:: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ   :: ਅੱਤਵਾਦੀਆਂ ਅਤੇ ਉਨ੍ਹਾਂ ਦੇ ਹਮਦਰਦਾਂ ਤੋਂ ਚੁਣ-ਚੁਣ ਕੇ ਲਵਾਂਗੇ ਬਦਲਾ : ਮਨੋਜ ਸਿਨਹਾ   :: ਕੋਰੋਨਾ ਤੋਂ ਬਾਅਦ ਟੁੱਟਿਆ ਰਿਕਾਰਡ! ਮਹਾਕਾਲ ਮੰਦਰ ’ਚ 3 ਮਹੀਨਿਆਂ ’ਚ ਹੋਇਆ 23 ਕਰੋੜ ਦਾ ਦਾਨ   :: ਆਰੀਅਨ ਨੂੰ ਲੈ ਕੇ ਓਵੈਸੀ ਦਾ ਬਿਆਨ, ‘ਮੈਂ ਬੇਜ਼ੁਬਾਨ ਮੁਸਲਮਾਨਾਂ ਲਈ ਲੜਾਂਗਾ, ਉਨ੍ਹਾਂ ਲਈ ਨਹੀਂ ਜਿਨ੍ਹਾਂ ਦੇ ਪਿਤਾ...’   :: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ-ਪਿ੍ਰਯੰਕਾ ਨੇ ਘੇਰੀ ਮੋਦੀ ਸਰਕਾਰ   :: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੈਪਟਨ-ਸਿੱਧੂ ਦੀ ਸਿਆਸੀ ਲੜਾਈ ਚ ਘਰਵਾਲੀਆਂ ਦੀ ਐਂਟਰੀ, ਇੰਝ ਕੱਢਿਆ ਦਿਲ ਦਾ ਉਬਾਲ PRINT ਈ ਮੇਲ
navjot kaur sidhu and parneet kaurਪਟਿਆਲਾ --03ਜੂਨ-(ਮੀਡੀਦੇਸਪੰਜਾਬ)-- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਸਿਆਸੀ ਜੰਗ 'ਚ ਹੁਣ ਘਰਵਾਲੀਆਂ ਦੀ ਵੀ ਐਂਟਰੀ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਇਕ-ਦੂਜੇ ਖ਼ਿਲਾਫ਼ ਦਿਲ ਦਾ ਉਬਾਲ ਕੱਢਿਆ ਜਾ ਰਿਹਾ ਹੈ।

ਬੀਤੇ ਦਿਨੀ ਪਰਨੀਤ ਕੌਰ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਹਲਕੇ ਦਾ ਕੰਮਕਾਜ ਦੇਖਣ ਦੀ ਸਲਾਹ ਦਿੱਤੀ ਗਈ ਸੀ। ਪਰਨੀਤ ਕੌਰ ਦੀ ਇਸ ਸਲਾਹ 'ਤੇ ਨਵਜੋਤ ਕੌਰ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ। ਉੱਥੇ ਹੀ ਹੁਣ ਨਵਜੋਤ ਕੌਰ ਸਿੱਧੂ ਨੇ ਵੀਰਵਾਰ ਨੂੰ ਟਵੀਟ ਕਰਦਿਆਂ ਇਹ ਕਿਹਾ ਕਿ ਉਹ ਮੁੜ ਤੋਂ ਲੋਕਾਂ ਦੀ ਸੇਵਾ ਲਈ ਡਾਕਟਰ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇਣਾ ਚਾਹੁੰਦੀ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਇਕ ਅਰਜ਼ੀ ਵੀ ਭੇਜੀ ਹੈ ਪਰ ਇਸ ਦਾ ਕੋਈ ਜਵਾਬ ਨਹੀਂ ਮਿਲਿਆ ਹੈ।

ਆਪਣੇ ਟਵੀਟ 'ਚ ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਸਿਆਸੀ ਅਹੁਦਾ ਨਾ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਕੋ-ਵਰਕਰਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਸੀ ਤਾਂ ਉਨ੍ਹਾਂ ਨੂੰ ਰੋਕਿਆ ਗਿਆ।

ਨਵਜੋਤ ਕੌਰ ਨੇ ਕਿਹਾ ਕਿ ਉਹ ਸਿਰਫ ਸਮਾਜ ਲਈ ਕੰਮ ਕਰ ਰਹੀ ਸੀ ਅਤੇ ਕੋਵਿਡ ਮਹਾਮਾਰੀ ਦੌਰਾਨ ਲੋਕਾਂ ਲਈ ਦਵਾਈਆਂ ਤੇ ਆਕਸੀਜਨ ਮੁਹੱਈਆ ਕਰਵਾਈ ਜਾ ਰਹੀ ਸੀ। ਨਵਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਦੁਬਾਰਾ ਜੁਆਇਨ ਕਰਨ ਲਈ ਅਰਜ਼ੀ ਵੀ ਦਿੱਤੀ ਹੋਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement