੈ, ਜਦਕਿ 12 ਆਕਸੀਜਨ ਐਕਸਪ੍ਰੈੱਸ ਟਰੇਨਾਂ 50 ਟੈਕਰਾਂ ਜ਼ਰੀਏ 920 ਟਨ ਮੈਡੀਕਲ ਆਕਸੀਜਨ ਲੈ ਕੇ ਜਾ ਰਹੀ ਹੈ। ਐਤਵਾਰ ਨੂੰ ਅਜਿਹੀਆਂ ਟਰੇਨਾਂ ਤੋਂ 1142 ਟਨ ਆਕਸੀਜਨ ਪਹੁੰਚਾਈ ਗਈ। ਇਸ ਤੋਂ ਪਹਿਲਾਂ 20 ਮਈ ਨੂੰ ਆਕਸੀਜਨ ਐਕਸਪ੍ਰੈੱਸ ਨੇ ਇਕ ਦਿਨ ਵਿਚ ਸਭ ਤੋਂ ਵੱਧ 1118 ਟਨ ਆਕਸੀਜਨ ਪਹੁੰਚਾਈ ਸੀ। 

ਰੇਲਵੇ ਨੇ ਦੱਸਿਆ ਕਿ ਤਾਮਿਲਨਾਡੂ ਨੂੰ ਇਕ ਹਜ਼ਾਰ ਟਨ ਤੋਂ ਵਧੇਰੇ ਮੈਡੀਕਲ ਆਕਸੀਜਨ ਦੀ ਸਪਲਾਈ ਆਕਸੀਜਨ ਐਕਸਪ੍ਰੈੱਸ ਜ਼ਰੀਏ ਕੀਤੀ ਗਈ ਹੈ। ਆਕਸੀਜਨ ਐਕਸਪ੍ਰੈੱਸ ਜ਼ਰੀਏ 14 ਸੂਬਿਆਂ— ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਨੂੰ ਆਕਸੀਜਨ ਦੀ ਰਾਹਤ ਪਹੁੰਚਾਈ ਗਈ ਹੈ। 

ਹੁਣ ਤੱਕ ਮਹਾਰਾਸ਼ਟਰ ਨੂੰ 614 ਟਨ, ਉੱਤਰ ਪ੍ਰਦੇਸ਼ ਨੂੰ 3649 ਟਨ, ਮੱਧ ਪ੍ਰਦੇਸ਼ ਨੂੰ 633 ਟਨ, ਦਿੱਲੀ ਨੂੰ 4600 ਟਨ, ਹਰਿਆਣਾ ਨੂੰ 1759 ਟਨ, ਰਾਜਸਥਾਨ ਨੂੰ 98 ਟਨ, ਕਰਨਾਟਕ ਨੂੰ 1063 ਟਨ, ਉੱਤਰਾਖੰਡ ਨੂੰ 320 ਟਨ, ਤਾਮਿਲਨਾਡੂ ਨੂੰ 1024 ਟਨ, ਆਂਧਰਾ ਪ੍ਰਦੇਸ਼ ਨੂੰ 730 ਟਨ, ਪੰਜਾਬ ਨੂੰ 225 ਟਨ, ਕੇਰਲ ਨੂੰ 246 ਟਨ, ਤੇਲੰਗਾਨਾ ਨੂੰ 976 ਟਨ ਅਤੇ ਅਸਾਮ ਨੂੰ 80 ਟਨ ਆਕਸੀਜਨ ਪਹੁੰਚਾਈ ਗਈ ਹੈ।

 
< Prev   Next >

Advertisements