:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ’ਚ ਲੋਕਤੰਤਰਿਕ ਸੁਧਾਰ ਤੇ ਵੋਟ ਦਾ ਅਧਿਕਾਰ ਰਾਸ਼ਟਰੀ ਸੁਰੱਖਿਆ ਦੇ ਮੁੱਦੇ : ਵ੍ਹਾਈਟ ਹਾਊਸ PRINT ਈ ਮੇਲ
democracy reform and voting rights in the united statesਇੰਟਰਨੈਸ਼ਨਲ ਡੈਸਕ --08ਜੂਨ-(ਮੀਡੀਆਦੇਸਪੰਜਾਬ)-- ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਜੈਕ ਸੁਲਿਵਨ ਨੇ ਕਿਹਾ ਹੈ ਕਿ ਅਮਰੀਕਾ ’ਚ ਲੋਕਤੰਤਰਿਕ ਸੁਧਾਰ ਅਤੇ ਵੋਟ ਦੇ ਅਧਿਕਾਰਾਂ ਦੀ ਮੂਲ ਭਾਵਨਾ ਰਾਸ਼ਟਰੀ ਸੁਰੱਖਿਆ ਦੇ ਮੁੱਦੇ ਹਨ। ਸੁਲਿਵਨ ਨੇ ਇਹ ਗੱਲ ਰਾਸ਼ਟਰਪਤੀ ਜੋ ਬਾਈਡੇਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਦੇ ਪਹਿਲੇ ਵਿਦੇਸ਼ੀ ਦੌਰੇ ਤੋਂ ਪਹਿਲਾਂ ਕਹੀ। ਜ਼ਿਕਰਯੋਗ ਹੈ ਕਿ ਬਾਈਡੇਨ ਇਸ ਦੌਰੇ ਦੌਰਾਨ ਬ੍ਰਿਟੇਨ, ਬ੍ਰਸਲਜ਼ ਅਤੇ ਜੇਨੇਵਾ ਜਾਣਗੇ। ਉਹ ਜੀ-7 ਸ਼ਿਖਰ ਸੰਮੇਲਨ ’ਚ ਵੀ ਸ਼ਾਮਲ ਹੋਣਗੇ।

ਸੁਲਿਵਨ ਨੇ ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨੂੰ ਕਿਹਾ, “ਸਾਡਾ ਮੁਕਾਬਲਾ ਤਾਨਾਸ਼ਾਹੀ ਸ਼ਾਸਨ ਦੇ ਮਾਡਲਾਂ ਨਾਲ ਹੈ। ਅਸੀਂ ਦੁਨੀਆ ਨੂੰ ਇਹ ਦਰਸਾਉਣਾ ਚਾਹੁੰਦੇ ਹਾਂ ਕਿ ਅਮਰੀਕੀ ਲੋਕਤੰਤਰ ਅਤੇ ਸਪੱਸ਼ਟ ਲੋਕਤੰਤਰਿਕ ਪ੍ਰਣਾਲੀਆਂ ਕੰਮ ਕਰਨ ’ਚ ਸਮਰੱਥ ਹਨ ਅਤੇ ਲੋਕਾਂ ਦੀ ਇੱਛਾ ਅਨੁਸਾਰ ਪ੍ਰਭਾਵੀ ਨਤੀਜੇ ਦੇਣ ’ਚ ਵੀ ਸਮਰੱਥ ਹਨ। ਜੇ ਅਸੀਂ ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਆਪਣੀਆਂ ਲੋਕਤੰਤਰਿਕ ਪ੍ਰਕਿਰਿਆਵਾਂ ਆਦਿ ’ਚ ਸੁਧਾਰ, ਅਪਡੇਟ ਅਤੇ ਨਵੀਨੀਕਰਨ ਨਹੀਂ ਕਰਦੇ ਤਾਂ ਬਾਕੀ ਵਿਸ਼ਵ, ਚੀਨ, ਰੂਸ ਜਾਂ ਕੋਈ ਹੋਰ, ਇਸ ਨੁਕਤੇ ਨੂੰ ਜਿੰਨਾ ਹੋ ਸਕੇ ਦ੍ਰਿੜ੍ਹ ਨਹੀਂ ਕਰ ਸਕੇਗਾ।

ਐੱਨ. ਐੱਸ. ਏ. ਨੇ ਕਿਹਾ ਕਿ ਇਸ ਲਈ ਇਸ ਦਾ ਰਾਸ਼ਟਰੀ ਸੁਰੱਖਿਆ ਪੱਖ ਵੀ ਹੈ, ਜਿਵੇਂ ਕਿ ਸੀਤ ਯੁੱਧ ਦੌਰਾਨ ਹੋਇਆ ਸੀ। ਉਨ੍ਹਾਂ ਨੇ ਕਿਹਾ, “ਅਮਰੀਕਾ ’ਚ ਲੋਕਤੰਤਰਿਕ ਸੁਧਾਰ ਅਤੇ ਵੋਟ ਦੇ ਅਧਿਕਾਰਾਂ ਦੀ ਮੂਲ ਭਾਵਨਾ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ।” ਉਨ੍ਹਾਂ ਕਿਹਾ ਕਿ ਅਮਰੀਕਾ ਨੇ ਦਿਖਾਇਆ ਹੈ ਕਿ ਉਹ ਕੋਰੋਨਾ ਮਹਾਮਾਰੀ ਦੇ ਸਬੰਧ ’ਚ ਸਥਿਤੀ ਨੂੰ ਬਦਲਣ ’ਚ ਸਮਰੱਥ ਹੈ, ਜੋ ਖੋਜ ਅਤੇ ਵਿਕਾਸ ’ਚ ਨਵੀਨਤਾ ਅਤੇ ਕਾਰਜਬਲ ਲਈ ਨਿਵੇਸ਼ ਕਰ ਸਕਦਾ ਹੈ।

 
< Prev   Next >

Advertisements