:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਿਯੰਕਾ ਨੇ ਸਰਕਾਰ ਤੇ ਵਿੰਨ੍ਹਿਆ ਨਿਸ਼ਾਨਾ, ਟੀਕਾਕਰਨ ਨੂੰ ਦੱਸਿਆ ਚੌਪਟ ਰਾਜਾ ਦੀ ਅੰਧੇਰ ਨੀਤੀ PRINT ਈ ਮੇਲ
where was rs 35000 crore allocated for vaccination spent priyankaਨਵੀਂ ਦਿੱਲੀ --03ਜੂਨ-(ਮੀਡੀਦੇਸਪੰਜਾਬ)-- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੋਰੋਨਾ ਰੋਕੂ ਟੀਕਾਕਰਨ ਦੀ ਗਤੀ ਕਥਿਤ ਤੌਰ 'ਤੇ ਹੌਲੀ ਹੋਣ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਪ੍ਰਿਯੰਕਾ ਨੇ ਕਿਹਾ ਕਿ ਸਰਕਾਰ ਲਗਾਤਾਰ ਅਸਲੀਅਤ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਅਸਲੀ ਸਥਿਤੀ 'ਚੌਪਟ ਰਾਜਾ ਦੀ ਅੰਧੇਰ ਨੀਤੀ' ਵਰਗੀ ਹੈ। ਪ੍ਰਿਯੰਕਾ ਨੇ ਸਵਾਲ ਕੀਤਾ ਕਿ ਮੌਜੂਦਾ ਵਿੱਤ ਸਾਲ 'ਚ ਬਜਟ 'ਚ ਟੀਕਾਕਰਨ ਲਈ ਅਲਾਟ 35 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਕਿੱਥੇ ਖਰਚ ਕੀਤੀ ਗਈ।

ਉਨ੍ਹਾਂ ਨੇ ਟਵੀਟ ਕੀਤਾ,''ਮਈ-ਟੀਕਾ ਉਤਪਾਦਨ ਸਮਰੱਥਾ : 8.5 ਕਰੋੜ। ਟੀਕਾ ਉਤਪਾਦਨ : 7.94 ਕਰੋੜ ਟੀਕਾ ਲੱਗਾ : 6.1 ਕਰੋੜ। ਜੂਨ-ਸਰਕਾਰੀ ਦਾਅਵਾ 12 ਕਰੋੜ ਟੀਕੇ ਆਉਣਗੇ। ਕਿੱਥੋਂ? ਕੀ ਦੋਵੇਂ ਵੈਕਸੀਨ ਕੰਪਨੀਆਂ ਦੀ ਉਤਪਾਦਕਤਾ 'ਚ 40 ਫੀਸਦੀ ਦਾ ਵਾਧਾ ਹੋ ਗਿਆ? ਵੈਕਸੀਨ ਬਜਟ ਦੇ 35 ਹਜ਼ਾਰ ਕਰੋੜ ਕਿੱਥੇ ਖਰਚ ਕੀਤੇ?'' ਪ੍ਰਿਯੰਕਾ ਨੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ,''ਅੰਧੇਰ ਟੀਕਾ ਨੀਤੀ, ਚੌਪਟ ਰਾਜਾ।'' ਦੱਸਣਯੋਗ ਹੈ ਕਿ ਕਾਂਗਰਸ ਪਿਛਲੇ ਕੁਝ ਮਹੀਨਿਆਂ ਤੋਂ ਟੀਕੇ ਦੀ ਉਪਲੱਬਧਤਾ ਵਧਾਉਣ ਲਈ ਕਈ ਕੰਪਨੀਆਂ ਨੂੰ ਲਾਇਸੈਂਸ ਦੇਣ ਅਤੇ ਮੁਫ਼ਤ ਟੀਕਾਕਰਨ ਦੀ ਮੰਗ ਕਰ ਰਹੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement