:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਾਜ ਵੱਡਾ ਸਰਾਪ, ਬੇਕਸੂਰ ਰਿਸ਼ਤੇਦਾਰਾਂ ਨੂੰ ਫਸਾਉਣਾ ਗਲਤ: ਸੁਪਰੀਮ ਕੋਰਟ PRINT ਈ ਮੇਲ
dowry is a big curse  it is wrong to implicate innocent relatives  scਨਵੀਂ ਦਿੱਲੀ --29ਮਈ-(ਮੀਡੀਦੇਸਪੰਜਾਬ)-- ਦਾਜ ਦੀ ਵਜ੍ਹਾ ਨਾਲ ਔਰਤਾਂ ਦੀ ਮੌਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ ਪਰ ਇਹ ਵੀ ਕਿਹਾ ਦੀ ਦੋਸ਼ੀ ਪਤੀ ਦੇ ਬੇਕਸੂਰ ਰਿਸ਼ਤੇਦਾਰਾਂ ਨੂੰ ਨਾ ਫਸਾਇਆ ਜਾਵੇ। ਇਹ ਮਾਮਲਾ ਸੀ ਹਰਿਆਣਾ ਦੇ ਰਹਿਣ ਵਾਲੇ ਸਤਬੀਰ ਸਿੰਘ, ਉਨ੍ਹਾਂ ਦੀ ਮਾਂ ਅਤੇ ਪਿਤਾ ਦਾ। ਇਨ੍ਹਾਂ ਤਿੰਨਾਂ ਨੂੰ ਹੇਠਲੀ ਅਦਾਲਤ ਨੇ 1997 ਵਿੱਚ ਅਤੇ ਫਿਰ ਹਾਈ ਕੋਰਟ
ਨੇ 2008 ਵਿੱਚ ਸੱਤ ਸਾਲ ਦੀ ਸਜ਼ਾ ਸੁਣਾਈ ਸੀ। ਇਨ੍ਹਾਂ 'ਤੇ ਦੋਸ਼ ਸੀ ਕਿ ਇਨ੍ਹਾਂ ਲੋਕਾਂ ਨੇ ਸਤਬੀਰ ਸਿੰਘ ਦੀ ਪਤਨੀ ਨੂੰ ਦਾਜ ਲਈ ਇੰਨਾ ਮਜ਼ਬੂਰ ਕੀਤਾ ਕਿ ਉਸਨੇ ਖੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰ ਲਈ ਅੱਜ ਮੁੱਖ ਜੱਜ ਜਸਟਿਸ ਐੱਨ.ਵੀ. ਰਮਨਾ ਨੇ ਹੇਠਲੀ ਅਦਾਲਤ ਅਤੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਨਾਲ ਹੀ ਉਨ੍ਹਾਂ ਨੇ ਆਪਣੇ ਫੈਸਲੇ ਵਿੱਚ ਦਾਜ ਹੱਤਿਆ ਨੂੰ ਲੈ ਕੇ ਚਿੰਤਾ ਜਤਾਈ। ਜਸਟਿਸ ਰਮਨਾ ਨੇ ਆਪਣੇ ਫੈਸਲੇ ਵਿੱਚ ਲਿਖਿਆ ਹੈ ਕਿ 1999 ਤੋਂ ਲੈ ਕੇ 2016 ਤੱਕ ਔਰਤਾਂ ਦੀ ਹੱਤਿਆ ਜਾਂ ਆਤਮ ਹੱਤਿਆ ਦੇ 40 ਤੋਂ 50 ਫੀਸਦੀ ਮਾਮਲੇ ਦਾਜ ਦੀ ਵਜ੍ਹਾ ਨਾਲ ਹੋਏ ਹਨ। 2019 ਦੇ ਅੰਕੜਿਆਂ ਨੂੰ ਵੇਖੀਏ ਤਾਂ 7115 ਔਰਤਾਂ ਦੀ ਹੱਤਿਆ ਜਾਂ ਆਤਮ ਹੱਤਿਆ ਦਾ ਕਾਰਨ ਦਾਜ ਹੈ। ਯਾਨੀ ਦਾਜ ਲਗਾਤਾਰ ਸਾਡੇ ਸਮਾਜ ਵਿੱਚ ਇੱਕ ਵੱਡਾ ਸਰਾਪ ਬਣਿਆ ਹੋਇਆ ਹੈ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement