:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਲਾ ਦਿਵਸ: ਡਿਪਟੀ CM ਦੁਸ਼ਯੰਤ ਚੌਟਾਲਾ ਦੀ ਕੋਠੀ ਦੇ ਬਾਹਰ ਕਿਸਾਨਾਂ ਨੇ ਤੋੜੇ ਬੈਰੀਕੇਡ, ਪੁਤਲੇ ਫੂਕੇ PRINT ਈ ਮੇਲ
black day  farmers broke barricades deputy cm residenceਸਿਰਸਾ --26ਮਈ-(ਮੀਡੀਆਦੇਸਪੰਜਾਬ)-- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹਰਿਆਣਾ ’ਚ ਵੀ ਕਿਸਾਨਾਂ ਵਲੋਂ ਕਾਲਾ ਦਿਵਸ ਮਨਾਇਆ ਗਿਆ। ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਮੌਕੇ ਕਾਲਾ ਦਿਵਸ ਮਨਾਉਣ ਦੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਕਿਸਾਨਾਂ ਨੇ ਹਰਿਆਣਾ ਵਿਚ ਅੱਜ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਧਰਨਾ ਪ੍ਰਦਰਸ਼ਨ ਅਤੇ ਪੁਤਲੇ ਫੂਕੇ ਜਾਣ ਦੇ ਆਪਣੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਸਿਰਸਾ ਵਿਚ ਕਿਸਾਨਾਂ ਨੇ ਭੂਮਨਸ਼ਾਹ ਚੌਕ ’ਤੇ ਪ੍ਰਦਰਸ਼ਨ ਕੀਤਾ।

PunjabKesari

ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਦੀ ਅਗਵਾਈ ’ਚ ਕਿਸਾਨਾਂ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਭਾਜਪਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਉੱਪ ਮੁੱਖ ਮੰਤਰੀ ਦੀ ਕੋਠੀ ਵੱਲ ਜਾਂਦੇ ਰਾਹ ’ਤੇ ਲਾਏ ਗਏ ਬੈਰੀਕੇਡਜ਼ ਨੂੰ ਤੋੜ ਦਿੱਤਾ। ਇਸ ਦੌਰਾਨ ਕਿਸਾਨਾਂ ਦੀ ਪੁਲਸ ਨਾਲ ਝੜਪ ਵੀ ਹੋਈ। ਕਿਸਾਨਾਂ ਨੇ ਉੱਥੇ ਨਾਅਰੇਬਾਜ਼ੀ ਕਰਦੇ ਹੋਏ ਦੇਸ਼ ਅਤੇ ਪ੍ਰਦੇਸ਼ ਦੇ ਨੇਤਾਵਾਂ ਦੇ ਪੁਤਲੇ ਫੂਕੇ।

PunjabKesari

ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹੱਥਾਂ ’ਚ ਕਾਲੇ ਝੰਡੇ ਫ਼ੜੇ ਹੋਏ ਸਨ। 

PunjabKesari

ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਸਰਕਾਰ ’ਤੇ ਦਬਾਅ ਬਣਾਉਣ ਜ਼ਰੂਰੀ ਹੈ। ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਬਾਰਡਰਾਂ ’ਤੇ ਵੀ ਪਹੁੰਚੇ ਹਨ। ਕਿਸਾਨਾਂ ਨੇ ਸਾਹੂਵਾਲਾ ਪਿੰਡ, ਡਬਵਾਲੀ, ਭਾਵਦੀਨ ਟੋਲ ਪਲਾਜ਼ਿਆਂ ’ਤੇ ਵੀ ਵਿਰੋਧ ਪ੍ਰਦਰਸ਼ਨ ਕੀਤੇ। ਕਾਲਾ ਦਿਵਸ ’ਤੇ ਕਿਸਾਨਾਂ ਨੇ ਸੂਬੇ ਵਿਚ ਆਪਣੇ ਨੇ ਸੂਬੇ ਵਿਚ ਆਪਣੇ-ਆਪਣੇ ਘਰਾਂ ਦੀਆਂ ਛੱਤਾਂ ’ਤੇ ਕਾਲੇ ਝੰਡੇ ਲਹਿਰਾਏ। ਕਿਸਾਨਾਂ ਨੇ ਕੇਂਦਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

 
< Prev   Next >

Advertisements