:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਕਾਲ ਤਖ਼ਤ ’ਤੇ ਵੱਡਾ ਇਕੱਠ, ਦੀਪ ਸਿੱਧੂ ਨੇ ਕੀ ਕਿਹਾ PRINT ਈ ਮੇਲ
bbc news--07ਜੂਨ-(ਮੀਡੀਦੇਸਪੰਜਾਬ)-- ਅਪਰੇਸ਼ਨ ਬਲੂ ਸਟਾਰ ਦੀ 37ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ 'ਤੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ ਐਤਵਾਰ ਸਵੇਰੇ ਫਿਲਮ ਕਲਾਕਾਰ ਤੋਂ ਕਿਸਾਨ ਕਾਰਕੁਨ ਬਣੇ ਦੀਪ ਸਿੱਧੂ ਵੀ ਇੱਥੇ ਪਹੁੰਚੇ ਦੀਪ ਸਿੱਧੂ ਨੇ ਕਿਹਾ ਕਿ “ਸਾਡੇ ਆਤਮਿਕ ਸੋਮੇ 'ਤੇ ਹਮਲਾ ਕੀਤਾ ਗਿਆ। ਇੱਥੇ ਮੌਜੂਦ ਸੰਗਤਾਂ ਤੇ ਸੰਤਾਂ ਨੂੰ ਤੁਸੀਂ ਦੇਖਿਆ ਕਿ ਸਭ ਸ਼ਹੀਦ ਕਰ ਦਿੱਤੇ ਗਏ, ਉਨ੍ਹਾਂ ਸਭ ਨੂੰ ਯਾਦ ਕਰਨ ਲਈ ਇੱਥੇ ਗੁਰੂ ਰਾਮ ਦਾਸ ਜੀ ਦੇ ਦਰਬਾਰ ਵਿੱਚ ਪਹੁੰਚੇ ਹਾਂ।“

ਆਪ੍ਰੇਸ਼ਨ ਤੋਂ 37 ਸਾਲਾਂ ਬਾਅਦ ਉਸ ਦੌਰਾਨ ਜ਼ਖ਼ਮੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਦਰਸ਼ਨਾਂ ਲਈ ਰੱਖੇ ਜਾਣ ਬਾਰੇ ਉਨ੍ਹਾਂ ਨੇ ਕਿਹਾ ਕਿ “ਸੱਚਾਈ ਲੁਕਾਈ ਨਹੀਂ ਜਾ ਸਕਦੀ ਅਤੇ ਸਾਹਮਣੇ ਆਉਂਦੀ ਹੈ” 37 ਸਾਲਾਂ ਬਾਅਦ ਵੀ ਆਪ੍ਰੇਸ਼ਨ ਦੇ ਮੁਲਜ਼ਮਾਂ ਨੂੰ ਸਜ਼ਾ ਨਾ ਮਿਲਣ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਦਾ ”ਜ਼ਿੰਮੇਵਾਰ ਸਿਆਸੀ ਸਿਸਟਮ ਹੈ, ਜੋ ਸਰਹੱਦਾਂ ’ਤੇ ਤਾਂ ਸਿੱਖਾਂ ਨੂੰ ਪੰਥ ਕੀ ਜੀਤ ਅਤੇ ਦੇਗ਼ ਤੇਗ਼ ਫਤਿਹ ਦੇ ਨਾਅਰੇ ਲਗਾਉਣ ਨੂੰ ਕਹਿੰਦਾ ਹੈ ਪਰ ਹੁਣ ਕਿਸਾਨ ਅੰਦੋਲਨ ਦੇਖ ਲਓ ਹੱਕ ਮੰਗਣ ਤੇ ਉਨ੍ਹਾਂ ਹੀ ਲੋਕਾਂ ਨੂੰ ਅੱਤਵਾਦੀ ਦਸਦਾ ਹੈ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤੀ ਗਈ ਕਾਰਵਾਈ ਨੂੰ 'ਆਪਰੇਸ਼ਨ ਬਲੂ ਸਟਾਰ' ਵਜੋਂ ਜਾਣਿਆਂ ਜਾਂਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement