:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ PRINT ਈ ਮੇਲ
amritsar central jail gangwar murderਅੰਮ੍ਰਿਤਸਰ --07 ਜੂਨ-(ਮੀਡੀਦੇਸਪੰਜਾਬ)-- ਅੰਮ੍ਰਿਤਸਰ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ’ਚ ਬੀਤੀ ਦੇਰ ਰਾਤ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੈਂਗਵਾਰ ’ਚ ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਉਰਫ਼ ਲੱਖਾ ਬਾਬਾ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਜੇਲ੍ਹ ’ਚ ਬੰਦ ਕੈਦੀ ਅਵਤਾਰ ਸਿੰਘ ਤਾਰੀ, ਕੈਦੀ ਸਤਨਾਮ ਸਿੰਘ, ਕੈਦੀ ਗੁਰਜੰਟ ਸਿੰਘ ਅਤੇ ਕੈਦੀ ਹਰਪ੍ਰੀਤ ਸਿੰਘ ਹੈਪੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ

ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ’ਚ ਵਾਪਰੀ ਗੈਂਗਵਾਰ ’ਚ ਲੱਖਾ ਬਾਬਾ ਦੇ 2 ਸਾਥੀ ਵੀ ਜ਼ਖ਼ਮੀ ਹੋਏ ਹਨ। ਵਧੀਕ ਜੇਲ੍ਹ ਸੁਪਰਡੈਂਟ ਭਗਵੰਤ ਸਿੰਘ ਅਨੁਸਾਰ ਜੇਲ੍ਹ ’ਚ ਬੰਦ ਕੈਦੀ ਮੁਲਜ਼ਮਾਂ ਦੀ ਲੱਖਾ ਬਾਬੇ ਨਾਲ ਪੁਰਾਣੀ ਦੁਸ਼ਮਣੀ ਸੀ। ਬੀਤੀ ਦੇਰ ਰਾਤ ਬੈਰਕ ਨੰਬਰ 5 ਦੇ ਕਮਰੇ ਨੰਬਰ 6 ਦੀਆਂ 2 ਧਿਰਾਂ ਦੀ ਆਪਸ ’ਚ ਲੜਾਈ ਹੋ ਗਈ, ਜਿਸ ਦੌਰਾਨ ਲੱਖਾ ਬਾਬਾ ਦਾ ਕਤਲ ਕਰ ਦਿੱਤਾ ਗਿਆ। ਪੁਲਸ ਜਦੋਂ ਉਸ ਨੂੰ ਹਸਪਤਾਲ ਲੈ ਕੇ ਗਈ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਗੈਂਗਸਟਰ ਲੱਖਾ ਬਾਬੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਇਸ ਕਤਲ ’ਚ ਸ਼ਾਮਲ ਕੈਦੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।

 
< Prev   Next >

Advertisements

Advertisement
Advertisement
Advertisement
Advertisement
Advertisement