:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਟੈਚੂ ਆਫ ਯੂਨਿਟੀ ਬਣੇਗਾ ਦੇਸ਼ ਦਾ ਪਹਿਲਾ ਇਕਲੌਤਾ ਇਲੈਕਟ੍ਰਿਕ ਵਾਹਨ ਜ਼ੋਨ, ਜਾਣੋ ਸਰਕਾਰ ਦੀ ਯੋਜਨਾ PRINT ਈ ਮੇਲ
statue of unity to be the country s first single electric vehicle zoneਨਵੀਂ ਦਿੱਲੀ --07ਜੂਨ-(ਮੀਡੀਆਦੇਸਪੰਜਾਬ)--  ਗੁਜਰਾਤ ਦਾ ਸਟੈਚੂ ਆਫ ਯੂਨਿਟੀ ਖੇਤਰ ਭਾਰਤ ਦਾ ਪਹਿਲਾ ਇਲੈਕਟ੍ਰਿਕ ਵਾਹਨ-ਜ਼ੋਨ ਬਣਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਕਦਮ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ, ਸਟੈਚੂ ਆਫ ਯੂਨਿਟੀ ਖੇਤਰ ਵਿਕਾਸ ਅਤੇ ਸੈਰ ਸਪਾਟਾ ਪ੍ਰਸ਼ਾਸਨ ਅਥਾਰਟੀ (ਸੌਦਾਟਗਾ) ਨੇ ਕਿਹਾ ਹੈ ਕਿ ਉਹ ਗੁਜਰਾਤ ਦੇ ਕੇਵੜੀਆ ਵਿਚ ਸਥਿਤ ਖੇਤਰ ਨੂੰ ਵਾਹਨਾਂ ਦੇ ਪ੍ਰਦੂਸ਼ਣ ਮੁਕਤ ਖੇਤਰ ਵਿਚ ਵਿਕਸਤ ਕਰੇਗੀ।

ਐਤਵਾਰ ਨੂੰ ਜਾਰੀ ਇੱਕ ਬਿਆਨ ਵਿਚ ਅਥਾਰਟੀ ਨੇ ਕਿਹਾ ਕਿ ਕੇਵੜੀਆ ਵਿਚ 182 ਮੀਟਰ ਉੱਚੇ ਸਟੈਚੂ ਆਫ ਯੂਨਿਟੀ ਦੇ ਆਸ ਪਾਸ ਦੇ ਖੇਤਰ ਨੂੰ ਵੱਖਰੇ ਪੜਾਵਾਂ ਵਿਚ ਇੱਕ ਇਲੈਕਟ੍ਰਿਕ ਵਾਹਨ-ਜ਼ੋਨ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਖੇਤਰ ਵਿਚ ਸਿਰਫ ਇਲੈਕਟ੍ਰਿਕ ਵਾਹਨਾਂ ਨੂੰ ਚੱਲਣ ਦੀ ਆਗਿਆ ਹੋਵੇਗੀ। ਯਾਤਰੀਆਂ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ ਵੀ ਬੈਟਰੀ ਨਾਲ ਸੰਚਾਲਿਤ ਹੋਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਭਵਿੱਖ ਵਿੱਚ ਕੇਵੜੀਆ ਵਿੱਚ ਸਿਰਫ ਬੈਟਰੀ ਅਧਾਰਤ ਬੱਸਾਂ, ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਲਈ ਕਦਮ ਚੁੱਕੇ ਜਾਣਗੇ।

ਇਸ ਯੋਜਨਾ ਤਹਿਤ ਸਰਕਾਰ ਸਰਦਾਰ ਵੱਲਭਭਾਈ ਪਟੇਲ ਦੀ ਮੂਰਤੀ ਦੇ ਆਸ ਪਾਸ ਵਸਦੇ ਸਥਾਨਕ ਵਸਨੀਕਾਂ ਨੂੰ ਇਲੈਕਟ੍ਰਿਕ ਥ੍ਰੀ ਵ੍ਹੀਲਰ ਵਾਹਨ ਖਰੀਦਣ ਵਿਚ ਸਹਾਇਤਾ ਪ੍ਰਦਾਨ ਕਰੇਗੀ। SOUADTGA ਨੇ ਕਿਹਾ ਕਿ ਉਹ ਸਥਾਨਕ ਵਸਨੀਕਾਂ ਨੂੰ ਸਬਸਿਡੀ ਦਿੱਤੀ ਜਾਏਗੀ। ਏਜੰਸੀ ਦੇ ਅਨੁਸਾਰ, ਅਧਿਕਾਰਤ ਖੇਤਰ ਵਿੱਚ ਸ਼ੁਰੂਆਤ ਵਿੱਚ ਸਿਰਫ 50 ਈ-ਰਿਕਸ਼ਾ ਦੀ ਆਗਿਆ ਹੋਵੇਗੀ। ਜਿਸ ਵਿਚ ਮਹਿਲਾ ਡਰਾਈਵਰ ਨੂੰ ਈ-ਰਿਕਸ਼ਾ ਲਈ ਤਰਜੀਹ ਦਿੱਤੀ ਜਾਏਗੀ। ਜਿਸ ਦੇ ਲਈ ਮਹਿਲਾ ਡਰਾਈਵਰਾਂ ਨੂੰ ਹੁਨਰ ਵਿਕਾਸ ਕੇਂਦਰ ਕੇਡੀਆ ਵਿਖੇ ਮੁਫਤ ਸਿਖਲਾਈ ਦਿੱਤੀ ਜਾਏਗੀ। ਇਸਦੇ ਨਾਲ ਹੀ ਇੱਕ ਵੱਖਰਾ ਚਾਰਜਿੰਗ ਸਟੇਸ਼ਨ ਅਤੇ ਫੈਕਟਰੀ ਵੀ ਬਣਾਈ ਜਾਏਗੀ। SOUADTGA  à¨¨à©‡ ਅੱਗੇ ਕਿਹਾ ਕਿ ਇਸ ਜਗ੍ਹਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਰੇ ਯਤਨ ਕੀਤੇ ਜਾਣਗੇ। ਕੇਵੜੀਆ ਵਿਚ 2 ਪਣ ਬਿਜਲੀ ਘਰ ਵੀ ਹਨ, ਜੋ ਬਿਜਲੀ ਪੈਦਾ ਕਰਦੇ ਹਨ। ਇਸ ਦੇ ਨਾਲ ਹੀ ਈ-ਰਿਕਸ਼ਾ ਕੰਪਨੀ ਨੂੰ ਇਕ ਮੋਬਾਈਲ ਐਪ ਵੀ ਬਣਾਉਣ ਲਈ ਕਿਹਾ ਗਿਆ ਹੈ। ਤਾਂ ਜੋ ਸੈਲਾਨੀਆਂ ਨੂੰ ਸਹੀ ਜਾਣਕਾਰੀ ਮਿਲ ਸਕੇ।

 
< Prev   Next >

Advertisements